ਸ਼ੁੱਕਰਵਾਰ, ਅਗਸਤ 15, 2025 02:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

April Fool Day: 1 ਅਪ੍ਰੈਲ ਨੂੰ ਕਿਉਂ ਮਨਾਇਆ ਜਾਂਦਾ ਹੈ ਅਪ੍ਰੈਲ ਫੂਲ ਡੇ, ਕੀ ਹੈ ਇਤਿਹਾਸ, ਜਾਣੋ ਭਾਰਤ ‘ਚ ਕਦੋਂ ਹੋਈ ਸ਼ੁਰੂਆਤ?

Prank On 1st April: ਮੂਰਖ ਦਿਵਸ ਵਾਲੇ ਦਿਨ, ਲੋਕ ਮਜ਼ਾਕ ਕਰਕੇ ਲੋਕਾਂ ਨੂੰ ਮੂਰਖ ਬਣਾਉਂਦੇ ਹਨ। ਅੱਜ ਦੇ ਯੁੱਗ 'ਚ ਭਾਵੇਂ ਬੇਵਕੂਫ਼ ਬਣਾਉਣ ਦੇ ਕਈ ਤਰੀਕੇ ਹਨ ਪਰ 1 ਅਪ੍ਰੈਲ ਦਾ ਇਤਿਹਾਸ ਓਨਾ ਹੀ ਮਜ਼ੇਦਾਰ ਹੈ ਜਿੰਨਾ ਇਸ ਦਿਨ ਬਾਰੇ ਕਿਹਾ ਜਾਂਦਾ ਹੈ। ਆਓ ਜਾਣਦੇ ਹਾਂ ਕਦੋਂ ਤੋਂ 1 ਅਪ੍ਰੈਲ ਨੂੰ ਫੂਲ ਡੇ ਦੀ ਸ਼ੁਰੂਆਤ ਮੰਨਿਆ ਜਾਂਦਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 1, 2023
in ਅਜ਼ਬ-ਗਜ਼ਬ
0
920395234

920395234

First Time April Fool In History: ਪੂਰੀ ਦੁਨੀਆ ਅਪ੍ਰੈਲ ਦੀ ਪਹਿਲੀ ਤਾਰੀਖ ਨੂੰ ‘ਫੂਲਜ਼ ਡੇ’ ਵਜੋਂ ਜਾਣਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਕਦੋਂ ਤੇ ਕਿਵੇਂ ਸ਼ੁਰੂ ਹੋਇਆ? ਹਾਲਾਂਕਿ ਇਹ ਅਧਿਕਾਰਤ ਤੌਰ ‘ਤੇ ਕਿਤੇ ਵੀ ਦਰਜ ਨਹੀਂ ਹੈ ਕਿ ਇਹ ਕਦੋਂ ਸ਼ੁਰੂ ਹੋਇਆ ਸੀ। ਪਰ ਇਤਿਹਾਸ ਵਿੱਚ ਕੁਝ ਮਜ਼ਾਕੀਆ ਘਟਨਾਵਾਂ ਦਾ ਹਵਾਲਾ ਦਿੱਤਾ ਜਾਂਦਾ ਹੈ ਜਦੋਂ ਇਹ ਅਪ੍ਰੈਲ ਫੂਲ ਡੇ ਦੀ ਸ਼ੁਰੂਆਤ ਮੰਨਿਆ ਜਾਂਦਾ ਹੈ। ਇਨ੍ਹਾਂ ਚੋਂ ਇੰਗਲੈਂਡ ਦੇ ਰਾਜੇ ਨਾਲ ਜੁੜੀ ਇੱਕ ਦਿਲਚਸਪ ਘਟਨਾ ਹੈ।

01 ਅਪ੍ਰੈਲ ਨਾਲ ਜੁੜੀ ਰਾਜੇ ਦੀ ਕਹਾਣੀ

ਦਰਅਸਲ, ਇਹ ਘਟਨਾ ਉਦੋਂ ਵਾਪਰੀ ਜਦੋਂ ‘ਰਿਚਰਡ II’ ਬਰਤਾਨੀਆ ਦਾ ਰਾਜਾ ਹੋਇਆ ਕਰਦਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਚੌਸਰ ਦੀ ਕੈਂਟਰਬਰੀ ਟੇਲਜ਼ (1392) ਦੀ ਕਿਤਾਬ ਮੁਤਾਬਕ ਇੰਗਲੈਂਡ ਦੇ ਰਾਜਾ ਰਿਚਰਡ ਦੂਜੇ ਤੇ ਬੋਹੇਮੀਆ ਦੀ ਰਾਣੀ ਦੀ ਕੁੜਮਾਈ ਲੋਕਾਂ ਨੂੰ ਦੱਸੀ ਗਈ ਸੀ। ਇਸ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਮੰਗਣੀ 32 ਮਾਰਚ ਨੂੰ ਤੈਅ ਕੀਤੀ ਗਈ ਹੈ। ਇਹ ਗੱਲ ਜਾਣ ਬੁੱਝ ਕੇ ਜਾਂ ਅਣਜਾਣੇ ਵਿੱਚ ਦੱਸੀ ਗਈ ਸੀ ਪਰ ਉੱਥੋਂ ਦੇ ਲੋਕਾਂ ਨੇ ਇਸ ਨੂੰ ਸੱਚ ਮੰਨ ਲਿਆ ਸੀ।

ਜਨਤਾ 31 ਮਾਰਚ ਦੇ ਅਗਲੇ ਦਿਨ ਪਹੁੰਚੀ

ਮਜ਼ੇਦਾਰ ਗੱਲ ਇਹ ਹੈ ਕਿ ਜਨਤਾ 31 ਮਾਰਚ ਦੇ ਅਗਲੇ ਦਿਨ ਨੂੰ 32 ਮਾਰਚ ਮੰਨ ਕੇ ਉੱਥੇ ਪਹੁੰਚ ਗਈ। ਬਾਅਦ ਵਿੱਚ ਪਤਾ ਲੱਗਾ ਕਿ ਮਾਰਚ 31 ਦਾ ਹੀ ਹੈ। ਇਸ ਤਰ੍ਹਾਂ 1 ਅਪ੍ਰੈਲ ਨੂੰ ਹਰ ਕੋਈ ਮੂਰਖ ਬਣ ਗਿਆ। ਮੰਨਿਆ ਜਾਂਦਾ ਹੈ ਕਿ ਉਸੇ ਦਿਨ ਤੋਂ ਹੀ 1 ਅਪ੍ਰੈਲ ਨੂੰ ਅਪ੍ਰੈਲ ਫੂਲ ਡੇ ਵਜੋਂ ਮਨਾਇਆ ਜਾਣ ਲੱਗਾ। ਹਾਲਾਂਕਿ, ਕੁਝ ਹੋਰ ਕਹਾਣੀਆਂ ਵੀ ਹਨ। ਜਿਸ ਚੋਂ ਇੱਕ ਇਹ ਹੈ ਕਿ 1582 ਵਿੱਚ ਪੋਪ ਗ੍ਰੈਗਰੀ 13 ਨੇ ਇੱਕ ਨਵਾਂ ਕੈਲੰਡਰ ਜਾਰੀ ਕੀਤਾ ਜਿਸ ਵਿੱਚ 1 ਜਨਵਰੀ ਨੂੰ ਨਵਾਂ ਸਾਲ ਮਨਾਉਣ ਲਈ ਕਿਹਾ ਗਿਆ ਸੀ।

1698 ਵਿਚ ਲੰਡਨ ਵਿਚ ਅਫਵਾਹ ਫੈਲ ਗਈ

ਪਰ ਇਸ ਦੇ ਬਾਵਜੂਦ ਬਹੁਤ ਸਾਰੇ ਲੋਕ 1 ਅਪ੍ਰੈਲ ਨੂੰ ਨਵਾਂ ਸਾਲ ਮਨਾਉਂਦੇ ਸੀ, ਉਨ੍ਹਾਂ ਨੂੰ ਮੂਰਖ ਕਹਿ ਕੇ ਮਜ਼ਾਕ ਬਣਾਇਆ ਜਾਂਦਾ ਸੀ ਅਤੇ ਇਸੇ ਕਾਰਨ 1 ਅਪ੍ਰੈਲ ਨੂੰ ਫੂਲ ਡੇਅ ਵੀ ਕਿਹਾ ਜਾਂਦਾ ਸੀ। ਇੱਕ ਹੋਰ ਕਹਾਣੀ ਅਨੁਸਾਰ 1698 ਵਿਚ ਲੰਡਨ ਵਿਚ ਇੱਕ ਅਫਵਾਹ ਫੈਲ ਗਈ ਕਿ 1 ਅਪ੍ਰੈਲ ਨੂੰ ਟਾਵਰ ਆਫ ਲੰਡਨ ਤੋਂ ਲੋਕ ਸ਼ੇਰ ਨੂੰ ਦੁਨੀਆ ਦਾ ਅੰਤ ਕਰਦੇ ਹੋਏ ਦੇਖ ਸਕਦੇ ਹਨ। ਪਰ ਅਜਿਹਾ ਕੁਝ ਨਹੀਂ ਹੋਇਆ। ਜਿਸ ਕਰਕੇ ਇਸ ਦਿਨ ਨੂੰ ਮੂਰਖ ਦਿਵਸ ਕਿਹਾ ਗਿਆ।

1915 ਵਿੱਚ ਅਫਵਾਹ

ਕਈ ਮੀਡੀਆ ਰਿਪੋਰਟਾਂ ਵਿੱਚ ਇੱਕ ਹੋਰ ਮਜ਼ਾਕੀਆ ਕਹਾਣੀ ਦਾ ਜ਼ਿਕਰ ਕੀਤਾ ਗਿਆ ਹੈ। 1 ਅਪ੍ਰੈਲ, 1915 ਨੂੰ, ਇੱਕ ਅਫਵਾਹ ਸੀ ਕਿ ਇੱਕ ਬ੍ਰਿਟਿਸ਼ ਪਾਇਲਟ ਨੇ ਜਰਮਨੀ ਦੇ ਇੱਕ ਹਵਾਈ ਅੱਡੇ ‘ਤੇ ਬੰਬ ਸੁੱਟਿਆ ਸੀ। ਇਸ ਤੋਂ ਬਾਅਦ ਹਲਚਲ ਮਚੀ ਪਰ ਕਾਫੀ ਦੇਰ ਤੱਕ ਕੁਝ ਨਹੀਂ ਹੋਇਆ ਤਾਂ ਪਤਾ ਲੱਗਾ ਕਿ ਇਹ ਬੰਬ ਨਹੀਂ ਸਗੋਂ ਫੁੱਟਬਾਲ ਸੀ। ਅਜਿਹੀਆਂ ਕਈ ਕਹਾਣੀਆਂ ਹਨ ਜਿਨ੍ਹਾਂ ਬਾਰੇ ਕਿਹਾ ਜਾਂਦਾ ਹੈ ਕਿ ਇਹ ਅਪ੍ਰੈਲ ਫੂਲ ਡੇ ਦੀ ਸ਼ੁਰੂਆਤ ਹੈ।

ਜਾਣੋ ਭਾਰਤ ਵਿੱਚ ਅਪ੍ਰੈਲ ਡੇਅ ਦੀ ਸ਼ੁਰੂਆਤ ਕਦੋਂ ਹੋਈ

ਦੁਨੀਆ ਭਰ ਦੇ ਲੋਕ ਇਸ ਦਿਨ ਨੂੰ ਖਾਸ ਮੰਨਦੇ ਹਨ। ਦਫਤਰੀ ਤਣਾਅ ਹੋਵੇ, ਪੁਰਾਣੀ ਦੁਸ਼ਮਣੀ ਹੋਵੇ ਜਾਂ ਪਰਿਵਾਰ ਵਿਚ ਕੋਈ ਖਟਾਸ, ਤੁਸੀਂ ਇਸ ਦਿਨ ਹੱਸ-ਮਜ਼ਾਕ ਨਾਲ ਸਭ ਕੁਝ ਠੀਕ ਕਰ ਸਕਦੇ ਹੋ। 1 ਅਪ੍ਰੈਲ ਨੂੰ ਅਪ੍ਰੈਲ ਫੂਲ ਡੇ ਮਨਾਉਣ ਦੇ ਵੱਖ-ਵੱਖ ਤਰੀਕੇ ਹਨ। ਆਸਟ੍ਰੇਲੀਆ, ਇੰਗਲੈਂਡ ਅਤੇ ਨਿਊਜ਼ੀਲੈਂਡ ਵਰਗੇ ਕਈ ਯੂਰਪੀਅਨ ਦੇਸ਼ਾਂ ਵਿਚ, ਅਪ੍ਰੈਲ ਫੂਲ ਡੇ 12 ਵਜੇ ਤੱਕ ਹੀ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕੈਨੇਡਾ, ਅਮਰੀਕਾ, ਰੂਸ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ 1 ਅਪ੍ਰੈਲ ਨੂੰ ਪੂਰੇ ਦਿਨ ਵਿੱਚ ਅਪ੍ਰੈਲ ਫੂਲ ਡੇ ਮਨਾਇਆ ਜਾਂਦਾ ਹੈ। ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਭਾਰਤ ਵਿੱਚ ਇਹ ਕਦੋਂ ਸ਼ੁਰੂ ਹੋਇਆ ਇਸ ਬਾਰੇ ਕੋਈ ਅਸਲੀ ਅੰਕੜੇ ਨਹੀਂ ਹਨ। ਹਾਲਾਂਕਿ ਬਹੁਤ ਸਾਰੇ ਲੋਕ ਮੰਨਦੇ ਹਨ ਕਿ ਇਹ ਦਿਨ ਭਾਰਤ ਵਿੱਚ 19ਵੀਂ ਸਦੀ ਵਿੱਚ ਅੰਗਰੇਜ਼ਾਂ ਵਲੋਂ ਸ਼ੁਰੂ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: April FoolApril Fool Day 2023April Fools Day 2023 DateApril Fools Day FactsApril Fools Day HistoryApril Fools Day SignificanceFirst Time April Fool In Historygkinternational newslifestyle newspro punjab tvpunjabi news
Share231Tweet145Share58

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025
Load More

Recent News

PM ਮੋਦੀ ਨੇ ਨੌਜਵਾਨਾਂ ਲਈ ਕੀਤਾ ਖ਼ਾਸ ਐਲਾਨ, ਅੱਜ ਤੋਂ ਲਾਗੂ ਹੋਵੇਗੀ 1 ਕਰੋੜ ਵਾਲੀ ਸਕੀਮ, ਜਾਣੋ ਕਿਵੇਂ ਮਿਲਣਗੇ 15 ਹਜ਼ਾਰ ਰੁਪਏ

ਅਗਸਤ 15, 2025

ਟਰੰਪ TARRIF ਵਿਚਾਲੇ ਅਮਰੀਕੀ ਕਰੈਡਿਟ ਏਜੰਸੀ ਨੇ ਵਧਾਈ ਭਾਰਤ ਦੀ ਰੇਟਿੰਗ, ਜਾਣੋ ਕੀ ਹੈ ਇਸਦਾ ਅਰਥ, ਭਾਰਤ ਨੂੰ ਕਿੰਝ ਹੋਵੇਗਾ ਫਾਇਦਾ

ਅਗਸਤ 15, 2025

Weather Update: ਪੰਜਾਬ ਦੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪਏਗਾ ਭਾਰੀ ਮੀਂਹ

ਅਗਸਤ 15, 2025

ਬਜ਼ੁਰਗ ਮਾਤਾ ਪਿਤਾ ਦੀ ਸੇਵਾ ਕਰਨ ‘ਤੇ ਇੱਥੇ ਮਿਲਦਾ ਹੈ ਇਨਾਮ

ਅਗਸਤ 15, 2025

Fast Tag Annual Plan: ਕੀ ਹੈ FAST TAG ਸਲਾਨਾ PLAN ਸਕੀਮ, ਜਾਣੋ ਕਿਵੇਂ ਲੈ ਸਕਦੇ ਹੋ ਇਸਦਾ ਲਾਭ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.