ਐਤਵਾਰ, ਮਈ 11, 2025 03:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵਿਦੇਸ਼ ਦੀ ਧਰਤੀ ਨੇ ਨਿਗਲਿਆ ਇੱਕ ਹੋਰ ਪੰਜਾਬੀ ਨੌਜਵਾਨ,ਸੜਕ ਹਾਦਸੇ ਚ ਦਰਦਨਾਕ ਮੌਤ

by Gurjeet Kaur
ਅਗਸਤ 29, 2022
in Featured News, ਪੰਜਾਬ, ਵਿਦੇਸ਼
0
ਵਿਦੇਸ਼ ਦੀ ਧਰਤੀ ਨੇ ਨਿਗਲਿਆ ਇੱਕ ਹੋਰ ਪੰਜਾਬੀ ਨੌਜਵਾਨ,ਸੜਕ ਹਾਦਸੇ ਚ ਦਰਦਨਾਕ ਮੌਤ

ਵਿਦੇਸ਼ ਦੀ ਧਰਤੀ ਨੇ ਨਿਗਲਿਆ ਇੱਕ ਹੋਰ ਪੰਜਾਬੀ ਨੌਜਵਾਨ,ਸੜਕ ਹਾਦਸੇ ਚ ਦਰਦਨਾਕ ਮੌਤ

ਵਿਦੇਸ਼ੀ ਧਰਤੀ ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਕੈਨੇਡਾ ‘ਚ ਸੜਕ ਦੁਰਘਟਨਾ ‘ਚ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ।ਦੱਸ ਦੇਈਏ ਕਿ ਮੋਗਾ ਦੇ ਪਿੰਡ ਘੋਲੀਆ ਦੇ ਰਹਿਣ ਵਾਲੇ ਜਗਸੀਰ ਸਿੰਘ ਗਿੱਲ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਵਾਪਰੇ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ।ਮ੍ਰਿਤਕ ਨੌਜਵਾਨ ਕਰੀਬ 6 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ।ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਕੈਨੇਡਾ ਹੀ ਰਹਿੰਦੇ ਹਨ।ਮ੍ਰਿਤਕ ਜਗਸੀਰ ‘ਚ ਕੈਨੇਡਾ ‘ਚ ਟਰੱਕ ਚਲਾਉਣ ਦਾ ਕੰਮ ਕਰਦਾ ਸੀ।ਜਗਸੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਕਾਰਨ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਦੇ DGP ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਦਿੱਤੀ ਧਮਕੀ

ਪੰਜਾਬ ਦੇ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਲੱਖ ਮੁਸੀਬਤਾਂ ਝੱਲ ਕੇ ਵਿਦੇਸ਼ਾਂ ਦਾ ਰਾਹ ਆਪਣਾ ਰਹੇ ਹਨ ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਲੱਗੇ ਹੋਏ ਹਨ ਪਰ ਕਈ ਵਾਰ ਕਈਆਂ ਦੇ ਸੁਪਨੇ ਅਧੂਰੇ ਰਹਿ ਜਾਂਦੇ ਹਨ ਅਤੇ ਆਪਣੀ ਜਾਨ ਤੱਕ ਗਵਾਉਣੀ ਪਾ ਜਾਂਦੀ ਹੈ।

ਦੱਸ ਦੇਈਏ ਕਿ ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਦੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਸੜਕੀ ਹਾਦਸਿਆਂ ‘ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ‘ਚ 500 ਰੁ. ਕਿਲੋ ਟਮਾਟਰ ਤੇ 400 ਰੁ. ਪਿਆਜ਼, ਮਹਿੰਗਾਈ ਤੋਂ ਬਚਣ ਲਈ ਭਾਰਤ ਤੋਂ ਮੰਗੇਗਾ ਮੱਦਦ

 

Tags: canadamogapunjabi newsPunjabi Youth Killedroad accident
Share236Tweet148Share59

Related Posts

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਮਈ 11, 2025

ਮਿਜ਼ਾਇਲਾਂ ਡਰੋਨ, ਸਾਈਬਰ ਅਟੈਕ, ਜੰਗ ਦੇ ਇਨ੍ਹਾਂ 4 ਦਿਨ ‘ਚ ਪਹਿਲੀ ਵਾਰ ਹੋਈਆਂ ਅਜਿਹੀਆਂ ਚੀਜ਼ਾਂ

ਮਈ 11, 2025
Load More

Recent News

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.