ਬੁੱਧਵਾਰ, ਜਨਵਰੀ 21, 2026 04:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ ਗੈਜੇਟਸ

iPhone 15 ਦੇ ਮਾਡਲਸ ਮਿਲੇਗਾ ਦਮਦਾਰ ​​ਕੈਮਰਾ, ਟਾਈਟੇਨੀਅਮ ਬਾਡੀ, ਜਾਣੋ ਕਿਹੜੇ ਸ਼ਾਨਦਾਰ ਫੀਚਰਸ ਨਾਲ ਹੋਣਗੇ ਲਾਂਚ!

Apple iPhone 15 Info Leaked: ਆਈਫੋਨ 15 ਤੇ ਆਈਫੋਨ 15 ਪਲੱਸ ਦੇ ਕੈਮਰਾ ਫੀਚਰਸ ਬਾਰੇ ਤਾਜ਼ਾ ਜਾਣਕਾਰੀ ਲੀਕ ਹੋਈ ਹੈ। ਇਸ 'ਚ ਆਉਣ ਵਾਲੇ iPhone 15 Pro ਦੇ ਬਾਡੀ ਫ੍ਰੇਮ ਅਤੇ ਬਟਨਾਂ ਬਾਰੇ ਜਾਣਕਾਰੀ ਮਿਲੀ ਹੈ।

by ਮਨਵੀਰ ਰੰਧਾਵਾ
ਜਨਵਰੀ 4, 2023
in ਗੈਜੇਟਸ, ਤਕਨਾਲੋਜੀ
0

Apple iPhone 15 Camera, Titanium Body and Solid Buttons: ਸਾਲ 2023 ਸ਼ੁਰੂ ਹੋ ਗਿਆ ਹੈ ਅਜਿਹੇ ‘ਚ iPhone 15 ਦੀ ਚਰਚਾ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀ ਹੈ। ਪਿਛਲੇ ਸਾਲ, ਕੰਪਨੀ ਨੇ ਆਪਣੀ ਆਈਫੋਨ 14 ਸੀਰੀਜ਼ ਨੂੰ ਲਾਂਚ ਕੀਤਾ ਸੀ, ਜੋ ਕਿ ਸਾਲ ਭਰ ਬੱਜ਼ ਕਰਦਾ ਰਿਹਾ। ਹੁਣ ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਆਈਫੋਨ 15 ਅਤੇ ਆਈਫੋਨ 15 ਪਲੱਸ ਨਾਲ ਜੁੜੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਕੁਝ ਸਮਾਂ ਪਹਿਲਾਂ ਲੀਕ ਹੋਈ ਜਾਣਕਾਰੀ ਮੁਤਾਬਕ ਇਸ ਸਾਲ ਲਾਂਚ ਹੋਣ ਵਾਲਾ iPhone 15 Plus ਮਾਡਲ ਪਿਛਲੇ ਸਾਲ ਲਾਂਚ ਕੀਤੇ iPhone 14 Plus ਮਾਡਲ ਨਾਲੋਂ ਸਸਤਾ ਹੋਵੇਗਾ। ਹੁਣ ਲੇਟੈਸਟ ਲੀਕ ‘ਚ ਆਈਫੋਨ 15 ਅਤੇ ਆਈਫੋਨ 15 ਪਲੱਸ ਦੇ ਕੈਮਰਾ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਆਉਣ ਵਾਲੇ iPhone 15 Pro ਦੇ ਬਾਡੀ ਫ੍ਰੇਮ ਅਤੇ ਬਟਨਾਂ ਬਾਰੇ ਜਾਣਕਾਰੀ ਮਿਲੀ ਹੈ।

ਮਿਲੇਗਾ ਸ਼ਾਨਦਾਰ ​​ਕੈਮਰਾ ਅਪਗ੍ਰੇਡ

9to5mac ਦੀ ਤਾਜ਼ਾ ਰਿਪੋਰਟ ਵਿੱਚ ਕ੍ਰਿਟੇਕ Jeff Pu ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ iPhone 15 ਅਤੇ iPhone 15 Plus ਵਿੱਚ ਇਸ ਸਾਲ ਸ਼ਾਨਦਾਰ ​​ਕੈਮਰਾ ਅੱਪਗ੍ਰੇਡ ਦੇਖਣ ਨੂੰ ਮਿਲੇਗਾ। ਇਹ ਦੋਵੇਂ ਫੋਨ 48MP ਕੈਮਰੇ ਨਾਲ ਲੈਸ ਹੋਣਗੇ।

ਆਈਫੋਨ 15 ਅਤੇ ਆਈਫੋਨ 15 ਪਲੱਸ ਸਮਾਰਟਫੋਨ ਦੀ ਬੈਟਰੀ ਨਾਲ ਜੁੜੀ ਜਾਣਕਾਰੀ ਵੀ ਦਿੱਤੀ ਗਈ ਹੈ। ਲੀਕ ਦੀ ਮੰਨੀਏ ਤਾਂ ਇਨ੍ਹਾਂ ਦੋਵਾਂ ਫੋਨਾਂ ‘ਚ USB ਪੋਰਟ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, Macrumors ਦੀ ਰਿਪੋਰਟ ਹੈ ਕਿ ਵਿਸ਼ਲੇਸ਼ਕ Pu ਦਾ ਦਾਅਵਾ ਹੈ ਕਿ ਆਉਣ ਵਾਲੇ iPhone 15 Pro ਦੀ ਬਾਡੀ ਵਿੱਚ ਟਾਇਟੇਨੀਅਮ ਦੀ ਵਰਤੋਂ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਫੋਨ ‘ਚ ਸਾਲਿਡ ਪਾਵਰ ਅਤੇ ਵਾਲੀਅਮ ਬਟਨ ਦਿੱਤੇ ਜਾਣਗੇ। ਇਸ ਤੋਂ ਇਲਾਵਾ ਡਿਵਾਈਸ ‘ਚ ਹੈਪਟਿਕ ਫੀਡਬੈਕ ਦਾ ਸਪੋਰਟ ਵੀ ਮਿਲੇਗਾ। ਇਸ ਦੇ ਨਾਲ ਹੀ ਇਹ ਹੈਂਡਸੈੱਟ 6.7 ਇੰਚ ਦੀ ਸਕਰੀਨ ਅਤੇ 8 ਜੀਬੀ ਰੈਮ ਨਾਲ ਲੈਸ ਹੋਵੇਗਾ।

ਡਿਵਾਈਸ ਨੂੰ ਇਨ੍ਹਾਂ ਫੀਚਰਸ ਨਾਲ ਕੀਤਾ ਜਾ ਸਕਦੈ ਲੈਸ

ਪਿਛਲੇ ਦਿਨੀਂ ਆਈਆਂ ਰਿਪੋਰਟਾਂ ਮੁਤਾਬਕ iPhone 15 Pro ‘ਚ ਪਾਵਰ ਲਈ A17 ਬਾਇਓਨਿਕ ਚਿੱਪ ਦਿੱਤੀ ਜਾ ਸਕਦੀ ਹੈ। ਇਹ ਡਿਵਾਈਸ USB type-C ਪੋਰਟ ਨਾਲ ਲੈਸ ਹੋਵੇਗਾ। ਇਸ ‘ਚ 5G ਕੁਨੈਕਟੀਵਿਟੀ ਲਈ Qualcomm ਦਾ Snapdragon X70 ਮੋਡਮ ਦਿੱਤਾ ਜਾ ਸਕਦਾ ਹੈ।

ਕੈਮਰਾ ਤੇ ਹੋਰ ਫੀਚਰਸ

ਆਉਣ ਵਾਲਾ ਆਈਫੋਨ 15 ਪ੍ਰੋ ਇੱਕ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦੇ ਨਾਲ ਆ ਸਕਦਾ ਹੈ, ਜਿਸ ਵਿੱਚ 48MP ਮੁੱਖ ਲੈਂਸ ਹੋਵੇਗਾ। ਪਰ ਹੋਰ ਸੈਂਸਰਾਂ ਬਾਰੇ ਅਜੇ ਤੱਕ ਜਾਣਕਾਰੀ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਫੋਨ ‘ਚ ਕੁਨੈਕਟੀਵਿਟੀ ਲਈ ਵਾਈ-ਫਾਈ, ਬਲੂਟੁੱਥ ਅਤੇ ਲੋਕੇਸ਼ਨ ਵਰਗੇ ਫੀਚਰਸ ਦਿੱਤੇ ਜਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AppleApple iPhone 15 Info LeakedFeatures of iPhone 15 iPhone 15 PlusGadget NewsiPhone 15iPhone 15 CameraiPhone 15 Propro punjab tvpunjabi news
Share246Tweet154Share62

Related Posts

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

BSNL ਨੇ ਲਾਂਚ ਕੀਤਾ ਨਵੇਂ ਸਾਲ ਦਾ ਕਿਫਾਇਤੀ ਪਲਾਨ, 400 ਲਾਈਵ ਚੈਨਲ ਵੀ ਮਿਲਣਗੇ

ਜਨਵਰੀ 1, 2026

ਸਾਵਧਾਨ! Happy New Year ਦਾ Message ਖਾਲੀ ਕਰ ਸਕਦਾ ਹੈ ਤੁਹਾਡੇ ਬੈਂਕ ਖਾਤੇ

ਦਸੰਬਰ 30, 2025

2026 ‘ਚ Apple ਕਰੇਗਾ ਵੱਡਾ ਧਮਾਕਾ, ਲਾਂਚ ਹੋਣਗੇ 20 ਤੋਂ ਜ਼ਿਆਦਾ ਨਵੇਂ Products

ਦਸੰਬਰ 24, 2025
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.