ਵੀਰਵਾਰ, ਅਕਤੂਬਰ 15, 2026 02:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjabi Singer Ap Dhillon: ਪੰਜਾਬੀ ਗਾਇਕ AP Dhillon ਹਸਪਤਾਲ ‘ਚ ਭਰਤੀ, ਪੋਸਟਪੋਨ ਕੀਤੇ US Tour ਦੇ ਕਾਨਸਰਟ

Punjabi Singer Ap Dhillon: ਏਪੀ ਢਿੱਲੋਂ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ। ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ story ਸ਼ੇਅਰ ਕਰਕੇ ਫੈਨਸ ਨੂੰ ਆਪਣੀ ਸੱਟ ਦੀ ਖ਼ਬਰ ਦਿੱਤੀ ਹੈ।

by propunjabtv
ਨਵੰਬਰ 1, 2022
in Featured News, ਮਨੋਰੰਜਨ
0

Punjabi Singer Ap Dhillon: ਨੌਜਵਾਨਾਂ ਵਿੱਚ ਮਸ਼ਹੂਰ ਹੋਏ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਗਾਣੇ ਰਿਲੀਜ਼ ਹੁੰਦੇ ਹੀ ਹੰਗਾਮਾ ਮਚਾ ਦਿੰਦੇ ਹਨ। ਉਸ ਦੇ ਗੀਤਾਂ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਗੀਤ ਅਜਿਹੇ ਹਨ, ਜਿਨ੍ਹਾਂ ‘ਤੇ ਲੋਕ ਨੱਚਣ ਲਈ ਮਜਬੂਰ ਹਨ। ਅਜਿਹੇ ‘ਚ ਉਨ੍ਹਾਂ ਦੀ ਫੈਨ ਫੋਲੋਇੰਗ ਜ਼ਬਰਦਸਤ ਹੈ। ਹਾਲਾਂਕਿ ਇਸ ਸਮੇਂ ਮਸ਼ਹੂਰ ਗਾਇਕ ਅਤੇ ਰੈਪਰ ਏਪੀ ਢਿੱਲੋਂ ਨਾਲ ਜੁੜੀ ਇੱਕ ਖ਼ਬਰ ਉਨ੍ਹਾਂ ਦੇ ਫੈਨਸ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਸੋਟਰੀ ਸ਼ੇਅਰ ਕਰਕੇ ਫੈਨਸ ਨੂੰ ਆਪਣੀ ਸੱਟ ਦੀ ਖ਼ਬਰ ਦਿੱਤੀ ਹੈ। ਗਾਇਕ ਅਤੇ ਰੈਪਰ ਏਪੀ ਢਿੱਲੋਂ ਆਪਣੀ ਪੋਸਟ ‘ਚ ਹਸਪਤਾਲ ਦੇ ਬੈੱਡ ‘ਤੇ ਜ਼ਖਮੀ ਹਾਲਤ ‘ਚ ਪਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੂੰ ਇਸ ਹਾਲਤ ‘ਚ ਦੇਖ ਕੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕ ਪਰੇਸ਼ਾਨ ਹੋ ਰਹੇ ਹਨ ਅਤੇ ਉਨ੍ਹਾਂ ਦੇ ਚਹੇਤੇ ਗਾਇਕ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਹੇ ਹਨ।

 

View this post on Instagram

 

A post shared by AP DHILLON (@ap.dhillxn)

ਇਹ ਵੀ ਪੜ੍ਹੋ: GST Collection: ਅਕਤੂਬਰ ਵਿੱਚ ਟੈਕਸ ਨਾਲ ਸਰਕਾਰ ਨੇ ਭਰੇ ਖ਼ਜਾਨੇ, ਜੀਐਸਟੀ ਕੁਲੈਕਸ਼ਨ 1.5 ਲੱਖ ਕਰੋੜ ਰੁਪਏ ਤੋਂ ਪਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ap Dhillonfeaturepro punjab tvpunjabi newspunjabi singerPunjabi Singer Ap Dhillon
Share325Tweet203Share81

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.