ਸੋਮਵਾਰ, ਨਵੰਬਰ 9, 2026 07:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

1 ਜਨਵਰੀ ਤੋਂ ਆਈਫੋਨ ਯੂਜ਼ਰ ਨਹੀਂ ਚਲਾ ਸਕਣਗੇ WhatsApp! ਕੰਪਨੀ ਨੇ ਕੀਤਾ ਐਲਾਨ

WhatsApp Ban: 1 ਜਨਵਰੀ 2023 ਸਾਲ ਦਾ ਪਹਿਲਾ ਦਿਨ ਹੈ ਜੋ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ ਪਰ ਨਵਾਂ ਸਾਲ ਕੁਝ ਲੋਕਾਂ ਲਈ ਓਨਾ ਚੰਗਾ ਨਹੀਂ ਹੋਵੇਗਾ ਕਿਉਂਕਿ ਹੁਣ ਕੁਝ ਲੋਕ ਆਪਣੇ iPhone 'ਚ WhatsApp ਨਹੀਂ ਚਲਾ ਸਕਣਗੇ।

by ਮਨਵੀਰ ਰੰਧਾਵਾ
ਜਨਵਰੀ 1, 2023
in ਤਕਨਾਲੋਜੀ
0

WhatsApp Ban: ਲੋਕਾਂ ਨੇ ਖੁਲ੍ਹੇ ਦਿਲ ਨਾਲ ਨਵੇਂ ਸਾਲ 2023 ਦਾ ਸਵਾਗਤ ਕੀਤਾ। ਪਰ ਨਵਾਂ ਸਾਲ ਕੁਝ ਆਈਫੋਨ ਉਪਭੋਗਤਾਵਾਂ ਨੂੰ ਥੋੜਾ ਨਿਰਾਸ਼ਾ ਭਰਿਆ ਹੋ ਸਕਦਾ ਹੈ ਕਿਉਂਕਿ ਆਈਫੋਨ ਦੀ ਇੱਕ ਜ਼ਰੂਰੀ ਸੇਵਾ iPhone ‘ਚ 1 ਜਨਵਰੀ 2023 ਤੋਂ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ।

ਦਰਅਸਲ, ਐਪਲ ਕੰਪਨੀ ਨੇ ਐਲਾਨ ਕੀਤਾ ਹੈ ਕਿ ਨਵੇਂ ਸਾਲ ਤੋਂ ਆਈਫੋਨ ਦੇ ਕੁਝ ਮਾਡਲਾਂ ‘ਚ WhatsApp ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਤੇ ਕੰਪਨੀ ਆਪਣਾ ਸਮਰਥਨ ਵਾਪਸ ਲੈ ਲਵੇਗੀ। ਇਨ੍ਹਾਂ ਮਾਡਲਾਂ ‘ਚ ਹੋਰ ਕੋਈ ਸਮੱਸਿਆ ਨਹੀਂ ਹੋਵੇਗੀ, ਯੂਜ਼ਰਸ ਇਨ੍ਹਾਂ ‘ਤੇ ਕਾਲਿੰਗ ਅਤੇ ਇੰਟਰਨੈੱਟ ਦਾ ਮਜ਼ਾ ਲੈ ਸਕਦੇ ਹਨ ਪਰ ਇਨ੍ਹਾਂ ‘ਤੇ WhatsApp ਨਹੀਂ ਚੱਲ ਸਕੇਗਾ।

ਜਾਣੋ ਕਿਹੜੇ iPhone ਮਾਡਲ ‘ਤੇ WhatsApp ਕੰਮ ਕਰਨਾ ਬੰਦ ਕਰ ਦੇਣਗੇ

31 ਦਸੰਬਰ ਦੀ ਅੱਧੀ ਰਾਤ 12 ਤੋਂ ਐਪਲ ਆਈਫੋਨ 5 ਤੇ ਐਪਲ ਆਈਫੋਨ 5ਸੀ ‘ਚ WhatsApp ਪੂਰੀ ਤਰ੍ਹਾਂ ਨਾਲ ਕੰਮ ਕਰਨਾ ਬੰਦ ਕਰ ਦੇਵੇਗਾ। ਇਸ ਤੋਂ ਬਾਅਦ ਯੂਜ਼ਰਸ ਇਨ੍ਹਾਂ ਆਈਫੋਨ ਮਾਡਲਾਂ ‘ਚ WhatsApp ਦੀ ਵਰਤੋਂ ਨਹੀਂ ਕਰ ਸਕਣਗੇ। ਯੂਜ਼ਰਸ ਇਨ੍ਹਾਂ ਮਾਡਲਾਂ ਵਿੱਚ ਹੋਰ ਸਾਰੀਆਂ ਸਹੂਲਤਾਂ ਦੀ ਵਰਤੋਂ ਕਰ ਸਕਦੇ ਹਨ। ਵ੍ਹੱਟਸਐਪ ਨੂੰ ਅਪਡੇਟ ਕਰਨ ਦਾ ਮੌਕਾ ਵੀ ਨਹੀਂ ਮਿਲੇਗਾ। ਇਨ੍ਹਾਂ ਮਾਡਲਾਂ ਦਾ ਵਰਜ਼ਨ ਕਾਫੀ ਪੁਰਾਣਾ ਹੋ ਗਿਆ ਹੈ। ਅਜਿਹੇ ‘ਚ ਯੂਜ਼ਰਸ ਹੁਣ ਇਨ੍ਹਾਂ ‘ਤੇ WhatsApp ਦੀ ਵਰਤੋਂ ਨਹੀਂ ਕਰ ਸਕਣਗੇ।

ਆਈਫੋਨ 5 ਤੇ ਆਈਫੋਨ 5ਸੀ ਨੂੰ ਗਾਹਕਾਂ ਦੁਆਰਾ ਬਹੁਤ ਪਸੰਦ ਕੀਤਾ ਗਿਆ ਸੀ, ਇਹ ਨਾ ਸਿਰਫ ਬਹੁਤ ਸ਼ਕਤੀਸ਼ਾਲੀ ਮਾਡਲ ਹਨ ਬਲਕਿ ਇਨ੍ਹਾਂ ਵਿੱਚ ਉਪਭੋਗਤਾਵਾਂ ਨੂੰ ਬਹੁਤ ਵਧੀਆ ਵਿਸ਼ੇਸ਼ਤਾਵਾਂ ਵੀ ਦਿੱਤੀਆਂ ਗਈਆਂ ਹਨ। ਜੇਕਰ ਤੁਸੀਂ ਵੀ ਇਹਨਾਂ ਵਿੱਚੋਂ ਕਿਸੇ ਮਾਡਲ ਦੀ ਵਰਤੋਂ ਕਰ ਰਹੇ ਹੋ, ਤਾਂ ਹੁਣ ਤੁਹਾਨੂੰ ਇਸ ਵਿੱਚ WhatsApp ਸਪੋਰਟ ਨਹੀਂ ਮਿਲੇਗਾ। ਅਜਿਹੇ ‘ਚ ਹੁਣ ਤੁਹਾਨੂੰ ਵਟਸਐਪ ਨੂੰ ਚਲਾਉਣ ਲਈ ਇਨ੍ਹਾਂ ਦੋਵਾਂ ਮਾਡਲਾਂ ਦੇ ਉੱਪਰ ਆਉਣ ਵਾਲੇ ਆਈਫੋਨ ਨੂੰ ਚੁਣਨਾ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AppleiPhoneiPhone 5iPhone 5cpro punjab tvpunjabi newsTechonolgy NewsWhatsAppWhatsapp Ban in iPhone
Share950Tweet594Share237

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026
Load More

Recent News

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026

ਪੰਜਾਬ ਵਿੱਚ 7 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਨਵੰਬਰ 8, 2026

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.