ਐਤਵਾਰ, ਫਰਵਰੀ 15, 2026 04:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ‘ਚ ਇੱਕ ਹੋਰ ਪੰਜਾਬੀ ਦਾ ਕਤਲ, ਲੁਟੇਰਿਆਂ ਨਾਲ ਭਿੜਦੇ ਪੰਜਾਬੀ ਮੁੰਡੇ ਨੇ ਗਵਾਈ ਜਾਨ

ਕਤਲ ਕੀਤਾ ਗਿਆ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ।

by ਮਨਵੀਰ ਰੰਧਾਵਾ
ਮਈ 5, 2023
in ਪੰਜਾਬ, ਵੀਡੀਓ
0

Punjabi Murder in US: ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸ਼ਹਿਰ ‘ਚ ਲੁਟੇਰਿਆਂ ਨਾਲ ਮੁਕਾਬਲੇ ‘ਚ ਗੋਲੀ ਲੱਗਣ ਨਾਲ ਕਪੂਰਥਲਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਕਪੂਰਥਲਾ ਨੇੜਲੇ ਪਿੰਡ ਜਲਾਲ ਭੁਲਾਣਾ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਲਤਾਨਪੁਰ ਲੋਧੀ ਦੇ ਦੋ ਸਕੇ ਭਰਾਵਾਂ ਦੀ ਗੋਲੀਆਂ ਮਾਰ ਕੇ ਕਤਲ ਦੀ ਖ਼ਬਰ ਸਾਹਮਣੇ ਆਈ ਸੀ।

ਕਤਲ ਕੀਤਾ ਗਿਆ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਇਹ ਸੂਚਨਾ ਜਿਉਂ ਹੀ ਪਿੰਡ ਜਲਾਲ ਭੁਲਾਣਾ ਪੁੱਜੀ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਦੁਖੀ ਪਰਿਵਾਰ ਮੁਤਾਬਕ 30 ਸਾਲਾ ਨਵਜੋਤ ਸਿੰਘ ਅਜੇ ਬੈਚਲਰ ਸੀ ਤੇ ਸ਼ੁਰੂ ਤੋਂ ਹੀ ਵਿਦੇਸ਼ ‘ਚ ਸੈਟਲ ਹੋਣ ਦਾ ਸੁਪਨਾ ਦੇਖ ਰਿਹਾ ਸੀ। ਉਹ ਕਾਫੀ ਸਮੇਂ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਪਿਛਲੇ ਸਾਲ ਹੀ ਅਮਰੀਕਾ ਗਿਆ ਸੀ। ਉਹ ਉੱਥੇ ਵੈਨਕੂਵਰ, ਵਾਸ਼ਿੰਗਟਨ ਸਟੇਟ ਦੇ ਇੱਕ ਗੈਸ ਸਟੇਸ਼ਨ ‘ਤੇ ਕੰਮ ਕਰਦਾ ਸੀ। ਸਟੋਰ ‘ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਸ ਨੂੰ ਗੋਲੀ ਮਾਰ ਦਿੱਤੀ।

ਜਾਣਕਾਰੀ ਮੁਤਾਬਕ ਨਵਜੋਤ ਰੋਜ਼ਾਨਾ ਦੀ ਤਰ੍ਹਾਂ ਗੈਸ ਸਟੇਸ਼ਨ ਸਟੋਰ ‘ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਲੁਟੇਰੇ ਲੁੱਟ ਦੀ ਨੀਅਤ ਨਾਲ ਸਟੋਰ ਅੰਦਰ ਦਾਖਲ ਹੋਏ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਨੇ ਲੁਟੇਰਿਆਂ ਦੀ ਮੰਗ ਪੂਰੀ ਕਰ ਦਿੱਤੀ ਪਰ ਫਿਰ ਵੀ ਲੁਟੇਰਿਆਂ ਨੇ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਨਵਜੋਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਮ੍ਰਿਤਕ ਦੇ ਵਾਰਸਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ।

ਸੰਤ ਸੀਚੇਵਾਲ ਨੇ ਪ੍ਰਗਟਾਈ ਪੰਜਾਬੀਆਂ ਦੇ ਕਤਲਾਂ ‘ਤੇ ਚਿੰਤਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ੀ ਧਰਤੀ ’ਤੇ ਪੰਜਾਬੀਆਂ ਦੇ ਕਤਲਾਂ ਦੀਆਂ ਘਟ ਰਹੀਆਂ ਘਟਨਾਵਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਤ ਸੀਚੇਵਾਲ ਨੇ ਪੰਜਾਬੀ ਨੌਜਵਾਨ ਪੀੜ੍ਹੀ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਉਹ ਆਪਣੇ ਮਾਤਾ-ਪਿਤਾ ਦੇ ਨਾਲ ਰਹਿਣ ਅਤੇ ਆਪਣੇ ਵਤਨ ਵਿੱਚ ਕੰਮ ਕਰਨ ਅਤੇ ਇੱਥੇ ਤਰੱਕੀ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CCTV footageFighting with Robberskapurthalapro punjab tvPunjabi killed in Americapunjabi newsRajya Sabha MPSant Balbir Singh SeechewalVancouver
Share381Tweet238Share95

Related Posts

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.