ਵੀਰਵਾਰ, ਦਸੰਬਰ 18, 2025 05:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ‘ਚ ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ, ਹਮਲੇ ‘ਚ ਧੀ ਹੋਈ ਜ਼ਖ਼ਮੀ

Canada Punjabi Murder: ਦੱਸ ਦਈਏ ਕਿ ਬਰਿੰਦਰ ਸਿੰਘ ਮੂਲ ਰੂਪ ਵਿਚ ਪੰਜਾਬ ਦੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਰਿਵਾਰ ਨਾਲ ਐਡਮਿੰਟਨ ਵਿਚ ਰਹਿੰਦਾ ਸੀ।

by ਮਨਵੀਰ ਰੰਧਾਵਾ
ਜਨਵਰੀ 3, 2023
in ਪੰਜਾਬ, ਵਿਦੇਸ਼
0

Edmonton Punjabi Killed: ਐਡਮਿੰਟਨ ਵਿਚ ਰਹੇ ਰਹੇ ਬਰਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਹਮਲੇ ਵਿਚ ਉਸਦੀ 21 ਸਾਲਾ ਧੀ ਵੀ ਜ਼ਖ਼ਮੀ ਹੋ ਗਈ।

ਦੱਸ ਦਈਏ ਕਿ ਬਰਿੰਦਰ ਸਿੰਘ ਮੂਲ ਰੂਪ ਵਿਚ ਪੰਜਾਬ ਦੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਰਿਵਾਰ ਨਾਲ ਐਡਮਿੰਟਨ ਵਿਚ ਰਹਿੰਦਾ ਸੀ। ਇਹ ਘਟਨਾ 16 ਐਵਨਿਊ ਅਤੇ 38 ਸਟਰੀਟ ਉੱਪਰ 1 ਜਨਵਰੀ 2023 ਦੀ ਸਵੇਰ 2.45 ਵਜੇ ਵਾਪਰੀ ਦੱਸੀ ਜਾ ਰਹੀ ਹੈ।

ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਪਰ ਉਨ੍ਹਾਂ ਦਾ ਇੱਕ ਟਰੱਕ ਸੜਦੀ ਹਾਲਾਤ ਵਿਚ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਮੰਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Barinder SinghEdmontonhoshiarpurInjured in Attackpro punjab tvpunjabi newsshot dead
Share326Tweet204Share82

Related Posts

ਲੁਧਿਆਣਾ ਸੈਂਟਰਲ ਜੇਲ੍ਹ ‘ਚ ਝੜਪ ਮਾਮਲੇ ‘ਚ 24 ਕੈਦੀਆਂ ਵਿਰੁੱਧ FIR ਦਰਜ

ਦਸੰਬਰ 17, 2025

ਊਰਜਾ ਵਿਕਾਸ ਵਿੱਚ ਪੰਜਾਬ ਨੇ ਕੀਤੀ ਦੇਸ਼ ਦੀ ਅਗਵਾਈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ PEDA ਨੂੰ ਪੁਰਸਕਾਰ ਕੀਤਾ ਭੇਂਟ

ਦਸੰਬਰ 17, 2025

ਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ : ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤ

ਦਸੰਬਰ 17, 2025

ਮਾਨ ਸਰਕਾਰ ਦਾ ਜਲ ਜੀਵਨ ਮਿਸ਼ਨ: ਅਮੂਰਤ 2.0 ਪ੍ਰੋਜੈਕਟ ਤਹਿਤ ਬਠਿੰਡਾ ਨੂੰ 26 ਕਰੋੜ ਰੁਪਏ ਦੀ ਗ੍ਰਾਂਟ ਨਾਲ ਪਾਣੀ ਦੀ ਮਿਲੇਗੀ ਲਗਾਤਾਰ ਸਪਲਾਈ

ਦਸੰਬਰ 17, 2025

CGC ਯੂਨੀਵਰਸਿਟੀ, ਮੋਹਾਲੀ ਵਿੱਚ ‘ਪਲੇਸਮੈਂਟ ਡੇ 2025’ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ

ਦਸੰਬਰ 17, 2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਹੋਏ ਸ਼ੁਰੂ, ਇਹ ਪਾਰਟੀ ਚੱਲ ਰਹੀ ਅੱਗੇ

ਦਸੰਬਰ 17, 2025
Load More

Recent News

ਲੁਧਿਆਣਾ ਸੈਂਟਰਲ ਜੇਲ੍ਹ ‘ਚ ਝੜਪ ਮਾਮਲੇ ‘ਚ 24 ਕੈਦੀਆਂ ਵਿਰੁੱਧ FIR ਦਰਜ

ਦਸੰਬਰ 17, 2025

ਊਰਜਾ ਵਿਕਾਸ ਵਿੱਚ ਪੰਜਾਬ ਨੇ ਕੀਤੀ ਦੇਸ਼ ਦੀ ਅਗਵਾਈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ PEDA ਨੂੰ ਪੁਰਸਕਾਰ ਕੀਤਾ ਭੇਂਟ

ਦਸੰਬਰ 17, 2025

ਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ : ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤ

ਦਸੰਬਰ 17, 2025

ਮਾਨ ਸਰਕਾਰ ਦਾ ਜਲ ਜੀਵਨ ਮਿਸ਼ਨ: ਅਮੂਰਤ 2.0 ਪ੍ਰੋਜੈਕਟ ਤਹਿਤ ਬਠਿੰਡਾ ਨੂੰ 26 ਕਰੋੜ ਰੁਪਏ ਦੀ ਗ੍ਰਾਂਟ ਨਾਲ ਪਾਣੀ ਦੀ ਮਿਲੇਗੀ ਲਗਾਤਾਰ ਸਪਲਾਈ

ਦਸੰਬਰ 17, 2025

CGC ਯੂਨੀਵਰਸਿਟੀ, ਮੋਹਾਲੀ ਵਿੱਚ ‘ਪਲੇਸਮੈਂਟ ਡੇ 2025’ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ

ਦਸੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.