ਬੁੱਧਵਾਰ, ਅਗਸਤ 12, 2026 02:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਧੀ ਵਾਮਿਕਾ ਦੇ ਦੂਜੇ ਜਨਮਦਿਨ ‘ਤੇ ਅਨੁਸ਼ਕਾ ਸ਼ਰਮਾ ਨੇ ਸਾਂਝੀ ਕੀਤੀ ਤਸਵੀਰ, ਲਿਖਿਆ- ਖਾਸ ਸੁਨੇਹਾ

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਕ੍ਰਿਕਟਰ ਵਿਰਾਟ ਕੋਹਲੀ ਅਕਸਰ ਸੋਸ਼ਲ ਮੀਡੀਆ 'ਤੇ ਆਪਣੀ ਧੀ ਵਾਮਿਕਾ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲਾਂਕਿ ਇਸ ਦੌਰਾਨ ਕੱਪਲ ਆਪਣੀ ਧੀ ਵਾਮਿਕਾ ਕੋਹਲੀ ਦਾ ਚਿਹਰਾ ਲੁਕਾਉਂਦੀ ਨਜ਼ਰ ਆਉਂਦੀ ਹੈ ਪਰ ਬਾਵਜੂਦ ਇਸ ਦੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਢੇਰ ਸਾਰਾ ਪਿਆਰ ਲੁਟਾਉਂਦੇ ਹਨ।

by Bharat Thapa
ਜਨਵਰੀ 12, 2023
in ਬਾਲੀਵੁੱਡ, ਮਨੋਰੰਜਨ
0

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਕ੍ਰਿਕਟਰ ਵਿਰਾਟ ਕੋਹਲੀ ਅਕਸਰ ਸੋਸ਼ਲ ਮੀਡੀਆ ‘ਤੇ ਆਪਣੀ ਧੀ ਵਾਮਿਕਾ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲਾਂਕਿ ਇਸ ਦੌਰਾਨ ਕੱਪਲ ਆਪਣੀ ਧੀ ਵਾਮਿਕਾ ਕੋਹਲੀ ਦਾ ਚਿਹਰਾ ਲੁਕਾਉਂਦੀ ਨਜ਼ਰ ਆਉਂਦੀ ਹੈ ਪਰ ਬਾਵਜੂਦ ਇਸ ਦੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ‘ਤੇ ਢੇਰ ਸਾਰਾ ਪਿਆਰ ਲੁਟਾਉਂਦੇ ਹਨ।

ਇਸ ਵਿਚਾਲੇ ਅਨੁਸ਼ਕਾ ਨੇ ਧੀ ਵਾਮਿਕਾ ਦੇ ਦੂਜੇ ਜਨਮਦਿਨ ਮੌਕੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਅਦਾਕਾਰਾ ਨੇ ਇਕ ਕਿਊਟ ਤੇ ਭਾਵੁਕ ਕੈਪਸ਼ਨ ਲਿਖੀ ਹੈ। ਉਥੇ ਇਹ ਪੋਸਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੇ ਪ੍ਰਸ਼ੰਸਕ ਇਸ ਤਸਵੀਰ ਨੂੰ ਵੀ ਬੇਹੱਦ ਪਸੰਦ ਕਰ ਰਹੇ ਹਨ।

ਅਨੁਸ਼ਕਾ ਸ਼ਰਮਾ ਨੇ ਕੁਝ ਸਮਾਂ ਪਹਿਲਾਂ ਧੀ ਵਾਮਿਕਾ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ‘ਚ ਉਹ ਇਕ ਤਾਲਾਬ ਕੋਲ ਬੈਠੀ ਹੈ। ਉਥੇ ਤਸਵੀਰ ‘ਚ ਦੋਵੇਂ ਹੱਸਦੀਆਂ ਨਜ਼ਰ ਆ ਰਹੀਆਂ ਹਨ। ਹਾਲਾਂਕਿ ਇਸ ਤਸਵੀਰ ‘ਚ ਵੀ ਹਮੇਸ਼ਾ ਵਾਂਗ ਵਾਮਿਕਾ ਦਾ ਚਿਹਰਾ ਨਹੀਂ ਦਿਖ ਰਿਹਾ ਹੈ ਪਰ ਫਿਰ ਵੀ ਇਹ ਤਸਵੀਰ ਪ੍ਰਸ਼ੰਸਕਾਂ ਨੂੰ ਬੇਹੱਦ ਖ਼ੁਸ਼ ਕਰ ਰਹੀ ਹੈ।

 

View this post on Instagram

 

A post shared by AnushkaSharma1588 (@anushkasharma)

ਇਸ ਤਸਵੀਰ ਨਾਲ ਅਦਾਕਾਰਾ ਨੇ ਇਕ ਕੈਪਸ਼ਨ ਵੀ ਸਾਂਝੀ ਕੀਤੀ ਹੈ, ਜਿਸ ‘ਚ ਉਸ ਨੇ ਲਿਖਿਆ, ”ਦੋ ਸਾਲ ਪਹਿਲਾਂ ਮੇਰਾ ਦਿਲ ਬਹੁਤ ਵੱਡਾ ਖੁੱਲ੍ਹ ਗਿਆ ਸੀ। ਇਸ ਦੇ ਨਾਲ ਦਿਲ, ਧੰਨਵਾਦ ਤੇ ਨਜ਼ਰ ਨਾ ਲੱਗਣ ਦੀ ਇਮੋਜੀ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ‘ਤੇ ਪ੍ਰਸ਼ੰਸਕ ਤੇ ਸਿਤਾਰੇ ਵੀ ਆਪਣਾ ਪਿਆਰ ਲੁਟਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anushka Sharmadaughter Wamikapro punjab tvsecond birthdayshared picture
Share223Tweet140Share56

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.