ਵੀਰਵਾਰ, ਅਗਸਤ 13, 2026 08:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Sacred Games ਦੇ ਫੈਨਸ ਲਈ ਝੱਟਕਾ, ਅਨੁਰਾਗ ਕਸ਼ਯਪ ਦਾ ਖੁਲਾਸਾ ਨਹੀਂ ਆਵੇਗਾ ਤੀਜਾ ਪਾਰਟ, ਜਾਣੋ ਕਿਉਂ

Sacred Games season 3: 'ਸੈਕਰਡ ਗੇਮਜ਼ 3' ਨੂੰ ਲੈ ਕੇ ਫੈਨਸ ਨੂੰ ਕਾਫੀ ਉਮੀਦਾਂ ਸੀ। ਉਹ ਸ਼ੋਅ ਦੇ ਤੀਜੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਪਰ ਅਨੁਰਾਗ ਕਸ਼ਯਪ ਨੇ ਇਹ ਬਿਆਨ ਦੇ ਕੇ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ।

by ਮਨਵੀਰ ਰੰਧਾਵਾ
ਫਰਵਰੀ 3, 2023
in ਬਾਲੀਵੁੱਡ, ਮਨੋਰੰਜਨ
0

Anurag Kashyap on Sacred Games 3: ਅਨੁਰਾਗ ਕਸ਼ਯਪ ਇਨ੍ਹੀਂ ਦਿਨੀਂ ਫਿਲਮ ‘Almost Pyaar With DJ Mohabbat)’ ਨੂੰ ਲੈ ਕੇ ਚਰਚਾ ‘ਚ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਹੀ ਉਨ੍ਹਾਂ ਨੇ ਇਸ ਪ੍ਰੋਜੈਕਟ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਵੈੱਬ ਸੀਰੀਜ਼ ‘ਸੈਕਰਡ ਗੇਮਜ਼’ ਦੇ ਤੀਜੇ ਪਾਰਟ ਦਾ ਵੀ ਫੈਨਸ ਬੇਸਬਰੀ ਨਾਲ ਉੜੀਕ ਕਰ ਰਹੇ ਹਨ।

ਪਿਛਲੇ ਦਿਨੀਂ ਅਨੁਰਾਗ ਇਸ ਫਿਲਮ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਸੀ। ਇਸ ਦੌਰਾਨ ਉਨ੍ਹਾਂ ਤੋਂ ਮਸ਼ਹੂਰ ਵੈੱਬ ਸੀਰੀਜ਼ ‘ਸੈਕਰਡ ਗੇਮਜ਼ 3’ ਬਾਰੇ ਵੀ ਸਵਾਲ ਕੀਤੇ ਗਏ। ਅਨੁਰਾਗ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਸੀਰੀਜ਼ ਦਾ ਤੀਜਾ ਭਾਗ ਹੁਣ ਨਹੀਂ ਆਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੈਫ ਅਲੀ ਖ਼ਾਨ ਸਟਾਰਰ ‘ਤਾਂਡਵ’ ਅਤੇ ਓਟੀਟੀ ‘ਤੇ ਵੀ ਆਪਣਾ ਗੁੱਸਾ ਜ਼ਾਹਰ ਕੀਤਾ।

‘ਸੈਕਰਡ ਗੇਮਜ਼ 3’ ਨੂੰ ਲੈ ਕੇ ਫੈਨਸ ਨੂੰ ਕਾਫੀ ਉਮੀਦਾਂ ਸੀ। ਉਹ ਸ਼ੋਅ ਦੇ ਤੀਜੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਪਰ ਅਨੁਰਾਗ ਕਸ਼ਯਪ ਨੇ ਇਹ ਬਿਆਨ ਦੇ ਕੇ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਅਨੁਰਾਗ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਸੀਰੀਜ਼ ਦੇ ਤੀਜੇ ਭਾਗ ਦਾ ਨਿਰਮਾਣ ਨਹੀਂ ਕਰ ਰਹੇ। ਦੱਸ ਦੇਈਏ ਕਿ ਇਸ ਸੀਰੀਜ਼ ਦੇ ਪਹਿਲੇ ਭਾਗ ਨੂੰ ਇਸ ਦੇ ਦੂਜੇ ਭਾਗ ਜਿੰਨਾ ਚੰਗਾ ਹੁੰਗਾਰਾ ਨਹੀਂ ਮਿਲਿਆ ਸੀ।

ਅਨੁਰਾਗ ਕਸ਼ਯਪ ਨੇ ਕਈ ਗੱਲਾਂ ‘ਚ ਸੈਫ ਅਲੀ ਖਾਨ ਦੀ ‘ਤਾਂਡਵ’ ਬਾਰੇ ਗੱਲ ਕੀਤੀ। ਉਨ੍ਹਾਂ ਨੇ ਆਪਣੇ ਇੰਟਰਵਿਊ ਵਿੱਚ ਕਿਹਾ, ‘ਜਦੋਂ ਤੋਂ OTT ‘ਤੇ ‘ਤਾਂਡਵ’ ਨੂੰ ਲੈ ਕੇ ਹੰਗਾਮਾ ਹੋਇਆ ਹੈ, ਸਾਰੇ ਪਲੇਟਫਾਰਮ ਡਰੇ ਹੋਏ ਹਨ। ਅਜਿਹੇ ‘ਚ ਹੁਣ ਓਟੀਟੀ ‘ਚ ਇੰਨੀ ਹਿੰਮਤ ਨਹੀਂ ਹੈ। ਦੱਸ ਦਈਏ ਕਿ ਸੈਫ ਅਲੀ ਸਟਾਰਰ ਫਿਲਮ ‘ਤਾੰਡਵ’ ਨੂੰ ਲੈ ਕੇ ਇੰਨਾ ਵਿਵਾਦ ਹੋਇਆ ਸੀ ਕਿ ਇਸ ‘ਚ ਬਦਲਾਅ ਕਰਨਾ ਪਿਆ ਸੀ। ਸੀਰੀਜ਼ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anurag Kashyapbollywoodentertainment newsnetflixOTT plateformpro punjab tvpunjabi newsSacred Games Season 3
Share205Tweet128Share51

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.