Apple CEO Tim Cook Meets Modi: ਐਪਲ ਦੇ ਸੀਈਓ ਟਿਮ ਕੁੱਕ 7 ਸਾਲ ਬਾਅਦ ਮੁੜ ਭਾਰਤ ਦੌਰੇ ‘ਤੇ ਹਨ। ਇਸ ਵਾਰ ਉਸ ਦਾ ਭਾਰਤ ਆਉਣਾ ਕਈ ਮਾਇਨਿਆਂ ਤੋਂ ਖਾਸ ਹੈ। ਐਪਲ ਨੇ ਮੁੰਬਈ ‘ਚ ਦੇਸ਼ ਦਾ ਪਹਿਲਾ ਸਟੋਰ ਖੋਲ੍ਹਿਆ ਹੈ ਤੇ ਕੁੱਕ ਇਸ ਸਟੋਰ ਦਾ ਉਦਘਾਟਨ ਕਰਨ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
Apple CEO Tim Cook meets Prime Minister Narendra Modi.
"Thank you Prime Minister Narendra Modi for the warm welcome. We share your vision of the positive impact technology can make on India’s future — from education and developers to manufacturing and the environment, we’re… pic.twitter.com/fqrvujUq5U
— ANI (@ANI) April 19, 2023
ਟਿਮ ਕੁੱਕ ਨੇ ਟਵੀਟ ਕੀਤਾ, “ਨਿੱਘੇ ਸੁਆਗਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ। ਅਸੀਂ ਭਾਰਤ ਦੇ ਭਵਿੱਖ ‘ਤੇ ਤਕਨਾਲੋਜੀ ਦੇ ਸਕਾਰਾਤਮਕ ਪ੍ਰਭਾਵ ਦੇ ਤੁਹਾਡੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰ ਸਕਦੇ ਹਾਂ – ਸਿੱਖਿਆ ਤੇ ਡਿਵੈਲਪਰਾਂ ਤੋਂ ਲੈ ਕੇ ਨਿਰਮਾਣ ਅਤੇ ਵਾਤਾਵਰਣ ਤੱਕ, ਅਸੀਂ ਦੇਸ਼ ਵਿੱਚ ਵਧਣ ਤੇ ਨਿਵੇਸ਼ ਕਰਨ ਲਈ ਵਚਨਬੱਧ ਹਾਂ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h