ਐਤਵਾਰ, ਸਤੰਬਰ 7, 2025 03:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਿੰਨ ਦੋਸ਼ੀ ਹੈਰੋਇਨ, ਪਿਸਟਲ 32 ਬੋਰ, ਕਾਰਤੂਸ ਤੇ ਡਰਗ ਮਨੀ ਸਮੇਤ ਕਾਬੂ

Punjab News: ਰੇਜ਼ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਸ 7 ਮੋਹਾਲੀ ਦੀ ਟੀਮ ਵੱਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਮਈ 4, 2023
in ਪੰਜਾਬ
0

Punjab Police: ਗੁਰਪ੍ਰੀਤ ਸਿੰਘ ਭੁੱਲਰ ਆਈਜੀ ਰੂਪਨਗਰ ਰੇਜ ਦੇ ਦਿਸ਼ਾ ਨਿਰਦੇਸ਼ਾਂ ‘ਤੇ ਰੇਜ਼ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਸ 7 ਮੋਹਾਲੀ ਦੀ ਟੀਮ ਵੱਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਇਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, ਇੱਕ ਪਿਸਟਲ 32 ਬੋਰ ਦੇਸ਼ੀ ਸਮੇਤ 04 ਕਾਰਤੂਸ ਅਤੇ 2,26000/- ਰੁਪਏ ਡਰਗ ਮਨੀ ਬ੍ਰਾਮਦ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ ਹੈ।

ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਰੇਂਜ ਐਟੀ ਨਾਰਕੋਟਿਕ ਕਮ ਸਪੈਸ਼ਲ ਅਪਰੇਸ਼ਨ ਸੈਲ ਰੇਂਜ ਰੂਪਨਗਰ ਵੱਲੋ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 3 ਮਈ ਦੀ ਦਰਮਿਆਨੀ ਰਾਤ ਨੂੰ ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਨਿਗਰਾਨੀ ਹੇਠ ਐਸ.ਆਈ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇੜੇ ਸਪਾਇਸ ਚੌਕ ਮੋਹਾਲੀ ਮੌਜੂਦ ਸੀ। ਜਿੱਥੇ ਮੁੱਖਬਰੀ ਮਿਲੀ ਸੀ ਕਿ ਸ਼ਸ਼ੀਪਾਲ ਉਰਫ ਸ਼ਸ਼ੀ ਪੁੱਤਰ ਲੇਟ ਜੋਗਿੰਦਰ ਸਿੰਘ ਵਾਸੀ ਪਿੰਡ ਸਲੇਮਪੁਰ ਜਿਲ੍ਹਾ ਹੁਸ਼ਿਆਰਪੁਰ ਜੋ ਕਿ ਗੜਸ਼ੰਕਰ ਆਪਣੇ ਹੋਰ ਸਾਥੀਆ ਨਾਲ ਮਿਲ ਕੇ ਮੋਹਾਲੀ ਦੇ ਏਰੀਆ ਵਿਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਜਿਸ ਪਾਸ ਨਜਾਇਜ ਹਥਿਆਰ ਵੀ ਹੈ। ਮੁੱਖਬਰੀ ਤੇ ਆਧਾਰ ਤੇ ਦੋਸ਼ੀ ਸ਼ਸ਼ੀਪਾਲ ਉਰਫ ਸ਼ਸ਼ੀ ਉਕਤ ਖਿਲਾਫ ਮੁਕੱਦਮਾ ਨੰਬਰ 76 ਮਿਤੀ 03.05.2023 ਅ/ਧ 29/61/85 ਐਨ ਡੀ ਪੀ ਐਸ ਐਕਟ, 25/54/59 ਏ ਐਕਟ ਥਾਣਾ ਫੇਸ-1 ਮੋਹਾਲੀ ਦਰਜ ਰਜਿਸ਼ਟਰ ਕੀਤਾ ਗਿਆ।

ਸ਼ਸ਼ੀਪਾਲ ਉਰਫ ਸ਼ਸ਼ੀ ਨੂੰ ਨੇੜੇ ਸਪਾਇਸ ਚੌਕ ਮੋਹਾਲੀ ਤੋ ਅਤੇ ਉਸਦੇ ਸਾਥੀਆ ਮਨਦੀਪ ਸਿੰਘ ਉਰਫ ਦੀਪ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮੁਗੋਵਾਲ ਥਾਣਾ ਮਾਹਿਲਪੁਰ, ਜਿਲ੍ਹਾ ਹੁਸ਼ਿਆਰਪੁਰ ਨੂੰ ਨੇੜੇ ਪੁਣੀਆ ਰੋਡ, ਪੰਡਤਾ ਵਾਲਾ ਮੁਹੱਲਾ ਥਾਣਾ ਸਿਟੀ ਬੰਗਾ ਜਿਲ੍ਹਾ ਨਵਾ ਸ਼ਹਿਰ ਤੋ ਅਤੇ ਰਮਨ ਭਨੋਟ ਪੁੱਤਰ ਬੱਲਭੱਦਰ ਸਿੰਘ ਵਾਸੀ ਪਿੰਡ ਸਲੇਮਪੁਰ ਥਾਣਾ ਗੜਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਉਸਦੇ ਪਿੰਡ ਸਲੇਮਪੁਰ ਤੋ ਗ੍ਰਿਫਤਾਰ ਕਰਕੇ ਤਿੰਨਾਂ ਦੋਸ਼ੀਆ ਪਾਸੋ 50 ਗ੍ਰਾਮ ਹੈਰੋਇਨ ,ਇੱਕ ਪਿਸਟਲ 32 ਬੋਰ ਦੇਸ਼ੀ ਸਮੇਤ 04 ਕਾਰਤੂਸ , 2,26000/- ਰੁਪਏ ਡਰਗ ਮਨੀ ਅਤੇ ਇੱਕ ਸਵਿਫਟ ਕਾਰ ਨੰਬਰੀ ਪੀਬੀ -07-ਏਐਲ-5859 ਜੋ ਕਿ ਦੋਸ਼ੀ ਮਨਦੀਪ ਸਿੰਘ ਉਰਫ ਦੀਪ ਦੀ ਹੈ ਬ੍ਰਾਮਦ ਕੀਤੀ ਗਈ ਹੈ।ਦੋਸੀ ਮਨਦੀਪ ਸਿੰਘ ਉਰਫ ਦੀਪ ਉਕਤ ਦੀ ਪੁੱਛਗਿਛ ਤੋ ਖੁਲਾਸਾ ਹੋਇਆ ਕਿ ਉਹ ਪਹਿਲਾ ਵੀ ਮੁਕੱਦਮਾ ਨੰਬਰ 52/2023 ਅ/ਧ 21,29/61/85 ਐਨ.ਡੀ.ਪੀ.ਐਸ.ਐਕਟ ਅਤੇ ਮੁਕੱਦਮਾ ਨੰਬਰ 53/2023 ਅ/ਧ 21,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਿਚ ਫਰਾਰ ਚੱਲ ਰਿਹਾ ਸੀ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਜਿਨ੍ਹਾ ਪਾਸੋ ਹੋਰ ਵੀ ਡੁੰਘਾਈ ਨਾਲ ਪੁੱਛਗਿਛ ਕਰਕੇ ਬ੍ਰਾਮਦਗੀ ਹੋਣ ਦੀ ਉਮੀਦ ਹੈ।

ਪੁੱਛਗਿੱਛ ਦੋਸ਼ੀਆਨ:-

ਸ਼ਸ਼ੀਪਾਲ ਉਰਫ ਸ਼ਸ਼ੀ ਪੁੱਤਰ ਲੇਟ ਜੋਗਿੰਦਰ ਸਿੰਘ ਵਾਸੀ ਪਿੰਡ ਸਲੇਮਪੁਰ ਜਿਲ੍ਹਾ ਹੁਸ਼ਿਆਰਪੁਰ
ਮਨਦੀਪ ਸਿੰਘ ਉਰਫ ਦੀਪ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮੁਗੋਵਾਲ ਥਾਣਾ ਮਾਹਿਲਪੁਰ, ਜਿਲ੍ਹਾ ਹੁਸ਼ਿਆਰਪੁਰ
ਰਮਨ ਭਨੋਟ ਪੁੱਤਰ ਬੱਲਭੱਦਰ ਸਿੰਘ ਵਾਸੀ ਪਿੰਡ ਸਲੇਮਪੁਰ ਥਾਣਾ ਗੜਸ਼ੰਕਰ ਜਿਲ੍ਹਾ ਹੁਸ਼ਿਆਰਪੁਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: accusedAnti-Narcotics Celldrug moneyGurpreet Singh BhullarheroinIG Rupnagar Rangepro punjab tvpunjab newspunjab policepunjabi news
Share223Tweet140Share56

Related Posts

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

CGC ਯੂਨੀਵਰਸਿਟੀ, ਮੋਹਾਲੀ ਨੇ ਕੀਤਾ ਖੂਨਦਾਨ ਕੈਂਪ ਦਾ ਸਫਲ ਆਯੋਜਨ

ਸਤੰਬਰ 6, 2025

CM ਮਾਨ ਦੀ ਸਿਹਤ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ, ਕਿਹਾ- ਸਿਹਤ ਹੁਣ ਕਾਫੀ ਸਥਿਰ

ਸਤੰਬਰ 6, 2025

ਪੰਜਾਬ ਦੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਅੱਜ ਸ਼ਾਮ 4 ਵਜੇ ਹੋਣੀ ਸੀ ਮੀਟਿੰਗ

ਸਤੰਬਰ 5, 2025
Load More

Recent News

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

Google ‘ਤੇ ਲੱਗਾ 29 ਹਜ਼ਾਰ ਕਰੋੜ ਦਾ ਜੁਰਮਾਨਾ ਤਾਂ ਭ.ੜ.ਕ ਗਏ ਟਰੰਪ, ਦੇਖੋ ਕੀ ਕਿਹਾ

ਸਤੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.