ਸੋਮਵਾਰ, ਅਗਸਤ 24, 2026 06:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

AP ਢਿੱਲੋਂ ਦਾ ਸ਼ੋਅ ਅੱਜ ਚੰਡੀਗੜ੍ਹ ‘ਚ , ਸ਼ੋਅ ਕਾਰਨ ਇਹ ਰਾਸਤੇ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

by Gurjeet Kaur
ਦਸੰਬਰ 21, 2024
in ਪੰਜਾਬ
0

ਮਸ਼ਹੂਰ ਪੰਜਾਬੀ ਗਾਇਕ ਏ.ਪੀ. ਢਿੱਲੋਂ ਦਾ ਅੱਜ ਚੰਡੀਗੜ੍ਹ ‘ਚ ਲਾਈਵ ਸ਼ੋਅ ਹੋ ਰਿਹਾ ਹੈ।ਪਹਿਲਾਂ ਇਹ ਸ਼ੋਅ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ‘ਚ ਹੋਣਾ ਸੀ ਪਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਇਸ ਪ੍ਰੋਗਰਾਮ ਨੂੰ ਸੈਕਟਰ 25 ਦੇ ਰੈਲੀ ਗ੍ਰਾਊਂਡ ‘ਚ ਤਬਦੀਲ ਕਰ ਦਿੱਤਾ ਗਿਆ।

ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਟ੍ਰੈਫ਼ਿਕ ਪੁਲਿਸ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ।ਰੈਲੀ ਗਰਾਊਂਡ ਤੱਕ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ।ਦਰਸ਼ਕਾਂ ਲਈ ਤਿੰਨ ਮੁੱਖ ਪਾਰਕਿੰਗ ਸਥਾਨ ਬਣਾਏ ਗਏ ਹਨ।ਜਿੱਥੋਂ ਸ਼ਟਲ ਬੱਸਾਂ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ਤੱਕ ਲੈ ਕੇ ਜਾਣਗੀਆਂ।ਸੈਕਟਰ-43 ਦੁਸਹਿਰਾ ਗਰਾਊਂਡ, ਸੈਕਟਰ-17 ਮਲਟੀ ਲੈਵਲ ਪਾਰਕਿੰਗ ਅਤੇ ਸੈਕਟਰ-39 ਜੀਰੀ ਮੰਡੀ ਨੂੰ ਦਰਸ਼ਕਾਂ ਦੇ ਵਾਹਨਾਂ ਲਈ ਪਾਰਕਿੰਗ ਥਾਵਾਂ ਵਜੋਂ ਚੁਣਿਆ ਗਿਆ ਹੈ।ਸੀਟੀਯੂ ਦੀਆਂ ਬੱਸਾਂ ਇਨ੍ਹਾਂ ਥਾਵਾਂ ਤੋਂ ਰੈਲੀ ਮੈਦਾਨ ਤੱਕ ਲਗਾਤਾਰ ਸ਼ਟਲ ਸੇਵਾ ਪ੍ਰਦਾਨ ਕਰਨਗੀਆਂ।


ਇਸਦੇ ਨਾਲ ਹੀ ਅੱਜ ਸ਼ਾਮ 4 ਵਜੇ ਤੋਂ ਬਾਅਦ ਟ੍ਰੈਫ਼ਿਕ ਪੁਲਿਸ ਨੇ ਤਿੰਨ ਮੁੱਖ ਮਾਰਗਾਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ‘ਚ ਸੈਕਟਰ-25/38 ਮੋਟਰ ਮਾਰਕੀਟ ਲਾਈਟ ਪੁਆਇੰਟ ਤੋਂ ਰੈਲੀ ਗਰਾਊਂਡ ਤੱਕ ਜਾਣ ਵਾਲੀ ਸੜਕ,ਧਨਾਸ ਝੀਲ ਤੋਂ ਚਿਤਕਾਰਾ ਸਕੂਲ ਨੂੰ ਜਾਣ ਵਾਲੀ ਸੜਕ, ਸੈਕਟਰ-14/15/24/25 ਚੌਂਕ ਤੋਂ ਧਨਾਸ ਝੀਲ ਵੱਲ ਜਾਣ ਵਾਲੀ ਸੜਕ ਸ਼ਾਮਿਲ ਹੈ।ਜਿਹੜੇ ਡਰਾਈਵਰ ਰੈਲੀ ਗਰਾਊਂਡ ਦੇ ਆਲੇ ਦੁਆਲੇ ਦੇ ਖੇਤਰਾਂ ‘ਚ ਜਾਣਾ ਚਾਹੁੰਦੇ ਹਨ ਉਨ੍ਹਾਂ ਨੂੰ ਸੈਕਟਰ 38/39 ਚੌਕ ਤੋਂ ਡੱਡੂਮਾਜਰਾ ਡੰਪਿੰਗ ਗਰਾਊਂਡ ਵੱਲ ਮੋੜ ਦਿੱਤਾ ਜਾਵੇਗਾ।ਟ੍ਰੈਫਿਕ ਪੁਲਸ ਨੇ ਡਰਾਈਵਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕਿਊ ਆਰ ਕੋਡ ਨੂੰ ਸਕੈਨ ਕਰਕੇ ਆਪਣੀ ਪਾਰਕਿੰਗ ਨਿਰਧਾਰਤ ਕਰਨ।ਗਲਤ ਪਾਰਕਿੰਗ ਕਰਨ ਵਾਲਿਆਂ ਦੇ ਵਾਹਨ ਸਿੱਧੇ ਜ਼ਬਤ ਕੀਤੇ ਜਾਣਗੇ।

21 ਦਸੰਬਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਸਵੇਰੇ 10 ਵਜੇ ਪੰਜਾਬ ਯੂਨੀਵਰਸਿਟੀ ‘ਚ ਗਲੋਬਲ ਐਲੂਮਨੀ ਮੀਟ ‘ਚ ਸ਼ਿਰਕਤ ਕਰਨਗੇ।ਉਨ੍ਹਾਂ ਦੀ ਆਮਦ ਦੌਰਾਨ ਟਰਾਂਸਪੋਰਟ ਲਾਈਟ ਪੁਆਇੰਟ ਅਤੇ ਮੱਧਿਆਂ ਮਾਰਗ ਵਰਗੇ ਖੇਤਰਾਂ ‘ਚ ਟ੍ਰੈਫ਼ਿਕ ਰੂਟ ਨੂੰ ਬੰਦ ਜਾਂ ਡਾਈਵਰਟ ਕੀਤਾ ਜਾਵੇਗਾ।ਜਾਣਕਾਰੀ ਅਨੁਸਾਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਦਿੱਲੀ ਵਾਪਸੀ ਦੁਪਹਿਰ 2 ਵਜੇ ਹੋਵੇਗੀ।

Tags: AdvisoryAp DhillonAp dhillon concertchandigarhpro punjab tvpunjabi singer
Share262Tweet164Share65

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.