ਬੁੱਧਵਾਰ, ਨਵੰਬਰ 12, 2025 07:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਅਨੁਸ਼ਕਾ ਤੇ ਵਿਰਾਟ ਕੋਹਲੀ ਪਹੁੰਚੇ ਵਾਰਿੰਦਾਵਨ, ਬੇਟੀ ਵਾਮਿਕਾ ਦੀ ਦਿਸੀ ਇਕ ਪਿਆਰੀ ਝਲਕ: ਦੇਖੋ ਵੀਡੀਓ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਭਿਨੇਤਰੀ ਪਤਨੀ ਅਨੁਸ਼ਕਾ ਸ਼ਰਮਾ ਹਾਲ ਹੀ ਵਿੱਚ ਵਰਿੰਦਾਵਨ ਪਹੁੰਚੇ ਅਤੇ ਇੱਥੇ ਬਾਬਾ ਨੀਮ ਕਰੋਲੀ ਦੇ ਆਸ਼ਰਮ ਦਾ ਦੌਰਾ ਕੀਤਾ।

by Gurjeet Kaur
ਜਨਵਰੀ 6, 2023
in ਖੇਡ, ਬਾਲੀਵੁੱਡ, ਮਨੋਰੰਜਨ
0

Virat Kohli and Anushka Sharma : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਭਿਨੇਤਰੀ ਪਤਨੀ ਅਨੁਸ਼ਕਾ ਸ਼ਰਮਾ ਹਾਲ ਹੀ ਵਿੱਚ ਵਰਿੰਦਾਵਨ ਪਹੁੰਚੇ ਅਤੇ ਇੱਥੇ ਬਾਬਾ ਨੀਮ ਕਰੋਲੀ ਦੇ ਆਸ਼ਰਮ ਦਾ ਦੌਰਾ ਕੀਤਾ। ਇਸ ਦੇ ਨਾਲ ਹੀ ਵਿਰਾਟ ਅਤੇ ਅਨੁਸ਼ਕਾ ਪ੍ਰੇਮਾਨੰਦ ਗੋਵਿੰਦ ਸ਼ਰਨ ਜੀ ਮਹਾਰਾਜ ਦੇ ਆਸ਼ਰਮ ਵੀ ਗਏ ਅਤੇ ਉਨ੍ਹਾਂ ਦੇ ਦਰਸ਼ਨ ਕੀਤੇ। ਇਸ ਦੌਰਾਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵਿਰਾਟ ਅਤੇ ਅਨੁਸ਼ਕਾ ਦੇ ਨਾਲ ਉਨ੍ਹਾਂ ਦੀ ਬੇਟੀ ਵਾਮਿਕਾ ਵੀ ਨਜ਼ਰ ਆਈ। ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਵੀਡੀਓ ‘ਚ ਵਿਰਾਟ ਅਤੇ ਅਨੁਸ਼ਕਾ ਪ੍ਰੇਮਾਨੰਦ ਗੋਵਿੰਦ ਸ਼ਰਨ ਜੀ ਮਹਾਰਾਜ ਦੇ ਆਸ਼ਰਮ ‘ਚ ਨਜ਼ਰ ਆ ਰਹੇ ਹਨ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਅਨੁਸ਼ਕਾ ਅਤੇ ਵਿਰਾਟ ਜ਼ਮੀਨ ‘ਤੇ ਬੈਠੇ ਨਜ਼ਰ ਆ ਰਹੇ ਹਨ ਅਤੇ ਵਾਮਿਕਾ ਆਪਣੀ ਮਾਂ ਦੀ ਗੋਦ ‘ਚ ਬੈਠੀ ਨਜ਼ਰ ਆ ਰਹੀ ਹੈ। ਵਿਰਾਟ-ਅਨੁਸ਼ਕਾ ਹੱਥ ਜੋੜ ਕੇ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਆਸ਼ਰਮ ਦੇ ਲੋਕ ਅਨੁਸ਼ਕਾ ਨੂੰ ਚੁੰਨੀ ਨਾਲ ਢੱਕਦੇ ਹਨ, ਜਿਸ ਤੋਂ ਬਾਅਦ ਅਨੁਸ਼ਕਾ ਆਪਣਾ ਸਿਰ ਝੁਕਾਉਂਦੀ ਨਜ਼ਰ ਆ ਰਹੀ ਹੈ।

Most beautiful video on internet today of virat kohli family pic.twitter.com/YngwtazJ0r

— leishaa ✨ (@katyxkohli17) January 5, 2023

 

ਦੱਸ ਦੇਈਏ ਕਿ ਵਿਰਾਟ, ਅਨੁਸ਼ਕਾ ਅਤੇ ਉਨ੍ਹਾਂ ਦੀ ਬੇਟੀ ਵਾਮਿਕਾ ਵੀ ਨਵੰਬਰ 2022 ਵਿੱਚ ਉੱਤਰਾਖੰਡ ਗਏ ਸਨ। ਇਸ ਦੌਰਾਨ ਤਿੰਨਾਂ ਨੂੰ ਉੱਥੋਂ ਦੇ ਮਸ਼ਹੂਰ ਮੰਦਰਾਂ ‘ਚ ਮੱਥਾ ਟੇਕਦੇ ਦੇਖਿਆ ਗਿਆ। ਉਸ ਸਮੇਂ ਵੀ ਕੋਹਲੀ ਪਰਿਵਾਰ ਬਾਬਾ ਨਿੰਮ ਕਰੋਲੀ ਦੇ ਆਸ਼ਰਮ ‘ਚ ਵੀ ਦਰਸ਼ਨਾਂ ਲਈ ਗਿਆ ਸੀ। ਉਸ ਸਮੇਂ ਦੋਵਾਂ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਸ਼ਰਮਾ ਸਪੋਰਟਸ ਡਰਾਮਾ ਫਿਲਮ ‘ਚੱਕਦਾ ਐਕਸਪ੍ਰੈਸ’ ‘ਚ ਨਜ਼ਰ ਆਵੇਗੀ, ਇਹ ਫਿਲਮ ਭਾਰਤੀ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਦੇ ਜੀਵਨ ‘ਤੇ ਆਧਾਰਿਤ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabi newsvamika cute photosvideoVirat Kohali & Anushka SharmavamikaVirat and AnushkaVirat and Anushka reached Vrindavan
Share222Tweet139Share56

Related Posts

48 ਘੰਟੇ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਦਾਕਾਰ ਧਰਮਿੰਦਰ, ਪਰਿਵਾਰ ਨਾਲ ਪਰਤੇ ਘਰ

ਨਵੰਬਰ 12, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

Big Breaking : ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਰਾਜਵੀਰ ਜਵੰਦਾ ਦੀ ਫ਼ਿਲਮ ‘ਯਮਲਾ’

ਨਵੰਬਰ 8, 2025

ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ! ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ ‘ਪੰਜਾਬੀਅਤ’ ਦਾ ਮਾਣ

ਨਵੰਬਰ 8, 2025

ਅਦਾਕਾਰ ਵਿੱਕੀ ਕੌਸ਼ਲ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਦਿੱਤਾ ਜਨਮ

ਨਵੰਬਰ 7, 2025

ਬੰਗਲੁਰੂ ‘ਚ ਹੋਵੇਗਾ ਯੋਧਿਆਂ ਵਿਚਾਲੇ ਗੱਤਕਾ ਮੁਕਾਬਲਾ: ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਨਵੰਬਰ 6, 2025
Load More

Recent News

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਨਵੰਬਰ 12, 2025

ਦਿੱਲੀ ਧਮਾਕਿਆਂ ਦੇ ਰਹੱਸ ਨੂੰ ਸੁਲਝਾਉਣਗੇ ਵਿਜੇ ਸਖਾਰੇ, IITI ਤੋਂ ਬਣੇ IPS ਅਧਿਕਾਰੀ ਦੇਖਣਗੇ ਇਹ ਕੇਸ

ਨਵੰਬਰ 12, 2025

ਲਾਲ ਕਿਲਾ ਦੇ ਧਮਾਕਾ ਪੀੜਤਾਂ ਨਾਲ ਮੁਲਾਕਾਤ ਕਰਨ ਪਹੁੰਚੇ PM ਮੋਦੀ

ਨਵੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

ਨਵੰਬਰ 12, 2025

CM ਮਾਨ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਨਵੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.