ਸ਼ੁੱਕਰਵਾਰ, ਜੁਲਾਈ 18, 2025 11:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਨੇ ਆਪਣੇ ਫੈਨਜ਼ ਨੂੰ ਦਿੱਤਾ ਇੱਕ ਹੋਰ ਤੋਹਫ਼ਾ, ‘ਆਊਟਲਾਅ’ ਵੈੱਬ ਸੀਰੀਜ਼ ‘ਚ ਆਉਣਗੇ ਨਜ਼ਰ

Gippy Grewal Outlaw Web Series: ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਗਿੱਪੀ ਨੇ ਓਟੀਟੀ ਡੈਬਿਊ ਦਾ ਐਲਾਨ ਕਰ ਦਿੱਤਾ ਹੈ।

by Bharat Thapa
ਜਨਵਰੀ 3, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Gippy Grewal Outlaw Web Series: ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਗਿੱਪੀ ਨੇ ਓਟੀਟੀ ਡੈਬਿਊ ਦਾ ਐਲਾਨ ਕਰ ਦਿੱਤਾ ਹੈ।
Gippy Grewal OTT Debut: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਗਿੱਪੀ ਅੱਜ ਆਪਣਾ 40ਵਾਂ ਜਨਮਦਿਨ ਮਨਾ ਰਹੇ ਹਨ। ਇਹ ਤਾਂ ਕਹਿਣਾ ਹੀ ਪਵੇਗਾ ਕਿ ਗਿੱਪੀ ਲਈ ਇਸ ਵਾਰ ਦਾ ਜਨਮਦਿਨ ਬੇਹੱਦ ਖਾਸ ਹੋਣ ਵਾਲਾ ਹੈ।
ਕਿਉਂਕਿ ਨਵਾਂ ਸਾਲ ਸ਼ੁਰੂ ਹੁੰਦੇ ਹੀ ਕਲਾਕਾਰ ਸੁਰਖੀਆਂ 'ਚ ਘਿਰ ਗਿਆ ਹੈ। ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਗਿੱਪੀ ਨੇ ਓਟੀਟੀ ਡੈਬਿਊ ਦਾ ਐਲਾਨ ਕਰ ਦਿੱਤਾ ਹੈ। ਉਹ ਚੌਪਾਲ ਟੀਵੀ ਦੀ ਵੈੱਬ ਸੀਰੀਜ਼ 'ਆਊਟਲਾਅ' 'ਚ ਐਕਟਿੰਗ ਕਰਦੇ ਨਜ਼ਰ ਆਉਣਗੇ।
ਵੈੱਬ ਸੀਰੀਜ਼ ਬਾਰੇ ਗੱਲ ਕੀਤੀ ਜਾਏ ਤਾਂ ਪੋਸਟਰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸੀਰੀਜ਼ ਐਕਸ਼ਨ ਨਾਲ ਭਰਪੂਰ ਹੋਣ ਵਾਲੀ ਹੈ।
ਗਿੱਪੀ ਗਰੇਵਾਲ ਨੇ 'ਆਊਟਲਾਅ' ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਤੁਹਾਡੇ ਸਾਰਿਆਂ ਲਈ ਇੱਕ ਹੋਰ ਸਰਪ੍ਰਾਈਜ਼। ਮੇਰੀ ਪਹਿਲੀ ਸੀਰੀਜ਼ ਆਊਟਲਾਅ ਜਲਦ ਹੀ ਚੌਪਾਲ ਟੀਵੀ 'ਤੇ ਰਿਲੀਜ਼ ਹੋਣ ਜਾ ਰਹੀ ਹੈ।'
ਦਸ ਦਈਏ ਕਿ ਇਸ ਸੀਰੀਜ਼ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ। ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਹੀ ਇਸ ਸੀਰੀਜ਼ ਦੇ ਨਿਰਮਾਤਾ ਵੀ ਹਨ। ਇਸ ਸੀਰੀਜ਼ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ। ਫਿਲਹਾਲ ਸੀਰੀਜ਼ ਦੀ ਕੋਈ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ।
Gippy Grewal Outlaw Web Series: ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ ‘ਤੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਗਿੱਪੀ ਨੇ ਓਟੀਟੀ ਡੈਬਿਊ ਦਾ ਐਲਾਨ ਕਰ ਦਿੱਤਾ ਹੈ।
Gippy Grewal OTT Debut: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਗਿੱਪੀ ਅੱਜ ਆਪਣਾ 40ਵਾਂ ਜਨਮਦਿਨ ਮਨਾ ਰਹੇ ਹਨ। ਇਹ ਤਾਂ ਕਹਿਣਾ ਹੀ ਪਵੇਗਾ ਕਿ ਗਿੱਪੀ ਲਈ ਇਸ ਵਾਰ ਦਾ ਜਨਮਦਿਨ ਬੇਹੱਦ ਖਾਸ ਹੋਣ ਵਾਲਾ ਹੈ।
ਕਿਉਂਕਿ ਨਵਾਂ ਸਾਲ ਸ਼ੁਰੂ ਹੁੰਦੇ ਹੀ ਕਲਾਕਾਰ ਸੁਰਖੀਆਂ ‘ਚ ਘਿਰ ਗਿਆ ਹੈ। ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ ‘ਤੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਗਿੱਪੀ ਨੇ ਓਟੀਟੀ ਡੈਬਿਊ ਦਾ ਐਲਾਨ ਕਰ ਦਿੱਤਾ ਹੈ। ਉਹ ਚੌਪਾਲ ਟੀਵੀ ਦੀ ਵੈੱਬ ਸੀਰੀਜ਼ ‘ਆਊਟਲਾਅ’ ‘ਚ ਐਕਟਿੰਗ ਕਰਦੇ ਨਜ਼ਰ ਆਉਣਗੇ।
ਵੈੱਬ ਸੀਰੀਜ਼ ਬਾਰੇ ਗੱਲ ਕੀਤੀ ਜਾਏ ਤਾਂ ਪੋਸਟਰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸੀਰੀਜ਼ ਐਕਸ਼ਨ ਨਾਲ ਭਰਪੂਰ ਹੋਣ ਵਾਲੀ ਹੈ।
ਗਿੱਪੀ ਗਰੇਵਾਲ ਨੇ ‘ਆਊਟਲਾਅ’ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ‘ਤੁਹਾਡੇ ਸਾਰਿਆਂ ਲਈ ਇੱਕ ਹੋਰ ਸਰਪ੍ਰਾਈਜ਼। ਮੇਰੀ ਪਹਿਲੀ ਸੀਰੀਜ਼ ਆਊਟਲਾਅ ਜਲਦ ਹੀ ਚੌਪਾਲ ਟੀਵੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ।’
ਦਸ ਦਈਏ ਕਿ ਇਸ ਸੀਰੀਜ਼ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ। ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਹੀ ਇਸ ਸੀਰੀਜ਼ ਦੇ ਨਿਰਮਾਤਾ ਵੀ ਹਨ। ਇਸ ਸੀਰੀਜ਼ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ। ਫਿਲਹਾਲ ਸੀਰੀਜ਼ ਦੀ ਕੋਈ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ।
Tags: gippy grewalgippy grewal new web serieslatest newsOTT PLATFORMOutlawpro punjab tvpunjabi Actorpunjabi newsweb series
Share252Tweet158Share63

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.