ਮੰਗਲਵਾਰ, ਜੂਨ 9, 2026 10:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਨੁਪਮ ਖੇਰ, ਦੇਖੋ ਤਸਵੀਰਾਂ ਤੇ ਵੀਡੀਓ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

by Gurjeet Kaur
ਨਵੰਬਰ 17, 2022
in ਮਨੋਰੰਜਨ
0
anupam kher golden temple

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਦੌਰਾਨ ਉਨ੍ਹਾਂ ਨੂੰ ਇੱਥੋਂ ਦੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।

ਅਨੁਪਮ ਖੇਰ ਨੇ ਵੀ ਮੱਥਾ ਟੇਕਿਆ ਅਤੇ ਗੁਰੂ ਘਰ ਵਿੱਚ ਇਲਾਹੀ ਬਾਣੀ ਦਾ ਆਨੰਦ ਲਿਆ।

ਉਨ੍ਹਾਂ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਵਿੱਚ ਹੋਣ ਵਾਲੇ ਫਿੱਕੀ ਫਲੋਅ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਹਨ।

ਮੈਂ ਸ੍ਰੀ ਹਰਿਮੰਦਰ ਸਾਹਿਬ ਜਾਣਾ ਚਾਹੁੰਦਾ ਸੀ। ਇਸ ਤੋਂ ਇਲਾਵਾ ਅਨੁਪਮ ਖੇਰ ਨੇ ਕਿਹਾ ਕਿ ਗੁਰੂ ਘਰ ਪਹੁੰਚ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।

Tags: Anupam KherBollywood actressGolden Temple visitpro punjab tvpunjabi news
Share225Tweet141Share56

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜੂਨ 9, 2026

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਜੂਨ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.