ਸ਼ਨੀਵਾਰ, ਮਾਰਚ 28, 2026 01:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਨੁਰਾਗ ਵਰਮਾ ਨੂੰ ਐਲਾਨਿਆ ਗਿਆ ਪੰਜਾਬ ਦਾ ਮੁੱਖ ਸਕੱਤਰ

IAS officer Anurag Verma: ਪੰਜਾਬ ਦੇ ਨਵੇਂ ਮੁੱਖ ਸਕੱਤਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਹੋਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ।

by ਮਨਵੀਰ ਰੰਧਾਵਾ
ਜੂਨ 26, 2023
in ਪੰਜਾਬ, ਵੀਡੀਓ
0

Punjab New Chief Secretary Anurag Verma: ਪੰਜਾਬ ਦੇ ਨਵੇਂ ਮੁੱਖ ਸਕੱਤਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਹੋਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। 1993 ਬੈਂਚ ਦੇ ਆਈ ਏ ਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆਂ ਦੀ ਥਾਂ ਲੈਣਗੇ। ਆਈਏਐਸ ਅਧਿਕਾਰੀ ਅਨੁਰਾਗ ਵਰਮਾ 1 ਜੁਲਾਈ ਨੂੰ ਆਪਣਾ ਅਹੁਦਾ ਸੰਭਾਲਣਗੇ।

ਜੰਜੂਆ ਨੂੰ ਯੂਪੀਐਸਸੀ ਨੇ ਐਕਸਟੈਂਸ਼ਨ ਨਹੀਂ ਦਿੱਤੀ ਗਈ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਅਨੁਰਾਗ ਵਰਮਾ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਆਈਏਐਸ ਕੇਏਪੀ ਸਿਨਹਾ ਦਾ ਨਾਂ ਵੀ ਮੁੱਖ ਸਕੱਤਰ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਲ ਸੀ।

ਮਹੱਤਵਪੂਰਨ ਗੱਲ ਇਹ ਹੈ ਕਿ ਮੌਜੂਦਾ ਮੁੱਖ ਸਕੱਤਰ ਵੀਕੇ ਜੰਜੂਆ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਚੇਅਰਮੈਨ ਦੇ ਅਹੁਦੇ ਲਈ ਅਰਜ਼ੀ ਦਿੱਤੀ ਹੈ। ਹਾਲਾਂਕਿ ਸੂਬਾ ਸਰਕਾਰ ਨੇ ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anurag VermaIAS officerpro punjab tvPunjab CadrePUNJAB CHIEF SECRETARYpunjab governmentpunjab newspunjabi news
Share286Tweet179Share72

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.