ਮੰਗਲਵਾਰ, ਨਵੰਬਰ 17, 2026 07:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Bus Fire in Pakistan: ਪਾਕਿਸਤਾਨ ‘ਚ ਬੱਸ ਨੂੰ ਲੱਗੀ ਅੱਗ 17 ਲੋਕ ਜ਼ਿੰਦਾ ਸੜੇ

ਪਾਕਿਸਤਾਨ ਦੇ ਸਿੰਧ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਬੱਸ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਬੱਸ 'ਚ ਸਵਾਰ 17 ਲੋਕਾਂ ਦੀ ਮੌਤ ਹੋ ਗਈ

by Bharat Thapa
ਅਕਤੂਬਰ 13, 2022
in ਵਿਦੇਸ਼
0
Bus Fire in Pakistan: ਪਾਕਿਸਤਾਨ 'ਚ ਬੱਸ ਨੂੰ ਲੱਗੀ ਅੱਗ 17 ਲੋਕ ਜ਼ਿੰਦਾ ਸੜੇ

Bus Fire in Pakistan: ਪਾਕਿਸਤਾਨ 'ਚ ਬੱਸ ਨੂੰ ਲੱਗੀ ਅੱਗ 17 ਲੋਕ ਜ਼ਿੰਦਾ ਸੜੇ

Bus Fire in Pakistan: ਹੜ੍ਹਾਂ ਦੀ ਮਾਰ ਝੱਲ ਰਹੇ ਪਾਕਿਸਤਾਨ ਵਿੱਚ ਇੱਕ ਹੋਰ ਦਰਦਨਾਕ ਹਾਦਸਾ ਵਾਪਰਿਆ ਹੈ। ਪਾਕਿਸਤਾਨ ਦੇ ਸਿੰਧ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਬੱਸ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਬੱਸ ‘ਚ ਸਵਾਰ 17 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਕਰਾਚੀ ਤੋਂ ਕਰੀਬ 90 ਕਿਲੋਮੀਟਰ ਦੂਰ ਨੂਰੀਆਬਾਦ ਸ਼ਹਿਰ ਦੀ ਹੈ। ਪਾਕਿ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਨੂਰੀਾਬਾਦ ਨੇੜੇ ਹਾਈਵੇਅ ‘ਤੇ ਖੈਰਪੁਰ ਨਾਥਨ ਸ਼ਾਹ ਖੇਤਰ ਨੂੰ ਜਾ ਰਹੀ ਬੱਸ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 20 ਹੋਰ ਜ਼ਖਮੀ ਹੋ ਗਏ।

ਪਾਕਿਸਤਾਨੀ ਮੀਡੀਆ ਦੇ ਅਨੁਸਾਰ, ਪੁਲਿਸ ਨੇ ਕਿਹਾ ਕਿ ਇੰਟਰਸਿਟੀ ਬੱਸ 50 ਤੋਂ ਵੱਧ ਹੜ੍ਹ ਪੀੜਤਾਂ ਨੂੰ ਲੈ ਕੇ ਜਾ ਰਹੀ ਸੀ, ਜੋ ਕਰਾਚੀ ਵਿੱਚ ਅਸਥਾਈ ਸ਼ੈਲਟਰਾਂ ਵਿੱਚ ਰਹਿ ਰਹੇ ਸਨ। ਇਹ ਸਾਰੇ ਹੜ੍ਹ ਪ੍ਰਭਾਵਿਤ ਖੈਰਪੁਰ ਨਾਥਨ ਸ਼ਾਹ ਵਿੱਚ ਆਪਣੇ ਘਰਾਂ ਨੂੰ ਪਰਤ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਅਧਿਕਾਰੀ ਨੇ ਦੱਸਿਆ ਕਿ ਨੂਰੀਾਬਾਦ ਨੇੜੇ ਐਮ-9 ਮੋਟਰਵੇਅ ‘ਤੇ ਜਮਸ਼ੋਰੋ ਅਤੇ ਹੈਦਰਾਬਾਦ ਨੇੜੇ ਬੱਸ ‘ਚ ਅਚਾਨਕ ਅੱਗ ਲੱਗ ਗਈ। ਫਿਲਹਾਲ ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਪਾਕਿਸਤਾਨੀ ਪੁਲਿਸ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਉਨ੍ਹਾਂ ਨੇ ਖਦਸ਼ਾ ਪ੍ਰਗਟਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸਿੰਧ ਦੇ ਸੰਸਦੀ ਸਿਹਤ ਸਕੱਤਰ ਕਾਸਿਮ ਸੌਮਰੋ ਨੇ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਘੱਟੋ-ਘੱਟ 12 ਪੀੜਤ ਨਾਬਾਲਗ ਸਨ, ਜਿਨ੍ਹਾਂ ਦੀ ਉਮਰ 15 ਸਾਲ ਜਾਂ ਇਸ ਤੋਂ ਘੱਟ ਸੀ। ਬੱਸ ਵਿੱਚ ਸਵਾਰ ਸਾਰੀਆਂ ਸਵਾਰੀਆਂ ਇੱਕੋ ਪਿੰਡ ਖੈਰਪੁਰ ਨਾਥਨ ਸ਼ਾਹ ਦੇ ਰਹਿਣ ਵਾਲੇ ਸਨ।

ਇਸ ਦੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਇਸ ਮਾਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਪੁਲਿਸ-ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਦੇਣ ਦੇ ਹੁਕਮ ਦਿੱਤੇ ਅਤੇ ਜ਼ਖਮੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੰਨਿਆ ਜਾ ਰਿਹਾ ਹੈ ਕਿ ਹਸਪਤਾਲ ‘ਚ ਅਜੇ ਵੀ ਕਈ ਲੋਕਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

Tags: pakistanPakistan bus accidentPakistan Newspeople injuredTragic accident
Share211Tweet132Share53

Related Posts

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.