ਸ਼ੁੱਕਰਵਾਰ, ਮਈ 9, 2025 04:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਦੀ AGTF ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ

by Gurjeet Kaur
ਸਤੰਬਰ 13, 2023
in ਪੰਜਾਬ
0

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ

ਗ੍ਰਿਫਤਾਰ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਜ਼ੀਰਕਪੁਰ ਵਿਖੇ ਹਾਲ ਹੀ ਵਿੱਚ ਵਾਪਰੀ ਮੈਟਰੋ ਪਲਾਜ਼ਾ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਾਜਨ ਗਿੱਲ ਉਰਫ ਗੱਬਰ ਵਾਸੀ ਫਤਿਹ ਨੰਗਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜਲੰਧਰ ਦੀ ਖਾਂਬਰਾ ਕਲੋਨੀ ਵਿੱਚ ਰਹਿੰਦਾ ਹੈ।

ਇਹ ਕਾਰਵਾਈ ਏਜੀਟੀਐਫ ਵੱਲੋਂ ਪੈਨ ਇੰਡੀਆ ਆਪਰੇਸ਼ਨ ਤਹਿਤ ਗੈਂਗਸਟਰ ਸੋਨੂੰ ਖੱਤਰੀ ਗੈਂਗ ਦੇ ਤਿੰਨ ਮੁੱਖ ਸ਼ੂਟਰਾਂ ਨੂੰ ਵਿਦੇਸ਼ੀ .32 ਬੋਰ ਦੇ ਤਿੰਨ ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਕੀਤੀ ਗਈ ਹੈ। ਦੋਸ਼ੀ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਬਾਕੀ ਦੋ ਦੋਸ਼ੀਆਂ ਜਸਕਰਨ ਸਿੰਘ ਉਰਫ ਜੱਸੀ ਅਤੇ ਜੋਗਰਾਜ ਸਿੰਘ ਉਰਫ ਜੋਗਾ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸ਼ੂਟਰਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਹਾਲ ਹੀ ਵਿੱਚ ਜ਼ੀਰਕਪੁਰ ਵਿਖੇ ਵਾਪਰੇ ਮੈਟਰੋ ਪਲਾਜ਼ਾ ਗੋਲੀ ਕਾਂਡ ਵਿੱਚ ਸ਼ਾਮਲ ਸੀ, ਕਿਉਂਕਿ ਉਸ ਨੇ ਵਿਦੇਸ਼ ਅਧਾਰਤ ਹੈਂਡਲਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ‘ਤੇ ਇਸ ਮਾਮਲੇ ਵਿੱਚ ਤਕਨੀਕੀ ਅਤੇ ਲਾਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਸੀ।
ਉਨ੍ਹਾਂ ਦੱਸਿਆ ਕਿ ਸੂਹ ਮਿਲਣ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਸਾਜਨ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਜ਼ੀਰਕਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 506, 34, 427 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 210 ਮਿਤੀ 21/07/2023 ਪਹਿਲਾਂ ਹੀ ਦਰਜ ਹੈ।

Tags: AGTFarrestedpro punjab tvpunjab policepunjabi newsSonu khatri
Share208Tweet130Share52

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.