ਵੀਰਵਾਰ, ਅਕਤੂਬਰ 9, 2025 02:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਫਿਲਮ ‘Chakda Express’ ਦੇ ਪਹਿਲਾ ਸ਼ੈਡਿਊਲ ਦਾ Anushka Sharma ਨੇ ਮਨਾਇਆ ਜਸ਼ਨ, ਦੇਖੋ ਤਸਵੀਰਾਂ

ਮਸ਼ਹੂਰ ਐਕਟਰਸ Anushka Sharma ਆਪਣੀ ਆਉਣ ਵਾਲੀ ਫਿਲਮ 'ਚੱਕਦਾ ਐਕਸਪ੍ਰੈਸ' ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਫਿਲਮ ਦਾ ਪਹਿਲਾ ਸ਼ੈਡਿਊਲ ਨੂੰ ਪੂਰਾ ਕੀਤਾ ਗਿਆ ਹੈ, ਜਿਸ ਦੀ ਜਾਣਕਾਰੀ ਅਨੁਸ਼ਕਾ ਨੇ ਆਪਣੇ ਸੋਸ਼ਲ ਮੀਡਿਆ ਅਕਾਊਂਟ 'ਤੇ ਦਿੱਤੀ।

by Bharat Thapa
ਦਸੰਬਰ 27, 2022
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਾਲੀਵੁੱਡ ਐਕਟਰਸ ਅਨੁਸ਼ਕਾ ਸ਼ਰਮਾ ਲੰਬੇ ਸਮੇਂ ਤੋਂ ਵੱਡੇ ਪਰਦੇ ਤੋਂ ਦੂਰ ਰਹੀ ਤੇ ਉਨ੍ਹਾਂ ਦੇ ਫੈਨਜ ਉਨ੍ਹਾਂ ਨੂੰ ਫਿਲਮਾਂ 'ਚ ਦੁਬਾਰਾ ਦੇਖਣਾ ਚਾਹੁੰਦੇ ਹਨ। ਅਨੁਸ਼ਕਾ ਸ਼ਰਮਾ ਵੀ ਵਾਪਸੀ ਕਰਨ ਜਾ ਰਹੀ ਹੈ। ਦਰਅਸਲ, ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ 'ਚੱਕਦਾ ਐਕਸਪ੍ਰੈਸ' ਦੀ ਸ਼ੂਟਿੰਗ ਪੂਰੀ ਕਰ ਲਈ ਹੈ।
ਇਹ ਫਿਲਮ OTT ਪਲੇਟਫਾਰਮ 'ਤੇ ਸਟ੍ਰੀਮ ਕੀਤੀ ਜਾਵੇਗੀ। ਪਰ ਹੁਣ ਤੱਕ ਇਸ ਦੀ ਤਰੀਕ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਸ ਦੀ ਇਕ ਝਲਕ ਅਨੁਸ਼ਕਾ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਦਿਖਾਈ ਹੈ, ਜਿਸ 'ਚ ਉਹ ਕਾਫੀ ਖੁਸ਼ ਨਜ਼ਰ ਆ ਰਹੀ ਹੈ।
ਅਨੁਸ਼ਕਾ ਸ਼ਰਮਾ ਨੇ ਸੋਮਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ। ਇਸ 'ਚ ਅਨੁਸ਼ਕਾ ਸ਼ਰਮਾ ਫਿਲਮ 'ਚੱਕਦਾ ਐਕਸਪ੍ਰੈੱਸ' ਦੀ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਕੇਕ ਕੱਟ ਰਹੀ ਹੈ। ਝੂਲਨ ਗੋਸਵਾਮੀ ਤੇ ਫਿਲਮ ਦੇ ਡ੍ਰੈਕਟਰ ਪ੍ਰੋਸਿਤ ਰਾਏ ਵੀ ਉਨ੍ਹਾਂ ਨਾਲ ਕੇਕ ਕੱਟ ਦੇ ਨਜਰ ਆ ਰਹੇ ਹਨ।
ਅਨੁਸ਼ਕਾ ਸ਼ਰਮਾ ਆਪਣੀ ਫਿਲਮ 'ਚੱਕਦਾ ਐਕਸਪ੍ਰੈਸ' ਦੀ ਸ਼ੂਟਿੰਗ ਪੂਰੀ ਕਰਨ ਤੋਂ ਬਾਅਦ ਪੂਰੀ ਟੀਮ ਨਾਲ ਜਸ਼ਨ ਮਨਾਇਆ ਤੇ ਇਸ ਦੌਰਾਨ ਸਾਰੇ ਕਾਫੀ ਖੁਸ਼ ਨਜ਼ਰ ਆਏ। ਅਨੁਸ਼ਕਾ ਸ਼ਰਮਾ ਨੇ ਡ੍ਰੈਕਟਰ ਪ੍ਰੋਸਿਟ ਨੂੰ ਗਲੇ ਲਗਾਇਆ।
ਭਾਰਤੀ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਆਪਣੀ ਬਾਇਓਪਿਕ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਇਸ ਤਸਵੀਰ 'ਚ ਤੁਸੀਂ ਦੇਖ ਸਕਦੇ ਹੋ ਕੀ ਝੂਲਨ ਗੋਸਵਾਮੀ ਫਿਲਮ ਦੀ ਸ਼ੂਟਿੰਗ 'ਚ ਇਸਤੇਮਾਲ ਹੋਣ ਵਾਲੇ ਕਲੈਪ ਬੋਰਡ ਨੂੰ ਫੜੀ ਨਜ਼ਰ ਆ ਰਹੀ ਹੈ।
ਅਨੁਸ਼ਕਾ ਸ਼ਰਮਾ ਫਿਲਮ 'ਚੱਕਦਾ ਐਕਸਪ੍ਰੈਸ' ਦੇ ਡ੍ਰੈਕਟਰ ਪ੍ਰੋਸਿਤ ਰਾਏ ਅਤੇ ਹੋਰਾਂ ਨਾਲ ਪੋਜ਼ ਬਣਾਉਂਦੀ ਨਜ਼ਰ ਆਈ। ਅਨੁਸ਼ਕਾ ਸ਼ਰਮਾ ਨੇ ਫਿਲਮ ਦੀ ਸ਼ੂਟਿੰਗ ਦੀ ਪਾਰਟੀ 'ਚ ਟੀਮ ਇੰਡੀਆ ਦੀ ਡਰੈੱਸ ਪਾਈ ਨਜ਼ਰ ਆਈ।
ਇਸ ਤਸਵੀਰ 'ਚ ਅਨੁਸ਼ਕਾ ਸ਼ਰਮਾ ਅਤੇ ਝੂਲਨ ਗੋਸਵਾਮੀ ਇਕੱਠੇ ਨਜ਼ਰ ਆਏ। ਜਿੱਥੇ ਅਨੁਸ਼ਕਾ ਸ਼ਰਮਾ ਕਾਰ ਦੇ ਅੰਦਰ ਪਈ ਦਿਖਾਈ ਦੇ ਰਹੀ ਹੈ, ਉੱਥੇ ਝੂਲਨ ਗੋਸਵਾਮੀ ਹੱਥ 'ਚ ਕਲੈਪਬੋਰਡ ਫੜੀ ਨਜ਼ਰ ਆ ਰਹੀ ਹੈ।
ਬਾਲੀਵੁੱਡ ਐਕਟਰਸ ਅਨੁਸ਼ਕਾ ਸ਼ਰਮਾ ਲੰਬੇ ਸਮੇਂ ਤੋਂ ਵੱਡੇ ਪਰਦੇ ਤੋਂ ਦੂਰ ਰਹੀ ਤੇ ਉਨ੍ਹਾਂ ਦੇ ਫੈਨਜ ਉਨ੍ਹਾਂ ਨੂੰ ਫਿਲਮਾਂ ‘ਚ ਦੁਬਾਰਾ ਦੇਖਣਾ ਚਾਹੁੰਦੇ ਹਨ। ਅਨੁਸ਼ਕਾ ਸ਼ਰਮਾ ਵੀ ਵਾਪਸੀ ਕਰਨ ਜਾ ਰਹੀ ਹੈ। ਦਰਅਸਲ, ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ।
ਇਹ ਫਿਲਮ OTT ਪਲੇਟਫਾਰਮ ‘ਤੇ ਸਟ੍ਰੀਮ ਕੀਤੀ ਜਾਵੇਗੀ। ਪਰ ਹੁਣ ਤੱਕ ਇਸ ਦੀ ਤਰੀਕ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਸ ਦੀ ਇਕ ਝਲਕ ਅਨੁਸ਼ਕਾ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਦਿਖਾਈ ਹੈ, ਜਿਸ ‘ਚ ਉਹ ਕਾਫੀ ਖੁਸ਼ ਨਜ਼ਰ ਆ ਰਹੀ ਹੈ।
ਅਨੁਸ਼ਕਾ ਸ਼ਰਮਾ ਨੇ ਸੋਮਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ। ਇਸ ‘ਚ ਅਨੁਸ਼ਕਾ ਸ਼ਰਮਾ ਫਿਲਮ ‘ਚੱਕਦਾ ਐਕਸਪ੍ਰੈੱਸ’ ਦੀ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਕੇਕ ਕੱਟ ਰਹੀ ਹੈ। ਝੂਲਨ ਗੋਸਵਾਮੀ ਤੇ ਫਿਲਮ ਦੇ ਡ੍ਰੈਕਟਰ ਪ੍ਰੋਸਿਤ ਰਾਏ ਵੀ ਉਨ੍ਹਾਂ ਨਾਲ ਕੇਕ ਕੱਟ ਦੇ ਨਜਰ ਆ ਰਹੇ ਹਨ।
ਅਨੁਸ਼ਕਾ ਸ਼ਰਮਾ ਆਪਣੀ ਫਿਲਮ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ ਪੂਰੀ ਕਰਨ ਤੋਂ ਬਾਅਦ ਪੂਰੀ ਟੀਮ ਨਾਲ ਜਸ਼ਨ ਮਨਾਇਆ ਤੇ ਇਸ ਦੌਰਾਨ ਸਾਰੇ ਕਾਫੀ ਖੁਸ਼ ਨਜ਼ਰ ਆਏ। ਅਨੁਸ਼ਕਾ ਸ਼ਰਮਾ ਨੇ ਡ੍ਰੈਕਟਰ ਪ੍ਰੋਸਿਟ ਨੂੰ ਗਲੇ ਲਗਾਇਆ।
ਭਾਰਤੀ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਆਪਣੀ ਬਾਇਓਪਿਕ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਇਸ ਤਸਵੀਰ ‘ਚ ਤੁਸੀਂ ਦੇਖ ਸਕਦੇ ਹੋ ਕੀ ਝੂਲਨ ਗੋਸਵਾਮੀ ਫਿਲਮ ਦੀ ਸ਼ੂਟਿੰਗ ‘ਚ ਇਸਤੇਮਾਲ ਹੋਣ ਵਾਲੇ ਕਲੈਪ ਬੋਰਡ ਨੂੰ ਫੜੀ ਨਜ਼ਰ ਆ ਰਹੀ ਹੈ।
ਅਨੁਸ਼ਕਾ ਸ਼ਰਮਾ ਫਿਲਮ ‘ਚੱਕਦਾ ਐਕਸਪ੍ਰੈਸ’ ਦੇ ਡ੍ਰੈਕਟਰ ਪ੍ਰੋਸਿਤ ਰਾਏ ਅਤੇ ਹੋਰਾਂ ਨਾਲ ਪੋਜ਼ ਬਣਾਉਂਦੀ ਨਜ਼ਰ ਆਈ। ਅਨੁਸ਼ਕਾ ਸ਼ਰਮਾ ਨੇ ਫਿਲਮ ਦੀ ਸ਼ੂਟਿੰਗ ਦੀ ਪਾਰਟੀ ‘ਚ ਟੀਮ ਇੰਡੀਆ ਦੀ ਡਰੈੱਸ ਪਾਈ ਨਜ਼ਰ ਆਈ।
ਇਸ ਤਸਵੀਰ ‘ਚ ਅਨੁਸ਼ਕਾ ਸ਼ਰਮਾ ਅਤੇ ਝੂਲਨ ਗੋਸਵਾਮੀ ਇਕੱਠੇ ਨਜ਼ਰ ਆਏ। ਜਿੱਥੇ ਅਨੁਸ਼ਕਾ ਸ਼ਰਮਾ ਕਾਰ ਦੇ ਅੰਦਰ ਪਈ ਦਿਖਾਈ ਦੇ ਰਹੀ ਹੈ, ਉੱਥੇ ਝੂਲਨ ਗੋਸਵਾਮੀ ਹੱਥ ‘ਚ ਕਲੈਪਬੋਰਡ ਫੜੀ ਨਜ਼ਰ ਆ ਰਹੀ ਹੈ।
Tags: Anushka SharmaBollywood actressbollywood newsCelebrationChakda Expresscricket movieJhulan Goswamilatest newspro punjab tvpunjabi news
Share240Tweet150Share60

Related Posts

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025

ਰਾਜਵੀਰ ਜਵੰਦਾ ਦਾ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਦੇ ਗਰਾਉਂਡ ‘ਚ ਹੋਵੇਗਾ ਅੰਤਿਮ ਸੰਸਕਾਰ

ਅਕਤੂਬਰ 9, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025
Load More

Recent News

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਅਕਤੂਬਰ 9, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.