ਸੋਮਵਾਰ, ਮਈ 19, 2025 05:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਅਨੁਰਾਗ ਠਾਕੁਰ ਨੇ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਪਟਿਆਲਾ ਸੈਂਟਰ ਦਾ ਕੀਤਾ ਦੌਰਾ, 300 ਬੈੱਡਾਂ ਵਾਲੇ ਨਵੇਂ ਹੋਸਟਲ ਦਾ ਕੀਤਾ ਉਦਘਾਟਨ

ਮੰਤਰੀਆਂ ਨੇ ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨਚੰਦ ਅਤੇ ਦੌੜਾਕ ਪੀਟੀ ਊਸ਼ਾ ਨੂੰ ਸਮਰਪਿਤ ਹੋਸਟਲਾਂ ਦਾ ਵੀ ਉਦਘਾਟਨ ਕੀਤਾ, ਜਿਨ੍ਹਾਂ ਦਾ ਨਵੀਨੀਕਰਨ ਅਤੇ ਅੱਪਗ੍ਰੇਡ 5.25 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਦਸੰਬਰ 17, 2022
in ਖੇਡ, ਪੰਜਾਬ
0

ਪਟਿਆਲਾ: ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ (Anurag Singh Thakur) ਨੇ ਸ਼ਨੀਵਾਰ ਨੂੰ ਪਟਿਆਲਾ ਵਿੱਚ ਸਪੋਰਟਸ ਅਥਾਰਿਟੀ ਆਫ ਇੰਡੀਆ (SAI) ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਟਿਊਟ ਆਫ ਸਪੋਰਟਸ (NSNIS) ਦਾ ਦੌਰਾ ਕੀਤਾ ਅਤੇ 300 ਬੈੱਡਾਂ ਵਾਲੇ ਨਵੇਂ ਹੋਸਟਲ ਦਾ ਉਦਘਾਟਨ ਕੀਤਾ, ਜਿਸ ਦੀ ਉਸਾਰੀ ਵਿੱਚ 26.77 ਕਰੋੜ ਰੁਪਏ ਦੀ ਲਾਗਤ ਆਈ ਹੈ।

ਮੰਤਰੀਆਂ ਨੇ ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨਚੰਦ ਅਤੇ ਦੌੜਾਕ ਪੀਟੀ ਊਸ਼ਾ ਨੂੰ ਸਮਰਪਿਤ ਹੋਸਟਲਾਂ ਦਾ ਵੀ ਉਦਘਾਟਨ ਕੀਤਾ, ਜਿਨ੍ਹਾਂ ਦਾ ਨਵੀਨੀਕਰਨ ਅਤੇ ਅੱਪਗ੍ਰੇਡ 5.25 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।

ਉਦਘਾਟਨ ਮੌਕੇ ਬੋਲਦਿਆਂ ਠਾਕੁਰ ਨੇ ਕਿਹਾ, “ਐਥਲੀਟਾਂ ਨੂੰ ਸਭ ਤੋਂ ਵਧੀਆ ਸੰਭਵ ਸੁਵਿਧਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਕੋਸ਼ਿਸ਼ ਹੈ। ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਮੇਸ਼ਾ ਹੀ ਐਥਲੀਟਾਂ ਨੂੰ ਸਾਰੀਆਂ ਨੀਤੀਆਂ ਦੇ ਕੇਂਦਰ ਵਿੱਚ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ। ਇਸ 300 ਬੈੱਡਾਂ ਦੇ ਹੋਸਟਲ ਦਾ ਉਦਘਾਟਨ ਕਰਨਾ ਅਤੇ ਪੁਰਾਣੇ ਹੋਸਟਲਾਂ ਨੂੰ ਅੱਪਗ੍ਰੇਡ ਕਰਨਾ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ ਤਾਂ ਜੋ ਇਸ ਵੱਕਾਰੀ ਕੇਂਦਰ ਵਿੱਚ ਟ੍ਰੇਨਿੰਗ ਲੈਣ ਵਾਲੇ ਐਥਲੀਟਾਂ ਨੂੰ ਰਹਿਣ ਦੀਆਂ ਸੁਵਿਧਾਵਾਂ ਵਿੱਚ ਸੁਧਾਰ ਕੀਤਾ ਜਾ ਸਕੇ।”

ਠਾਕੁਰ ਨੇ ਇੱਕ ਖੇਡ ਪ੍ਰਦਰਸ਼ਨ ਵਿਸ਼ਲੇਸ਼ਣ ਕੋਰਸ ਦਾ ਉਦਘਾਟਨ ਵੀ ਕੀਤਾ, ਜੋ ਕਿ ਐੱਨਐੱਸਐੱਨਆਈਐੱਸ ਪਟਿਆਲਾ ਵਿਖੇ ਅਕਾਦਮਿਕ ਕੋਰਸਾਂ ਵਿੱਚ ਪਹਿਲੀ ਵਾਰ ਜੋੜਿਆ ਗਿਆ ਹੈ। ਇਸ ਕੋਰਸ ਦੇ ਪਹਿਲੇ ਬੈਚ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਠਾਕੁਰ ਨੇ ਕਿਹਾ, “ਕਿਸੇ ਐਥਲੀਟ ਦੀ ਅਸਲ ਸਮਰੱਥਾ ਦਾ ਮੁਲਾਂਕਣ ਕਰਨ ਲਈ ਖੇਡ ਵਿਗਿਆਨ ਅਤੇ ਖੇਡ ਪ੍ਰਦਰਸ਼ਨ ਵਿਸ਼ਲੇਸ਼ਣ ਨੂੰ ਸ਼ਾਮਲ ਕਰਨਾ ਬਹੁਤ ਮਹੱਤਵਪੂਰਨ ਹੈ, ਜੋ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੇ ਸਮੁੱਚੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਇੱਕ ਲੰਬਾ ਰਾਹ ਜਾ ਸਕਦਾ ਹੈ।”

ਆਪਣੇ ਦੌਰੇ ਦੌਰਾਨ ਮੰਤਰੀਆਂ ਨੇ 400 ਤੋਂ ਵੱਧ ਐਥਲੀਟਾਂ ਅਤੇ ਸਿਖਿਆਰਥੀਆਂ/ਟ੍ਰੇਨੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ‘ਤੇ ਧਿਆਨ ਕੇਂਦ੍ਰਿਤ ਕਰਦੇ ਰਹਿਣ ਅਤੇ ਦੇਸ਼ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐਥਲੀਟਾਂ ਤੋਂ ਕੇਂਦਰ ਵਿੱਚ ਉਨ੍ਹਾਂ ਨੂੰ ਉਪਲਬਧ ਸੁਵਿਧਾਵਾਂ ਅਤੇ ਮੌਜੂਦਾ ਸੈਟਅਪ ਵਿੱਚ ਜੋ ਸੁਧਾਰ ਚਾਹੁੰਦੇ ਹਨ, ਬਾਰੇ ਜਾਣਕਾਰੀ ਮੰਗੀ।

ਵਰ੍ਹਿਆਂ ਦੌਰਾਨ ਸਪੋਰਟਸ ਅਥਾਰਿਟੀ ਆਫ ਇੰਡੀਆ (ਸਾਈ) ਪਟਿਆਲਾ ਨੇ ਬਹੁਤ ਸਾਰੇ ਮਸ਼ਹੂਰ ਐਥਲੀਟ ਬਣਾਏ ਹਨ ਜਿਨ੍ਹਾਂ ਨੇ ਵਿਸ਼ਵ ਚੈਂਪੀਅਨਸ਼ਿਪ ਅਤੇ ਓਲੰਪਿਕ ਮੈਡਲਾਂ ਸਮੇਤ ਦੇਸ਼ ਲਈ ਬਹੁਤ ਸਾਰੇ ਇਨਾਮ ਜਿੱਤੇ ਹਨ।

ਸਾਲ 2021 ਵਿੱਚ ਸਪੋਰਟਸ ਅਥਾਰਿਟੀ ਆਫ ਇੰਡੀਆ (ਸਾਈ) ਪਟਿਆਲਾ ਦੇ ਐਥਲੀਟਾਂ ਨੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਛੇ ਵਿਸ਼ਿਆਂ ਵਿੱਚ ਕੁੱਲ 72 ਮੈਡਲ ਜਿੱਤੇ। ਸਾਲ 2022 ਵਿੱਚ ਇਹ ਗਿਣਤੀ ਵਧ ਕੇ 195 ਮੈਡਲ ਹੋ ਗਈ।

ਅੰਤਰਰਾਸ਼ਟਰੀ ਪੱਧਰ ‘ਤੇ ਸਪੋਰਟਸ ਅਥਾਰਿਟੀ ਆਫ ਇੰਡੀਆ (ਸਾਈ) ਪਟਿਆਲਾ ਦੇ ਐਥਲੀਟਾਂ ਨੇ ਰਾਸ਼ਟਰਮੰਡਲ (ਕੋਮਨਵੈਲਥ) ਚੈਂਪੀਅਨਸ਼ਿਪ, ਯੂਰਪੀਅਨ ਓਪਨ ਅਤੇ ਜੂਨੀਅਰ ਵਰਲਡ ਚੈਂਪੀਅਨਸ਼ਿਪਾਂ ਜਿਹੇ ਮੁਕਾਬਲਿਆਂ ਵਿੱਚ 19 ਮੈਡਲ ਜਿੱਤੇ ਹਨ।

ਇਹ ਵੀ ਪੜ੍ਹੋ: ਸ਼ਰਾਬ ਫੈਕਟਰੀ ਦੇ ਬਾਹਰ ਧਰਨਾ ਜਾਰੀ, ਖੇਤੀਬਾੜੀ ਮੰਤਰੀ ਧਾਲੀਵਾਲ ਨੇ ਸੁਣੀਆਂ ਕਿਸਾਨਾਂ ਦੀਆਂ ਮੰਗਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anurag Singh ThakurIndian hockeyNetaji Subhash National Institute of Sportpatialapro punjab tvpunjabi newsSports Authority of Indiasports newsUnion Youth Affairs and Sports Minister
Share205Tweet128Share51

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.