ਮੰਗਲਵਾਰ, ਸਤੰਬਰ 16, 2025 04:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IPL 2023 ਦੇ ਉਦਘਾਟਨੀ ਸਮਾਰੋਹ ‘ਚ ਅਰਿਜੀਤ ਸਿੰਘ ਨੇ MS ਧੋਨੀ ਦੇ ਪੈਰ ਛੂਹ ਜਿੱਤਿਆ ਫੈਨਸ ਦਾ ਦਿਲ, ਵੇਖੋ ਵਾਇਰਲ ਵੀਡੀਓ

IPL 2023 Oepning Ceremony: ਇੰਡੀਅਨ ਪ੍ਰੀਮੀਅਰ ਲੀਗ 2023 ਸ਼ੁਰੂ ਹੋ ਗਿਆ ਹੈ। ਲੀਗ ਦੇ ਪਹਿਲੇ ਮੈਚ ਤੋਂ ਪਹਿਲਾਂ ਇੱਕ ਸ਼ਾਨਦਾਰ ਉਦਘਾਟਨੀ ਸਮਾਰੋਹ ਕਰਵਾਇਆ ਗਿਆ ਜਿਸ 'ਚ ਅਰਿਜੀਤ ਸਿੰਘ ਨੇ ਸ਼ਾਨਦਾਰ ਪ੍ਰਫਾਰਮੈਂਸ ਦਿੱਤੀ।

by ਮਨਵੀਰ ਰੰਧਾਵਾ
ਅਪ੍ਰੈਲ 1, 2023
in ਕ੍ਰਿਕਟ, ਬਾਲੀਵੁੱਡ
0

Arijit Singh Touches MS Dhoni’s Feet Viral Video: IPL 2023 ਸ਼ੁਰੂ ਹੋ ਗਿਆ ਹੈ। ਸ਼ਾਨਦਾਰ ਉਦਘਾਟਨੀ ਸਮਾਰੋਹ 31 ਮਾਰਚ ਨੂੰ ਹੋਇਆ। ਜਿਸ ‘ਚ ਬਾਲੀਵੁੱਡ ਐਕਟਰਸ ਰਸ਼ਮੀਕਾ ਮੰਦਾਨਾ, ਤਮੰਨਾ ਭਾਟੀਆ ਤੇ ਸਿੰਗਰ ਅਰਿਜੀਤ ਸਿੰਘ ਨੇ ਧਮਾਕੇਦਾਰ ਪਰਫਾਰਮੈਂਸ ਦਿੱਤੀ। ਜਦੋਂ ਸ਼ਾਨਦਾਰ ਉਦਘਾਟਨੀ ਸਮਾਰੋਹ ਸਮਾਪਤ ਹੋ ਰਿਹਾ ਸੀ ਤਾਂ ਸਟੇਡੀਅਮ ਚੋਂ ਦਿਲ ਲੁਭਾਉਣ ਵਾਲਾ ਨਜ਼ਾਰਾ ਦੇਖਣ ਨੂੰ ਮਿਲਿਆ। ਕਿਉਂਕਿ ਅਰਿਜੀਤ ਸਿੰਘ ਨੇ ਸਟੇਜ ‘ਤੇ ਹੀ ਕੈਪਟਨ ਕੂਲ ਐਮਐਸ ਧੋਨੀ ਦੇ ਪੈਰ ਛੂਹੇ।

ਦਰਅਸਲ, ਅਰਿਜੀਤ ਸਿੰਘ ਤੋਂ ਬਾਅਦ ਜਦੋਂ ਐਕਟਰਸ ਰਸ਼ਮੀਕਾ ਮੰਦਾਨਾ, ਤਮੰਨਾ ਭਾਟੀਆ ਦੀ ਪਰਫਾਰਮੈਂਸ ਪੂਰੀ ਹੋਈ ਤਾਂ ਐਮਐਸ ਧੋਨੀ ਸਟੇਜ ‘ਤੇ ਪਹੁੰਚੇ, ਜਿਵੇਂ ਹੀ ਮਾਹੀ ਸਟੇਜ ‘ਤੇ ਗਏ ਤਾਂ ਮਸ਼ਹੂਰ ਗਾਇਕ ਅਰਿਜੀਤ ਸਿੰਘ ਨੇ ਮਾਹੀ ਦੇ ਪੈਰ ਛੂਹੇ। ਇਸ ਪਲ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Yesterday Highlight
ARIJIT SINGH × MS DHONI #IPLonJioCinema #ArijitSingh #MSDhoni pic.twitter.com/CfloE64eTJ

— 🎗️𝙀𝙡 𝙍𝙤𝙮 ᴀꜱ ʟᴏᴠᴇʀ🎗️ (@EL_Roy_AS) April 1, 2023

ਸੋਸ਼ਲ ਮੀਡੀਆ ‘ਤੇ ਛਾਏ ਅਰਿਜੀਤ ਸਿੰਘ

ਸੋਸ਼ਲ ਮੀਡੀਆ ‘ਤੇ ਅਰਿਜੀਤ ਸਿੰਘ ਦੇ ਪੈਰ ਛੂਹਣ ਦੀ ਵੀਡੀਓ ਨੂੰ ਯੂਜ਼ਰਸ ਕਾਫੀ ਪਸੰਦ ਕਰ ਰਹੇ ਹਨ। ਕਈ ਲੋਕ ਇਸ ਨੂੰ ਭਾਰਤੀ ਸੰਸਕ੍ਰਿਤੀ ਨਾਲ ਵੀ ਜੋੜ ਕੇ ਦੇਖ ਰਹੇ ਹਨ। ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਸਿੰਗਰ ਅਰਿਜੀਤ ਸਿੰਘ ਦੀ ਕਾਫੀ ਤਾਰੀਫ ਹੋ ਰਹੀ ਹੈ, ਉਥੇ ਹੀ ਧੋਨੀ ਨੇ ਖੁਦ ਅਰਿਜੀਤ ਸਿੰਘ ਨੂੰ ਗਲੇ ਲਗਾਇਆ।

ਗੁਜਰਾਤ ਨੇ ਜਿੱਤਿਆ ਪਹਿਲਾ ਮੈਚ

ਗ੍ਰੈਂਡ ਓਪਨਿੰਗ ਸੈਰੇਮਨੀ ਤੋਂ ਬਾਅਦ ਇਸ ਸੀਜ਼ਨ ਦਾ ਪਹਿਲਾ ਮੈਚ ਗੁਜਰਾਤ ਟਾਈਮਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਗਿਆ। ਜਿਸ ਵਿੱਚ ਮੌਜੂਦਾ ਚੈਂਪੀਅਨ ਗੁਜਰਾਤ ਨੇ ਸੀਐਸਕੇ ਨੂੰ 5 ਵਿਕਟਾਂ ਨਾਲ ਹਰਾ ਕੇ ਜਿੱਤ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਸੀਐਸਕੇ ਨੇ 20 ਓਵਰਾਂ ਵਿੱਚ 179 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਹਾਰਦਿਕ ਪੰਡਿਯਾ ਦੀ ਕਪਤਾਨੀ ਵਿੱਚ ਗੁਜਰਾਤ ਨੇ 19.2 ਓਵਰਾਂ ਵਿੱਚ 182 ਦੌੜਾਂ ਬਣਾਈਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arijit and MS Dhoni Viral VideoArijit SinghArijit Singh touched MS Dhoni's feetbollywoodcricket newsentertainment newsIndian Premier LeagueIPL 2023IPL 2023 Oepning Ceremonyms dhonipro punjab tvpunjabi newssports news
Share231Tweet144Share58

Related Posts

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025

ਮੁੱਲਾਂਪੁਰ ਸਟੇਡੀਅਮ ‘ਚ 14 ਤੇ 17 ਸਤੰਬਰ ਨੂੰ ਹੋਵੇਗਾ ਪਹਿਲਾ ਅੰਤਰਰਾਸ਼ਟਰੀ ਕ੍ਰਿਕਟ ਮੈਚ

ਸਤੰਬਰ 11, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025
Load More

Recent News

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.