ਸ਼ਨੀਵਾਰ, ਫਰਵਰੀ 7, 2026 12:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਗ੍ਰਹਿ ਵਿਭਾਗ ਦੇ IB ਦੀਆਂ ਵੱਖ-ਵੱਖ ਪੋਸਟਾਂ ਲਈ ਨਵ-ਨਿਯੁਕਤ 144 ਨੌਜਵਾਨਾਂ ਨੂੰ ਸੌਂਪੇ ਜਾਣਗੇ ਨਿਯੁਕਤੀ ਪੱਤਰ- ਸੀਐਮ ਮਾਨ

Punjab Jobs News: ਭਗਵੰਤ ਮਾਨ ਨੇ ਲਿਖਿਆ ਕਿ ਉਹ ਗ੍ਰਹਿ ਵਿਭਾਗ ਦੇ IB ਦੀਆਂ ਵੱਖ-ਵੱਖ ਪੋਸਟਾਂ ਲਈ ਨਵ-ਨਿਯੁਕਤ ਸੂਬੇ ਦੇ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

by ਮਨਵੀਰ ਰੰਧਾਵਾ
ਮਈ 18, 2023
in ਨੌਕਰੀ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Jobs to Punjab Youth: ਪੰਜਾਬ ਸਰਕਾਰ ਲਗਾਤਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ‘ਤੇ ਕੰਮ ਕਰ ਰਹੀ ਹੈ। ਇਸੇ ਦੇ ਚਲਦਿਆਂ ਵੀਰਵਾਰ ਨੂੰ ਵੀ ਸੀਐਮ ਮਾਨ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਦੱਸ ਦਈਏ ਕਿ ਇਸ ਦੀ ਜਾਣਕਾਰੀ ਖੁਦ ਮਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਜਿਸ ‘ਚ ਉਨ੍ਹਾਂ ਲਿਖਿਆ ਕਿ ਉਹ ਗ੍ਰਹਿ ਵਿਭਾਗ ਦੇ IB ਦੀਆਂ ਵੱਖ-ਵੱਖ ਪੋਸਟਾਂ ਲਈ ਨਵ-ਨਿਯੁਕਤ ਸੂਬੇ ਦੇ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਵੇਖੋ ਸੀਐਮ ਮਾਨ ਦੀ ਪੋਸਟ:

ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ‘ਚ ਨਿਯੁਕਤੀ ਪੱਤਰ ਸਾਡੀ ਤਰਜ਼ੀਹ ਹੈ…ਅਸੀਂ ਲਗਾਤਾਰ ਕੰਮ ਕਰ ਰਹੇ ਹਾਂ…ਅੱਜ ਗ੍ਰਹਿ ਵਿਭਾਗ ਦੇ IB ਦੀਆਂ ਵੱਖ-ਵੱਖ ਪੋਸਟਾਂ ਲਈ ਨਵ-ਨਿਯੁਕਤ 144 ਨੌਜਵਾਨ ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਮਿਲ ਰਹੇ ਨੇ…ਕੋਈ ਰਿਸ਼ਵਤ ਨਹੀਂ ..ਕੋਈ ਸਿਫਾਰਸ਼ ਨਹੀਂ …ਇਮਾਨਦਾਰੀ ਸਾਡੀ ਪਹਿਚਾਣ ਹੈ..

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: appointment lettersBhagwant MannNewly Appointed Youthpro punjab tvPunjab CMpunjab governmentPunjab Jobspunjab newspunjabi newsVarious Pposts of IB
Share239Tweet150Share60

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.