ਸ਼ਨੀਵਾਰ, ਅਕਤੂਬਰ 3, 2026 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਉਦਯੋਗ ਕ੍ਰਾਂਤੀ’ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ ਨੂੰ ਮਨਜ਼ੂਰੀ

ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

by Pro Punjab Tv
ਅਪ੍ਰੈਲ 5, 2026
in Featured News, ਪੰਜਾਬ
0

ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।
ਮੰਤਰੀ ਮੰਡਲ ਨੇ ਪੰਜਾਬ ਉਦਯੋਗ ਕ੍ਰਾਂਤੀ ਤਹਿਤ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਉਤੇ ਮੋਹਰ ਲਾ ਦਿੱਤੀ ਹੈ ਇਸ ਨੀਤੀ ਦਾ ਉਦੇਸ਼ ਸੂਬੇ ਵਿੱਚ ਵਿੱਤੀ ਰਿਆਇਤਾਂ, ਖੇਤਰੀ ਵਿਕਾਸ, ਰੋਜ਼ਗਾਰ ਪੈਦਾ ਕਰਨ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਉੱਭਰ ਰਹੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਅਤੇ ਢਾਂਚਾਗਤ ਵਿਵਸਥਾ ਸਥਾਪਤ ਕਰਨਾ ਹੈ। ਇਸ ਨਾਲ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਨੂੰ ਉੱਚ ਆਰਥਿਕ ਵਿਕਾਸ ਦੇ ਰਾਹ ‘ਤੇ ਪਾਉਣ ਦੀ ਆਸ ਹੈ।

Tags: latest newslatest Updatepro punjab tvpunjabpunjab governmentpunjabi news
Share198Tweet124Share49

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.