ਸ਼ਨੀਵਾਰ, ਫਰਵਰੀ 7, 2026 12:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ 30 ਨਵੰਬਰ ਤੱਕ ਅਰਜ਼ੀਆਂ ਦੀ ਮੰਗ

ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

by Bharat Thapa
ਨਵੰਬਰ 22, 2022
in Featured, Featured News, ਪੰਜਾਬ
0

ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਅਰੁਣ ਕੁਮਾਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆ ਵਿਰੁੱਧ ਜਾਗਰੂਕਤਾ, ਵਿੱਦਿਅਕ ਯੌਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।

ਉਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਇਲ ਸਬੰਧਿਤ ਜ਼ਿਲੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ, ਯੂਥ ਹੋਸਟਲ ਨੇੜੇ ਪੰਚਾਇਤ ਭਵਨ ਪਟਿਆਲਾ ਗੇਟ ਸੰਗਰੂਰ ਵਿਖੇ 30 ਨਵੰਬਰ 2022 ਤੱਕ ਭੇਜ ਸਕਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ApplicationsBhagat Singh Raj Yuva PuraskarNovember 30Shaheed-e-Azam Bhagat Singh
Share232Tweet145Share58

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result