ਸ਼ੁੱਕਰਵਾਰ, ਮਈ 9, 2025 08:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Anupam Kher ਨੇ ਬਾਲੀਵੁੱਡ ‘ਚ ਬਣਾਇਆ ਰਿਕਾਰਡ, ਹੁਣ ਤੱਕ 534ਵੀਂ ਫਿਲਮਾਂ ਕੀਤੀਆਂ ਸਾਈਨ

ਕਰੀਅਰ ਵਿੱਚ 500 ਤੋਂ ਵੱਧ ਫਿਲਮਾਂ ਨਾਲ ਅਨੁਪਮ ਖੇਰ ਨੇ ਕਈ ਦਿੱਗਜ਼ ਐਕਟਰਜ ਦੀ ਸੂਚੀ ਵਿੱਚ ਆਪਣਾ ਨਾਂ ਸ਼ਾਮਲ ਕੀਤਾ ਹੈ।

by Bharat Thapa
ਜਨਵਰੀ 4, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਾਲੀਵੁੱਡ ਦੇ ਦਿੱਗਜ਼ ਐਕਟਰ ਅਨੁਪਮ ਖੇਰ ਨੂੰ ਕਿਸੇ ਵੱਖਰੀ ਪਛਾਣ ਦੀ ਲੋੜ ਨਹੀਂ। 80 ਦੇ ਦਹਾਕੇ ਤੋਂ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਅਨੁਪਮ ਖੇਰ ਨੇ ਆਪਣੇ ਫਿਲਮੀ ਕਰੀਅਰ ਦੀ 534ਵੀਂ ਫਿਲਮ ਸਾਈਨ ਕਰ ਲਈ ਹੈ।
ਅਨੁਪਮ ਖੇਰ ਪਿਛਲੇ ਸਾਲ ਦੀ ਸੁਪਰਹਿੱਟ ਫਿਲਮ 'ਦਿ ਕਸ਼ਮੀਰ ਫਾਈਲਜ਼' ਦੇ ਡਾਇਰੈਕਟਰ ਵਿਵੇਕ ਅਗਨੀਹੋਤਰੀ ਦੀ ਫਿਲਮ 'ਦਿ ਵੈਕਸੀਨ ਵਾਰ' 'ਚ ਨਜ਼ਰ ਆਉਣਗੇ। ਆਪਣੇ ਕਰੀਅਰ 'ਚ 500 ਤੋਂ ਵੱਧ ਫਿਲਮਾਂ ਨਾਲ ਅਨੁਪਮ ਖੇਰ ਨੇ ਕਈ ਦਿੱਗਜ਼ ਐਕਟਰਜ ਦੀ ਸੂਚੀ ਵਿੱਚ ਆਪਣਾ ਨਾਂ ਸ਼ਾਮਲ ਕੀਤਾ ਹੈ।
ਕੋਵਿਡ 19 ਦੌਰਾਨ, ਭਾਰਤ ਤੋਂ ਟੀਕਾ ਬਣਾਉਣ ਦੀ ਗਾਥਾ ਵਿਵੇਕ ਅਗਨੀਹੋਤਰੀ ਦੀ ਫਿਲਮ 'ਦ ਵੈਕਸੀਨ ਵਾਰ' 'ਚ ਦਿਖਾਈ ਜਾਵੇਗੀ। ਇਸ ਫਿਲਮ 'ਚ ਅਨੁਪਮ ਖੇਰ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।
ਅਨੁਪਮ ਖੇਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਹ ਜਾਣਕਾਰੀ ਦਿੱਤੀ ਹੈ। ਇੱਕ ਤਸਵੀਰ ਸ਼ੇਅਰ ਕਰਦੇ ਹੋਏ ਅਨੁਪਮ ਖੇਰ ਨੇ ਲਿਖਿਆ- ਮੈਂ ਆਪਣੇ ਫਿਲਮੀ ਕਰੀਅਰ ਦੀ 534ਵੀਂ ਫਿਲਮ ਦਾ ਐਲਾਨ ਕਰ ਰਿਹਾ ਹਾਂ।
ਫਿਲਮ 'ਦ ਵੈਕਸੀਨ ਵਾਰ' ਦਾ ਡਾਇਰੈਕਟਰ ਵਿਵੇਕ ਅਗਨੀਹੋਤਰੀ ਕਰ ਰਹੇ ਹਨ। ਇਹ ਬਹੁਤ ਆਕਰਸ਼ਕ ਤੇ ਪ੍ਰੇਰਨਾਦਾਇਕ ਹੈ, ਜੈ ਹਿੰਦ। ਦਰਅਸਲ ਵਿਵੇਕ ਅਗਨੀਹੋਤਰੀ ਦੀ 'ਦ ਵੈਕਸੀਨ ਵਾਰ' ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ। ਇਸ ਫਿਲਮ 'ਚ ਅਨੁਪਮ ਖੇਰ ਤੋਂ ਇਲਾਵਾ ਐਕਟਰ ਨਾਨਾ ਪਾਟੇਕਰ ਵੀ ਮੁੱਖ ਭੂਮਿਕਾ 'ਚ ਹਨ। ਇਹ ਫਿਲਮ 15 ਅਗਸਤ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
ਹਿੰਦੀ ਸਿਨੇਮਾ 'ਚ ਵੱਧ ਤੋਂ ਵੱਧ ਫ਼ਿਲਮਾਂ ਕਰਨ ਦੀ ਗੱਲ ਕਰੀਏ ਤਾਂ ਇਸ ਮਾਮਲੇ 'ਚ ਕਈ ਕਲਾਕਾਰ ਸ਼ਾਮਲ ਹਨ। ਜਿਸ 'ਚ ਐਕਟਰ ਲਲਿਤਾ ਪਾਵਰ ਤੇ ਸ਼ਕਤੀ ਕਪੂਰ ਦੇ ਨਾਂ ਟਾਪ ਲਿਸਟ 'ਤੇ ਮੌਜੂਦ ਹਨ। ਅਜਿਹੇ 'ਚ ਆਪਣੇ ਕਰੀਅਰ ਦੀ 534ਵੀਂ ਫਿਲਮ ਸਾਈਨ ਕਰ ਕੇ ਅਨੁਪਮ ਖੇਰ ਇਸ ਮਾਮਲੇ 'ਚ ਤੀਜੇ ਨੰਬਰ 'ਤੇ ਆਏ।
ਦੱਸ ਦੇਈਏ ਕਿ ਅਨੁਪਮ ਖੇਰ ਦੀਆਂ ਇਹ 534 ਫਿਲਮਾਂ ਸਾਰੀਆਂ ਭਾਸ਼ਾਵਾਂ 'ਚ ਫਿਲਮ, ਸ਼ਾਰਟ ਫਿਲਮ, ਕੈਮਿਓ, ਡਾਕੂਮੈਂਟਰੀ ਸ਼ੈਲੀ ਦੀਆਂ ਹਨ। ਮੀਡੀਆ ਮੁਤਾਬਕ ਅਨਪੁਮ ਤੋਂ ਇਲਾਵਾ ਐਕਟਰ ਅਰੁਣਾ ਇਰਾਨੀ ਤੇ ਐਕਟਰ ਅਮਰੀਸ਼ ਪੁਰੀ ਨੇ 450 ਤੋਂ ਵੱਧ ਫ਼ਿਲਮਾਂ ਕੀਤੀਆਂ ਹਨ।
ਬਾਲੀਵੁੱਡ ਦੇ ਦਿੱਗਜ਼ ਐਕਟਰ ਅਨੁਪਮ ਖੇਰ ਨੂੰ ਕਿਸੇ ਵੱਖਰੀ ਪਛਾਣ ਦੀ ਲੋੜ ਨਹੀਂ। 80 ਦੇ ਦਹਾਕੇ ਤੋਂ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਅਨੁਪਮ ਖੇਰ ਨੇ ਆਪਣੇ ਫਿਲਮੀ ਕਰੀਅਰ ਦੀ 534ਵੀਂ ਫਿਲਮ ਸਾਈਨ ਕਰ ਲਈ ਹੈ।
ਅਨੁਪਮ ਖੇਰ ਪਿਛਲੇ ਸਾਲ ਦੀ ਸੁਪਰਹਿੱਟ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੇ ਡਾਇਰੈਕਟਰ ਵਿਵੇਕ ਅਗਨੀਹੋਤਰੀ ਦੀ ਫਿਲਮ ‘ਦਿ ਵੈਕਸੀਨ ਵਾਰ’ ‘ਚ ਨਜ਼ਰ ਆਉਣਗੇ। ਆਪਣੇ ਕਰੀਅਰ ‘ਚ 500 ਤੋਂ ਵੱਧ ਫਿਲਮਾਂ ਨਾਲ ਅਨੁਪਮ ਖੇਰ ਨੇ ਕਈ ਦਿੱਗਜ਼ ਐਕਟਰਜ ਦੀ ਸੂਚੀ ਵਿੱਚ ਆਪਣਾ ਨਾਂ ਸ਼ਾਮਲ ਕੀਤਾ ਹੈ।
ਕੋਵਿਡ 19 ਦੌਰਾਨ, ਭਾਰਤ ਤੋਂ ਟੀਕਾ ਬਣਾਉਣ ਦੀ ਗਾਥਾ ਵਿਵੇਕ ਅਗਨੀਹੋਤਰੀ ਦੀ ਫਿਲਮ ‘ਦ ਵੈਕਸੀਨ ਵਾਰ’ ‘ਚ ਦਿਖਾਈ ਜਾਵੇਗੀ। ਇਸ ਫਿਲਮ ‘ਚ ਅਨੁਪਮ ਖੇਰ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।
ਅਨੁਪਮ ਖੇਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ ਹੈ। ਇੱਕ ਤਸਵੀਰ ਸ਼ੇਅਰ ਕਰਦੇ ਹੋਏ ਅਨੁਪਮ ਖੇਰ ਨੇ ਲਿਖਿਆ- ਮੈਂ ਆਪਣੇ ਫਿਲਮੀ ਕਰੀਅਰ ਦੀ 534ਵੀਂ ਫਿਲਮ ਦਾ ਐਲਾਨ ਕਰ ਰਿਹਾ ਹਾਂ।
ਫਿਲਮ ‘ਦ ਵੈਕਸੀਨ ਵਾਰ’ ਦਾ ਡਾਇਰੈਕਟਰ ਵਿਵੇਕ ਅਗਨੀਹੋਤਰੀ ਕਰ ਰਹੇ ਹਨ। ਇਹ ਬਹੁਤ ਆਕਰਸ਼ਕ ਤੇ ਪ੍ਰੇਰਨਾਦਾਇਕ ਹੈ, ਜੈ ਹਿੰਦ। ਦਰਅਸਲ ਵਿਵੇਕ ਅਗਨੀਹੋਤਰੀ ਦੀ ‘ਦ ਵੈਕਸੀਨ ਵਾਰ’ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ। ਇਸ ਫਿਲਮ ‘ਚ ਅਨੁਪਮ ਖੇਰ ਤੋਂ ਇਲਾਵਾ ਐਕਟਰ ਨਾਨਾ ਪਾਟੇਕਰ ਵੀ ਮੁੱਖ ਭੂਮਿਕਾ ‘ਚ ਹਨ। ਇਹ ਫਿਲਮ 15 ਅਗਸਤ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।
ਹਿੰਦੀ ਸਿਨੇਮਾ ‘ਚ ਵੱਧ ਤੋਂ ਵੱਧ ਫ਼ਿਲਮਾਂ ਕਰਨ ਦੀ ਗੱਲ ਕਰੀਏ ਤਾਂ ਇਸ ਮਾਮਲੇ ‘ਚ ਕਈ ਕਲਾਕਾਰ ਸ਼ਾਮਲ ਹਨ। ਜਿਸ ‘ਚ ਐਕਟਰ ਲਲਿਤਾ ਪਾਵਰ ਤੇ ਸ਼ਕਤੀ ਕਪੂਰ ਦੇ ਨਾਂ ਟਾਪ ਲਿਸਟ ‘ਤੇ ਮੌਜੂਦ ਹਨ। ਅਜਿਹੇ ‘ਚ ਆਪਣੇ ਕਰੀਅਰ ਦੀ 534ਵੀਂ ਫਿਲਮ ਸਾਈਨ ਕਰ ਕੇ ਅਨੁਪਮ ਖੇਰ ਇਸ ਮਾਮਲੇ ‘ਚ ਤੀਜੇ ਨੰਬਰ ‘ਤੇ ਆਏ।
ਦੱਸ ਦੇਈਏ ਕਿ ਅਨੁਪਮ ਖੇਰ ਦੀਆਂ ਇਹ 534 ਫਿਲਮਾਂ ਸਾਰੀਆਂ ਭਾਸ਼ਾਵਾਂ ‘ਚ ਫਿਲਮ, ਸ਼ਾਰਟ ਫਿਲਮ, ਕੈਮਿਓ, ਡਾਕੂਮੈਂਟਰੀ ਸ਼ੈਲੀ ਦੀਆਂ ਹਨ। ਮੀਡੀਆ ਮੁਤਾਬਕ ਅਨਪੁਮ ਤੋਂ ਇਲਾਵਾ ਐਕਟਰ ਅਰੁਣਾ ਇਰਾਨੀ ਤੇ ਐਕਟਰ ਅਮਰੀਸ਼ ਪੁਰੀ ਨੇ 450 ਤੋਂ ਵੱਧ ਫ਼ਿਲਮਾਂ ਕੀਤੀਆਂ ਹਨ।

 

Tags: Anupam KherBollywood actorbollywood newslatest newspro punjab tvpunjabi newsshakti kapoor
Share254Tweet159Share63

Related Posts

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.