ਵੀਰਵਾਰ, ਅਗਸਤ 27, 2026 03:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵੋਟਰ ਕਾਰਡ ਤੋਂ ਇਲਾਵਾ, ਇਨ੍ਹਾਂ ਦਸਤਾਵੇਜਾਂ ਨਾਲ ਵੀ ਪਾ ਸਕਦੇ ਹੋ ਤੁਸੀਂ ਵੋਟ, ਪੜ੍ਹੋ ਪੂਰੀ ਖ਼ਬਰ

by Gurjeet Kaur
ਜੂਨ 1, 2024
in ਦੇਸ਼, ਪੰਜਾਬ
0

ਅੱਜ ਭਾਵ 1 ਜੂਨ ਨੂੰ ਪੰਜਾਬ, ਚੰਡੀਗੜ੍ਹ ਸਣੇ ਦੇਸ਼ ਦੇ ਕਈ ਹਲਕਿਆਂ ਵਿਚ ਆਖਰੀ ਗੇੜ ਦੀ ਵੋਟਿੰਗ ਹੋਣੀ ਹੈ। ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ ਨੂੰ ਵੋਟ ਪਾਉਣ ਲਈ ਵੋਟਰ ਫ਼ੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ‘ਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਛਾਣ ਵਜੋਂ ਪੋਲਿੰਗ ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ।

ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ‘ਚ ਕਿਹਾ ਹੈ ਕਿ ਉਹ ਵੋਟਰ, ਜੋ ਚੋਣ ਫ਼ੋਟੋ ਪਛਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਚੋਣ ਫ਼ੋਟੋ ਪਛਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖ਼ਾਨੇ ਦੁਆਰਾ ਜਾਰੀ ਫ਼ੋਟੋ ਸਹਿਤ ਪਾਸ-ਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐੱਨ. ਪੀ. ਆਰ. ਅਧੀਨ ਆਰ. ਜੀ. ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐੱਮ. ਪੀ. ਐੱਮ. ਐੱਲ. ਏ. ਨੂੰ ਜਾਰੀ ਪਛਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਛਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਚੋਣ ਅਫਸਰ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 1 ਜੂਨ ਨੂੰ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

Tags: Lok Sabha Election In Punjab 2024Punjab Lok Sabha Election 2024Voter CardVoter ID Card
Share218Tweet136Share54

Related Posts

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.