ਮੰਗਲਵਾਰ, ਅਗਸਤ 4, 2026 12:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰਸਿਮਰਤ ਬਾਦਲ ਵੱਲੋਂ ਜਿੱਤ ਦੇ ਜਸ਼ਨ ਨਾਂ ਮਨਾਉਣ ਦੀ ਅਪੀਲ

by Gurjeet Kaur
ਜੂਨ 4, 2024
in ਪੰਜਾਬ
0

ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਜੂਨ 1984 ਵਿੱਚ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਤੇ ਗਏ ਫੌਜੀ ਹਮਲੇ ਕਾਰਨ ਸਿੱਖ ਸੰਗਤ ਨੂੰ ਜਿੱਤ ਦੇ ਜਸ਼ਨ ਨਾਂ ਮਨਾਉਣ ਦੀ ਅਪੀਲ ਕੀਤੀ ਹੈ।

ਹਾਲਾਂਕਿ ਜਿਸ ਵਕਤ ਇਹ ਪੋਸਟ ਪਾਈ ਉਦੋਂ ਤੱਕ ਬਠਿੰਡਾ ਹਲਕੇ ਦਾ ਨਤੀਜਾ ਨਹੀਂ ਐਲਾਨਿਆ ਗਿਆ ਸੀ ਪਰ ਆਪਣੀ ਲੀਡ 50 ਹਜ਼ਾਰ ਤੋਂ ਜਿਆਦਾ ਹੋਣ ਕਾਰਨ ਉਨ੍ਹਾਂ ਨੂੰ ਜਿੱਤ ਯਕੀਨੀ ਜਾਪਣ ਕਰਕੇ ਅਗੇਤਿਆਂ ਹੀ ਇਹ ਅਪੀਲ ਕੀਤੀ ਹੈ ਤਾਂ ਜੋ ਪਾਰਟੀ ਵਰਕਰ ਜਾਂ ਆਗੂ ਕਿਸੇ ਕਿਸਮ ਦਾ ਢੋਲ ਢਮੱਕਾ ਨਾਂ ਕਰਨ।ਸੋਸ਼ਲ ਮੀਡੀਆ ਫੇਸਬੱਕ ਤੇ ਆਪਣੇ ਅਕਾਊਂਟ ਤੇ ਪਾਈ ਪੋਸਟ ਰਾਹੀਂ ਹਰਸਿਮਰਤ ਬਾਦਲ ਨੇ ਲਿਖਿਆ ਹੈ ਕਿ ਜੂਨ ਮਹੀਨੇ ਵਿੱਚ ਕਾਂਗਰਸ ਹਕੂਮਤ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਤੇ ਹਮਲੇ ਕਰਕੇ ਸਮੁੱਚੀ ਸਿੱਖ ਕੌਮ ਦਾ ਹਿਰਦਾ ਵਲੂੰਧਰਿਆ ਗਿਆ ਸੀ। ਇਸ ਕਰਕੇ ਸ਼ਹੀਦੀ ਹਫਤੇ ਨੂੰ ਧਿਆਨ ਵਿੱਚ ਰਖਦਿਆਂ ਮੈਂ ਸਮੂਹ ਬਠਿੰਡਾ ਹਲਕਾ ਵਾਸੀਆਂ ਨੂੰ ਬੇਨਤੀ ਕਰਦੀ ਹਾਂ ਕਿ ਜਿੱਤ ਦਾ ਕਿਸੇ ਵੀ ਤਰਾਂ ਜਸ਼ਨ ਨਾਂ ਮਨਾਇਆ ਜਾਏ।

Share204Tweet127Share51

Related Posts

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.