ਵੀਰਵਾਰ, ਜੁਲਾਈ 3, 2025 11:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

WhatsApp ’ਚ ਆ ਰਹੀ ਇਕ ਹੋਰ ਨਵੀਂ ਅਪਡੇਟ, ਕੈਮਰੇ ਲਈ ਮਿਲੇਗਾ ਸ਼ਾਰਟਕਟ ਬਟਨ

WhatsApp ’ਚ ਆ ਰਹੀ ਇਕ ਹੋਰ ਨਵੀਂ ਅਪਡੇਟ, ਕੈਮਰੇ ਲਈ ਮਿਲੇਗਾ ਸ਼ਾਰਟਕਟ ਬਟਨ

by Gurjeet Kaur
ਅਗਸਤ 27, 2022
in Featured, Featured News, ਤਕਨਾਲੋਜੀ
0

ਵਟਸਐਪ ’ਚ ਨਵੇਂ ਫੀਚਰਜ਼ ਦੀ ਝੜੀ ਲੱਗ ਗਈ ਹੈ। ਕੰਪਨੀ ਯੂਜ਼ਰਸ ਦੇ ਇਨ-ਐਪ ਐਕਸਪੀਰੀਅੰਸ ਨੂੰ ਬਿਹਤਰ ਬਣਾਉਣ ਲਈ ਇਕ ਤੋਂ ਬਾਅਦ ਇਕ ਨਵੇਂ-ਨਵੇਂ ਫੀਚਰ ਅਤੇ ਅਪਡੇਟ ਰੋਲਆਊਟ ਕਰ ਰਹੀ ਹੈ। ਵਟਸਐਪ ’ਚ ਹੁਣ ਇਕ ਹੋਰ ਨਵੀਂ ਅਪਡੇਟ ਆ ਰਹੀ ਹੈ ਜਿਸ ਰਾਹੀਂ ਕੰਪਨੀ ਐਪ ’ਚ ਵੱਡੇ ਬਦਲਾਅ ਦੀ ਤਿਆਰੀ ਕਰ ਰਹੀ ਹੈ। ਦੱਸ ਦੇਈਏ ਕਿ ਵਟਸਐਪ ਜਲਦ ਹੀ ਮੇਨ ਐਪ ਦੇ ਇੰਟਰਫੇਸ ’ਚ ਕੈਮਰਾ ਸ਼ਾਰਟਕਟ ਦੇਣ ਦੀ ਤਿਆਰੀ ਕਰ ਰਹੀ ਹੈ।

ਇਹ ਵੀ ਪੜ੍ਹੋ : Pakistan Flood: ਭਿਆਨਕ ਹੜ੍ਹ ਕਾਰਨ ਪਾਕਿ ‘ਚ ਤਬਾਹੀ ਦਾ ਮਾਹੌਲ, ਸੈਕੜੇਂ ਬੱਚਿਆਂ ਸਮੇਤ 1 ਹਜ਼ਾਰ ਲੋਕਾਂ ਦੀ ਮੌਤ (ਵੀਡੀਓ)

ਵਟਸਐਪ ਦੀ ਨਵੀਂ ਅਪਡੇਟ ਤੋਂ ਬਾਅਦ ਐਂਡਰਾਇਡ ਫੋਨ ’ਚ ਕੈਮਰੇ ਦਾ ਸ਼ਾਰਟਕਟ ਉਪਰਲੇ ਪਾਸੇ ਅਤੇ ਸਰਚ ਬਾਰ ਦੇ ਨਾਲ ਹੀ ਮਿਲ ਜਾਵੇਗਾ। ਐਂਡਰਾਇਡ ਦੇ ਬੀਟਾ ਵਰਜ਼ਨ ’ਚ ਇਸਦੀ ਟੈਸਟਿੰਗ ਹੋ ਰਹੀ ਹੈ। ਅਜਿਹੇ ’ਚ ਇਹ ਕਹਿਣਾ ਮੁਸ਼ਕਿਲ ਹੈ ਕਿ ਕਦੋਂ ਇਸਦੀ ਫਾਈਨਲ ਅਪਡੇਟ ਜਾਰੀ ਹੋਵੇਗੀ। ਦੱਸ ਦੇਈਏ ਕਿ ਵਟਸਐਪ ਇਕ ਕਮਿਊਨਿਟੀ ਫੀਚਰ ’ਤੇ ਵੀ ਕੰਮ ਕਰ ਰਹੀ ਹੈ। ਇਸਤੋਂ ਇਲਾਵਾ ਵਟਸਐਪ ਇਕ ਹੋਰ ਨਵੇਂ ਫੀਚਰ ’ਤੇ ਕੰਮ ਕਰ ਰਹੀ ਹੈ ਜਿਸਦੇ ਆਉਣ ਤੋਂ ਬਾਅਦ ਚੈਟ ਲਿਸਟ ’ਚੋਂ ਹੀ ਕਿਸੇ ਦੇ ਸਟੇਟਸ ਨੂੰ ਵੇਖਿਆ ਜਾ ਸਕੇਗਾ।

ਇਹ ਵੀ ਪੜ੍ਹੋ :–ਸੰਸਾਰਕ ਵਿਵਸਥਾ ਲਈ ਖਤਰਾ ਬਣ ਰਿਹੈ ਚੀਨ ਤੇ ਰੂਸ: ਤਾਈਵਾਨ

ਵਟਸਐਪ ਦੇ ਇਸ ਨਵੇਂ ਫੀਚਰ ਦੀ ਜਾਣਕਾਰੀ WABetaInfo ਨੇ ਦਿੱਤੀ ਹੈ। ਨਵੇਂ ਫੀਚਰ ਨੂੰ ਐਂਡਰਾਇਡ ਦੇ ਬੀਟਾ ਵਰਜ਼ਨ 2.22.19.7 ’ਤੇ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਨਵਾਂ ਬੀਟਾ ਵਰਜ਼ਨ ਗੂਗਲ ਪਲੇਅ ਸਟੋਰ ’ਤੇ ਅਪਡੇਟ ਹੋ ਗਿਆ ਹੈ, ਜਿੱਥੋਂ ਬੀਟਾ ਯੂਜ਼ਰ ਉਸਨੂੰ ਡਾਊਨਲੋਡ ਕਰ ਸਕਦੇ ਹਨ।

Tags: camerashortcut buttonWhatsApp
Share200Tweet125Share50

Related Posts

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਪੰਜਾਬ ਸਰਕਾਰ ਦੀ ਨਵੀਂ ਕੈਬਿਨਟ ‘ਚ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਚੁੱਕੀ ਸਹੁੰ

ਜੁਲਾਈ 3, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.