ਐਤਵਾਰ, ਮਾਰਚ 22, 2026 07:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

AP Dhillon ਨੇ ਰੋਮਾਂਟਿਕ ਗਾਣੇ ‘With You’ ਦਾ ਕੀਤਾ ਐਲਾਨ, ਇਸ ਤਾਰੀਖ ਨੂੰ ਹੋਵੇਗਾ ਰਿਲੀਜ਼

AP Dhillon's Song With You: ਗੀਤ ਦੀ ਪਹਿਲੀ ਝਲਕ ਦੀ ਇੱਕ ਪੇਂਟਿੰਗ ਸ਼ੇਅਰ ਕੀਤੀ ਹੈ ਜਿਸ ਵਿੱਚ ਏਪੀ ਨੂੰ ਇੱਕ ਬੀਚ 'ਤੇ ਆਪਣੇ ਸਹਿ ਐਕਟਸ ਨਾਲ ਸੋਫੇ 'ਤੇ ਬੈਠੇ ਦੇਖਿਆ ਜਾ ਸਕਦਾ ਹੈ।

by ਮਨਵੀਰ ਰੰਧਾਵਾ
ਅਗਸਤ 9, 2023
in ਪਾਲੀਵੁੱਡ, ਮਨੋਰੰਜਨ
0

AP Dhillon Upcoming Romantic Song: ਪੰਜਾਬੀ ਸੈਨਸੇਸ਼ਨ AP Dhillon ਨੇ ਆਪਣੇ ਆਉਣ ਵਾਲੇ ਰੋਮਾਂਟਿਕ ਸੌਂਗ “With You” ਦਾ ਐਲਾਨ ਕੀਤਾ। ਉਸਨੇ ਗੀਤ ਦੀ ਪਹਿਲੀ ਝਲਕ ਦੀ ਇੱਕ ਪੇਂਟਿੰਗ ਸ਼ੇਅਰ ਕੀਤੀ ਹੈ ਜਿਸ ਵਿੱਚ ਏਪੀ ਨੂੰ ਇੱਕ ਬੀਚ ‘ਤੇ ਆਪਣੇ ਸਹਿ ਐਕਟਸ ਨਾਲ ਸੋਫੇ ‘ਤੇ ਬੈਠੇ ਦੇਖਿਆ ਜਾ ਸਕਦਾ ਹੈ। ਇਹ ਰੋਮਾਂਟਿਕ ਗਾਣਾ 11 ਅਗਸਤ 2023 ਨੂੰ ਰਿਲੀਜ਼ ਹੋਣ ਲਈ ਤਿਆਰ ਹੈ।

ਕੁਝ ਮਹੀਨੇ ਪਹਿਲਾਂ, ਏਪੀ ਢਿੱਲੋਂ ਸੁਰਖੀਆਂ ਵਿੱਚ ਸੀ ਕਿਉਂਕਿ ਇਹ ਅਫਵਾਹ ਸੀ ਕਿ ਪੰਜਾਬੀ ਸਿੰਗਰ ਬਾਲੀਵੁੱਡ ਦੀ ਮਹਰੂਮ ਐਕਟਰਸ ਸ੍ਰੀਦੇਵੀ ਦੀ ਛੋਟੀ ਬੇਟੀ ਖੁਸ਼ੀ ਕਪੂਰ ਨੂੰ ਡੇਟ ਕਰ ਰਿਹਾ ਹੈ ਕਿਉਂਕਿ ਏਪੀ ਦੇ ਇੱਕ ਗਾਣੇ ‘True Stories’ ਵਿੱਚ ਉਸਦੇ ਨਾਮ ਦਾ ਜ਼ਿਕਰ ਕੀਤਾ ਗਿਆ ਸੀ।

 

View this post on Instagram

 

A post shared by AP DHILLON (@ap.dhillxn)

ਹਾਲ ਹੀ ਵਿੱਚ ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ “ਏਪੀ ਢਿੱਲੋਂ, ਫਰਸਟ ਆਫ ਏ ਕਾਇਨਡ” ਡਾਕੀਊਮੈਂਟਰੀ ਦਾ ਐਲਾਨ ਕੀਤਾ। ਐਮਜ਼ੌਨ ਪ੍ਰਾਈਮ ਦੇ ਸਹਿਯੋਗ ਨਾਲ ਆਪਣੀ ਨਵੀਂ ਡਾਕੀਊਮੈਂਟਰੀ ਸੀਰੀਜ਼ ਦਾ ਪੋਸਟਰ ਸਾਂਝਾ ਕੀਤਾ। ਸੀਰੀਜ਼ ਦਾ ਪ੍ਰੀਮੀਅਰ 18 ਅਗਸਤ, 2023 ਨੂੰ ਹੋਵੇਗਾ।

 

View this post on Instagram

 

A post shared by AP DHILLON (@ap.dhillxn)

ਦੱਸ ਦਈਏ ਕਿ ਇੰਨੀ ਛੋਟੀ ਉਮਰ ਵਿੱਚ, ਏਪੀ ਢਿੱਲੋਂ ਨੇ ਬਹੁਤ ਸਾਰੇ ਦਿਲਾਂ ‘ਤੇ ਰਾਜ ਕੀਤਾ ਹੈ ਤੇ ਉਹ ਪੰਜਾਬੀ ਪੌਪ ਇੰਡਸਟਰੀ ਦੇ ਮਹੱਤਵਪੂਰਨ ਕਲਾਕਾਰਾਂ ਚੋਂ ਇੱਕ ਹੈ। “With You” ਗਾਣੇ ਬਾਰੇ ਬਹੁਤਾ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਸਾਨੂੰ ਯਕੀਨ ਹੈ ਕਿ ਇਹ ਰੋਮਾਂਟਿਕ ਗੀਤ ਇੱਕ ਹੋਰ ਧਮਾਕੇਦਾਰ ਹੋਵੇਗਾ ਅਤੇ ਤੁਹਾਨੂੰ ਰੋਮਾਂਟਿਕ ਪੌਪ ਸੱਭਿਆਚਾਰ ਦੀ ਦੁਨੀਆ ਵਿੱਚ ਜ਼ਰੂਰ ਲੈ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ap DhillonAP Dhillon Upcoming Songentertainment newspro punjab tvpunjabi newsPunjabi SongRomantic SongSong With You
Share205Tweet128Share51

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.