ਐਤਵਾਰ, ਮਾਰਚ 22, 2026 05:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

AP Dhillon ਜਲਦ ਐਲਾਨ ਕਰ ਸਕਦੇ ਹਨ ਆਪਣਾ ਅਗਲਾ ਪ੍ਰੋਜੈਕਟ, Shinda Kahlon ਤੇ Nav ਨਾਲ ਤਸਵੀਰ ਹੋ ਰਹੀ ਵਾਇਰਲ

ਜੇਕਰ ਤੁਸੀਂ ਵੀ ਪੰਜਾਬੀ ਸਿੰਗਰ ਏਪੀ ਢਿੱਲੋਂ ਦੇ ਫੈਨ ਹੋ ਤਾਂ ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਏਪੀ ਢਿੱਲੋਂ, ਸ਼ਿੰਦਾ ਕਾਹਲੋਂ ਤੇ ਨਵ ਜਲਦੀ ਹੀ ਇੱਕ ਟਰੈਕ ਲਈ ਇੱਕਠੇ ਕੰਮ ਕਰ ਸਕਦੇ ਹਨ।

by ਮਨਵੀਰ ਰੰਧਾਵਾ
ਮਾਰਚ 23, 2023
in ਪਾਲੀਵੁੱਡ, ਮਨੋਰੰਜਨ
0

AP Dhillon’s Collaborations: ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਲਾਕਾਰ ਆਏ ਦਿਨ ਆਪਣੇ ਆਉਣ ਵਾਲੇ ਪ੍ਰੋਜੈਕਟ ਕਰਕੇ ਦਾ ਨਵੇਂ ਪ੍ਰੋਜੈਕਟ ਐਲਾਨ ਕਰਨ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਪਰ ਕੁਝ ਸਟਾਰ ਤਾਂ ਅਜਿਹੇ ਹਨ ਜਿਨ੍ਹਾਂ ਦੀ ਛੋਟੀ ਜਿਹੀ ਅਪਡੇਟ ਸਾਹਮਣੇ ਆਉਂਦੇ ਹੀ ਵਾਇਰਲ ਹੋ ਜਾਂਦੀ ਹੈ ਅਤੇ ਉਨ੍ਹਾਂ ਦੇ ਫੈਨਸ ਆਪਣੇ ਫੇਵਰੇਟ ਸਟਾਰ ਬਾਰੇ ਜਾਣਨ ਨੂੰ ਐਕਸਾਈਟਿਡ ਹੋ ਜਾਂਦੇ ਹਨ। ਅਜਿਹਾ ਹੀ ਸਟਾਰ ਹੈ AP Dhillon.

ਦੱਸ ਦਈਏ ਕਿ ਪੰਜਾਬੀ ਮਿਊਜ਼ਿਕ ਦੇ ਨਾਲ ਇੰਟਰਨੈਸ਼ਨ ਕੌਲੈਬ੍ਰੇਸ਼ਨ ਹੋਣ ਹੁਣ ਆਮ ਹੋ ਗਇ ਹਨ। ਜੇਕਰ ਤੁਸੀਂ ਵੀ ਇਨ੍ਹਾਂ ਕੌਲੈਬ੍ਰੇਸ਼ਨਸ ਨੂੰ ਪਸੰਦ ਕਰਦੇ ਹੋ ਤੇ ਪੰਜਾਬੀ ਸਿੰਗਰ ਏਪੀ ਢਿੱਲੋਂ ਦੇ ਫੈਨ ਹੋ ਤਾਂ ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਏਪੀ ਢਿੱਲੋਂ, ਸ਼ਿੰਦਾ ਕਾਹਲੋਂ ਤੇ ਨਵ ਜਲਦੀ ਹੀ ਇੱਕ ਟਰੈਕ ਲਈ ਇੱਕਠੇ ਕੰਮ ਕਰ ਸਕਦੇ ਹਨ।

ਜੀ ਹਾਂ, ਕਿਉਂਕਿ ਹਾਲ ਹੀ ਵਿੱਚ ਇਹ ਇੰਟਰਨੈਟ ‘ਤੇ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਹੁਣ ਤਾਂ ਸਟਾਰ ਦੇ ਫੈਨਸ ਵੀ ਇਸ ਕੌਲੈਬ੍ਰੇਸ਼ਨ ਦੀ ਮੰਗ ਕਰ ਰਹੇ ਹਨ। ਜਦੋਂ ਕਿ ਏਪੀ ਢਿੱਲੋਂ ਅਤੇ ਸ਼ਿੰਦਾ ਕਾਹਲੋਂ ਦੀ ਜੋੜੀ ਬਰਾਊਨ ਮੁੰਡੇ, ਇਨਸੈਨ ਤੇ ਕਈ ਗਾਣਿਆਂ ਲਈ ਫੇਮਸ ਹੈ। ਦੱਸ ਦਈਏ ਕਿ ਕੈਨੇਡੀਅਨ ਰੈਪਰ ਨਵ ਵੀ ਆਪਣੇ ਚਾਰਟਬਸਟਰ ਗਾਣਿਆਂ ਲਈ ਵਿਆਪਕ ਜਾਣਿਆ ਜਾਂਦਾ ਹੈ।

 

View this post on Instagram

 

A post shared by Nav (@nav)

ਹਾਲ ਹੀ ਵਿੱਚ ਤਿੰਨਾਂ ਕਲਾਕਾਰਾਂ ਨੂੰ ਇੱਕ ਤਸਵੀਰ ਲਈ ਇਕੱਠੇ ਪੋਜ਼ ਦਿੰਦੇ ਹੋਏ ਦੇਖਿਆ ਗਿਆ। ਇਹ ਤਸਵੀਰ ਸ਼ਾਇਦ LA ਵਿੱਚ ਨਵ ਦੇ ਨਵੇਂ ਸ਼ੋਅ ਵਿੱਚ ਲਈ ਗਈ ਸੀ। ਅਤੇ ਹੁਣ ਜਿਵੇਂ ਕਿ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈਟ ‘ਤੇ ਵਾਇਰਲ ਹੋ ਰਹੀਆਂ ਹਨ, ਤਾਂ ਫੈਨਸ ਉਨ੍ਹਾਂ ਤੋਂ ਇੱਕ ਮਿਊਜ਼ਿਕਲ ਪ੍ਰੋਜੈਕਟ ਕਰਨ ਦੀ ਉਮੀਦ ਕਰ ਰਹੇ ਹਨ।

 

View this post on Instagram

 

A post shared by ʙʀᴏᴡɴ ᴍᴜɴᴅᴇ (@shinda.kahlon.fan)

ਹਾਲਾਂਕਿ ਏਪੀ ਢਿੱਲੋਂ, ਸ਼ਿੰਦਾ ਕਾਹਲੋਂ ਜਾਂ ਨਵ ਨੇ ਆਪਣੇ ਸਹਿਯੋਗ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਪਰ ਪ੍ਰਸ਼ੰਸਕਾਂ ਦੀ ਮੰਗ ਉਨ੍ਹਾਂ ਨੂੰ ਜਲਦੀ ਹੀ ਇੱਕ ਪ੍ਰੋਜੈਕਟ ਲਈ ਹੱਥ ਮਿਲਾਉਣ ਲਈ ਮਜਬੂਰ ਕਰ ਸਕਦੀ ਹੈ। ਜੇਕਰ ਇਹ ਤਿਕੜੀ ਇੱਕ ਟ੍ਰੈਕ ਲਈ ਇਕੱਠੇ ਆਉਂਦੀ ਹੈ, ਤਾਂ ਇਹ ਉਨ੍ਹਾਂ ਦੇ ਪਹਿਲੀ ਕੌਲੈਬ੍ਰੇਸ਼ਨ ਹੋਵੇਗੀ। ਸੋਸ਼ਲ ਮੀਡੀਆ ‘ਤੇ ਇਸ ਬਾਰੇ ਚਰਚਾ ਵਧਦੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ap DhillonAP Dhillon SongsAP Dhillon Viral PhotoCanadian Rapper Naventertainment newspro punjab tvPunjabi Music Industrypunjabi newspunjabi singerShinda Kahlon
Share320Tweet200Share80

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.