ਮੰਗਲਵਾਰ, ਨਵੰਬਰ 24, 2026 12:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Apple ਦੇ CEO ਟਿਮ ਕੁੱਕ ਦੀ ਤਨਖ਼ਾਹ ‘ਚ ਇਸ ਸਾਲ ਹੋਵੇਗੀ 40% ਦੀ ਕਟੌਤੀ, ਜਾਣੋ ਸਾਲ 2023 ‘ਚ ਕਿੰਨੀ ਮਿਲੇਗੀ ਤਨਖ਼ਾਹ

Apple CEO Tim Cook Salary Cut: ਕੰਪਨੀ ਮੁਤਾਬਕ ਤਾਜ਼ਾ ਤਨਖ਼ਾਹ ਪੈਕੇਜ ਸ਼ੇਅਰਧਾਰਕਾਂ ਦੇ ਫੀਡਬੈਕ, ਕੰਪਨੀ ਦੀ ਪ੍ਰਫਾਰਮੈਂਸ ਤੇ ਖੁਦ CEO ਟਿਮ ਕੁੱਕ ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੈਅ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜਨਵਰੀ 13, 2023
in ਕਾਰੋਬਾਰ
0

Tim Cook Salary: ਬਲੂਮਬਰਗ ਦੀ ਇੱਕ ਰਿਪੋਰਟ ਮੁਤਾਬਕ ਨਵੇਂ ਸਾਲ 2023 ਵਿਚ ਆਈਫੋਨ ਨਿਰਮਾਤਾ ਐਪਲ ਇੰਕ. ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਟਿਮ ਕੁੱਕ ਦੀ ਤਨਖ਼ਾਹ ‘ਚ ਕਟੌਤੀ ਹੋਣ ਜਾ ਰਹੀ ਹੈ।

ਕੰਪਨੀ ਨੇ ਸਾਲ 2023 ਲਈ ਆਪਣੇ ਸੀਈਓ ਟਿਮ ਕੁੱਕ ਦੀ ਤਨਖਾਹ ਨੂੰ 40% ਤੋਂ ਵੱਧ ਘਟਾ ਕੇ 49 ਮਿਲੀਅਨ ਡਾਲਰ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਮਸ਼ਹੂਰ ਕੰਪਨੀ ਐਪਲ ਦੇ ਸ਼ੇਅਰਾਂ ਵਿੱਚ ਲਗਾਤਾਰ ਗਿਰਾਵਟ ਦੇ ਵਿਚਕਾਰ, ਕੰਪਨੀ ਦੇ ਨਿਵੇਸ਼ਕਾਂ ਦੇ ਨਾਲ-ਨਾਲ ਸੀਈਓ ਟਿਮ ਕੁੱਕ ਨੇ ਖੁਦ ਆਪਣੇ ਮੁਆਵਜ਼ੇ ‘ਚ ਕਟੌਤੀ ਦੀ ਬੇਨਤੀ ਕੀਤੀ ਸੀ।

ਇਸ ਦੇ ਨਾਲ ਹੀ ਪਿਛਲੇ ਸਾਲ ਯਾਨੀ 2022 ‘ਚ ਟਿਮ ਕੁੱਕ ਨੇ 99.4 ਮਿਲੀਅਨ ਡਾਲਰ ਦੀ ਕਮਾਈ ਕੀਤੀ ਸੀ। ਜਿਸ ਵਿੱਚ ਮੂਲ ਤਨਖਾਹ 3 ਮਿਲੀਅਨ ਡਾਲਰ, ਸਟਾਕ ਅਵਾਰਡ ਦੇ ਰੂਪ ਵਿੱਚ 83 ਮਿਲੀਅਨ ਡਾਲਰ ਅਤੇ ਬੋਨਸ ਦੀ ਰਕਮ ਵੀ ਸ਼ਾਮਲ ਸੀ। ਸਾਲ 2022 ‘ਚ ਉਨ੍ਹਾਂ ਦੀ ਤਨਖਾਹ ਸਾਲ 2021 ਦੇ ਮੁਕਾਬਲੇ ਥੋੜ੍ਹੀ ਜ਼ਿਆਦਾ ਸੀ। 2021 ਵਿੱਚ ਉਸਦੀ ਕੁੱਲ ਤਨਖਾਹ ਪੈਕੇਜ $ 98.7 ਮਿਲੀਅਨ ਸੀ।

ਆਈਫੋਨ ਨਿਰਮਾਤਾ ਕੰਪਨੀ ਨੇ ਵੀਰਵਾਰ ਨੂੰ ਇੱਕ ਰੈਗੂਲੇਟਰੀ ਫਾਈਲਿੰਗ ਵਿੱਚ ਦੱਸਿਆ ਹੈ ਕਿ ਟਿਮ ਕੁੱਕ ਕੋਲ ਹੁਣ ਐਪਲ ਦੇ ਪ੍ਰਦਰਸ਼ਨ ਨਾਲ ਜੁੜੇ ਸਟਾਕ ਯੂਨਿਟਾਂ ਦੀ ਪ੍ਰਤੀਸ਼ਤਤਾ 2023 ਵਿੱਚ 50% ਤੋਂ ਵੱਧ ਕੇ 75% ਹੋ ਜਾਵੇਗੀ। ਕੰਪਨੀ ਮੁਤਾਬਕ ਇਸ ਫੈਸਲੇ ਤੋਂ ਬਾਅਦ ਬਦਲਾਅ ਦੇ ਤੌਰ ‘ਤੇ ਸ਼ੇਅਰਧਾਰਕਾਂ ਦੀ ਫੀਡਬੈਕ, ਕੰਪਨੀ ਦੇ ਪ੍ਰਦਰਸ਼ਨ ਅਤੇ ਖੁਦ ਸੀਈਓ ਟਿਮ ਕੁੱਕ ਦੀਆਂ ਸਿਫਾਰਿਸ਼ਾਂ ਨੂੰ ਧਿਆਨ ‘ਚ ਰੱਖਦੇ ਹੋਏ ਤਾਜ਼ਾ ਤਨਖਾਹ ਪੈਕੇਜ ਦਾ ਫੈਸਲਾ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AppleApple CeoApple Ceo SalaryApple Ceo Tim CookApple Valuationbusiness newsiPhonepro punjab tvpunjabi newsTim CookTim Cook Salary
Share221Tweet138Share55

Related Posts

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.