ਸ਼ੁੱਕਰਵਾਰ, ਅਗਸਤ 7, 2026 12:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ੇ ਨੇ ਪੱਟਤਾ ਇਕ ਹੋਰ ਘਰ, ਓਵਰਡੋਜ਼ ਕਾਰਨ ਮਾਂ ਦੇ ਇਕਲੌਤੇ ਪੁੱਤ ਦੀ ਮੌਤ

by Gurjeet Kaur
ਮਈ 12, 2024
in ਪੰਜਾਬ
0

ਸ੍ਰੀ ਮੁਕਤਸਰ ਸਾਹਿਬ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ ਚਲੀ ਗਈ ਹੈ।ਮਾਂ ਦਾ ਰੋ ਰੋ ਕੇ ਬੁਰਾ ਹਾਲ ਹੈ, ਜਿਸ ਦਾ 20 ਸਾਲਾ ਪੁੱਤ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ।ਮ੍ਰਿਤਕ ਦੀ ਪਛਾਣ ਸਤਵਿੰਦਰ ਸਿੰਘ ਵਜੋਂ ਹੋਈ ਹੈ।ਦੱਸਣਯੋਗ ਹੈ ਕਿ ਮ੍ਰਿਤਕ ਰੋਟੀ ਖਾਣ ਬੈਠਦਾ ਹੈ ਕਿ ਇੰਨੇ ‘ਚ ਗੁਆਂਢੀਆ ਦਾ ਮੁੰਡਾ ਆਉਂਦਾ ਹੈ ਤੇ ਉਸਨੂੰ ਆਵਾਜ਼ ਮਾਰਦਾ ਹੈ ਤੇ ਉਹ ਘਰੋਂ ਚਲਿਆ ਜਾਂਦਾ ਤੇ ਫਿਰ ਕਦੇ ਵਾਪਸ ਨਹੀਂ ਮੁੜਿਆ।

ਮਾਂ ਨੇ ਕਦੇ ਵੀ ਅਜਿਹਾ ਨਹੀਂ ਸੋਚਿਆ ਸੀ ਕਿ ਉਸ ਦਾ ਇਕੋ-ਇਕ ਸਹਾਰਾ ਵੀ ਉਸ ਕੋਲੋਂ ਹਮੇਸ਼ਾ ਲਈ ਚਲਾ ਜਾਵੇਗਾ। ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਨੇੜਿਓਂ ਇਕ ਸਰਿੰਜ ਬਰਾਮਦ ਕੀਤੀ ਗਈ ਹੈ। ਨਸ਼ੇ ਨੇ ਪੂਰੇ ਘਰ ਨੂੰ ਬਰਬਾਦ ਕਰ ਦਿੱਤਾ ਹੈ। ਮਾਂ ਦਾ ਦੁੱਖ ਦੇਖਿਆ ਨਹੀਂ ਜਾ ਰਿਹਾ। ਉਹ ਵਾਰ-ਵਾਰ ਇਹੀ ਕਹਿ ਰਹੀ ਹੈ ਕਿ ਜੇਕਰ ਉੁਸ ਨੂੰ ਪਤਾ ਹੁੰਦਾ ਕਿ ਉਸ ਨੇ ਮੁੜ ਆਪਣੇ ਪੁੱਤ ਨੂੰ ਕਦੇ ਨਹੀਂ ਦੇਖਣਾ ਤਾਂ ਉਸ ਦਿਨ ਮੈਂ ਆਪਣੇ ਪੁੱਤ ਨੂੰ ਘਰੋਂ ਹੀ ਨਹੀਂ ਜਾਣ ਦੇਣਾ ਸੀ।

ਮ੍ਰਿਤਕ ਦੀ ਮਾਂ ਦਾ ਦੋਸ਼ ਹੈ ਕਿ ਸ਼ਰੇਆਮ ਨਸ਼ੇ ਵਿਕ ਰਹੇ ਹਨ ਜਿਸ ਨਾਲ ਉਸ ਦਾ ਘਰ ਤਬਾਹ ਹੋ ਗਿਆ। ਸਰਕਾਰ ਨੂੰ ਇਨ੍ਹਾਂ ਨਸ਼ਾ ਵੇਚਣ ਵਾਲਿਆਂ ‘ਤੇ ਲਗਾਮ ਕੱਸਣੀ ਚਾਹੀਦੀ ਹੈ ਤਾਂ ਜੋ ਜਵਾਨੀ ਨੂੰ ਬਚਾਇਆ ਜਾ ਸਕੇ ਤੇ ਕਿਸੇ ਹੋਰ ਦਾ ਘਰ ਨਾ ਉਜੜੇ।

Tags: 20 year old youth deaddrugDrughlatest newspro punjab tvpunjab news
Share211Tweet132Share53

Related Posts

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਅਗਸਤ 5, 2026
Load More

Recent News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result