ਐਤਵਾਰ, ਮਾਰਚ 22, 2026 01:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ

by Gurjeet Kaur
ਅਕਤੂਬਰ 29, 2023
in ਪੰਜਾਬ, ਵਿਦੇਸ਼
0

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਜਾਣਕਾਰੀ ਅਨੁਸਾਰ ਪਿੰਡ ਠੀਕਰੀਵਾਲਾ ਦੇ ਰਹਿਣ ਵਾਲੇ ਸਮਾਜ ਸੇਵੀ ਗੁਰਸ਼ਰਨ ਸਿੰਘ ਟੱਲੇਵਾਲੀਆ ਦੇ ਹੋਣਹਾਰ ਭਤੀਜੇ ਅਮਨਿੰਦਰ ਸਿੰਘ ਰਿੰਕੂ (34) ਦੀ ਕੈਲਗਰੀ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਮ੍ਰਿਤਕ ਅਮਨਿੰਦਰ ਸਿੰਘ ਦੇ ਪਿਤਾ ਸਾਬਕਾ ਫ਼ੌਜੀ ਸਤਿੰਦਰ ਸਿੰਘ, ਮਾਮਾ ਗੁਰਸ਼ਰਨ ਸਿੰਘ ਅਤੇ ਮਾਸੀ ਮਹਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2018 ‘ਚ ਵਿਆਹ ਤੋਂ ਬਾਅਦ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੈਨੇਡਾ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮ੍ਰਿਤਕ ਅਮਰਿੰਦਰ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਅਤੇ ਭਰਾ ਛੱਡ ਗਿਆ ਹੈ।

ਹਾਲ ਹੀ ‘ਚ ਉਨ੍ਹਾਂ ਨੂੰ ਫ਼ੋਨ ‘ਤੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਅਮਨਿੰਦਰ ਸਿੰਘ ਇਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੇਕਰ ਸਰਕਾਰਾਂ ਇੱਥੇ ਹੀ ਰੁਜ਼ਗਾਰ ਦੇਣ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣਾ ਪਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ 20 ਲੱਖ ਰੁਪਏ ਤੋਂ ਵੱਧ ਖਰਚ ਕਰਕੇ ਕੈਨੇਡਾ ਆਪਣੇ ਪੁੱਤ ਨੂੰ ਭੇਜਿਆ ਸੀ। ਪੀੜਤ ਪਰਿਵਾਰ ਨੇ ਪੁਰਜ਼ੋਰ ਮੰਗ ਕੀਤੀ ਕਿ ਉਹ ਆਪਣੇ ਲੜਕੇ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਤੋਂ ਅਸਮਰੱਥ ਹਨ, ਇਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਉਸ ਦੀ ਮ੍ਰਿਤਕ ਦੇਹ ਲਿਆਉਣ ਲਈ ਉਨ੍ਹਾਂ ਦੀ ਮਦਦ ਕਰੇ।

 

Tags: barnalacanadadeathheart attackpro punjab tvpunjabi newsyoung man
Share302Tweet189Share76

Related Posts

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026
Load More

Recent News

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.