ਸੋਮਵਾਰ, ਦਸੰਬਰ 15, 2025 06:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Arjan Dhillon ਦੀ ਐਲਬਮ ‘Saroor’ ਦੀ ਰਿਲੀਜ਼ ਡੇਟ ਦਾ ਖੁਲਾਸਾ, ਸਿੰਗਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਜਾਣਕਾਰੀ

Arjan Dhillon ਦੀ ਐਲਬਮ ਦਾ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ, ਅਰਜਨ ਢਿੱਲੋਂ ਦੀ ਆਉਣ ਵਾਲੀ ਐਲਬਮ 'ਸਰੂਰ' ਦੀ ਟਰੈਕਲਿਸਟ ਸਾਹਮਣੇ ਆ ਗਈ ਹੈ।

by ਮਨਵੀਰ ਰੰਧਾਵਾ
ਜੂਨ 27, 2023
in ਪਾਲੀਵੁੱਡ, ਮਨੋਰੰਜਨ
0

Arjan Dhillon’s Upcoming Album ‘Saroor’: ਆਵਾਰਾ ਗਾਇਕ ਅਰਜਨ ਢਿੱਲੋਂ ਨੇ ਹਰ ਬੀਟ ‘ਤੇ ਸਰੋਤਿਆਂ ਨੂੰ ਝੁੰਮਣ ‘ਤੇ ਮਜ਼ਬੂਰ ਕੀਤਾ ਹੈ। ਉਸ ਦਾ ਕੋਈ ਅਜਿਹਾ ਗਾਣਾ ਨਹੀਂ ਹੈ ਜਿਸ ਨੇ ਫੈਨਸ ਦੇ ਦਿਲਾਂ ‘ਚ ਥਾਂ ਨਾ ਬਣਾਈ ਹੋਵੇ। ਹੁਣ ਉਸ ਦੇ ਫੈਨਸ ਸਿੰਗਰ ਦੀ ਅਗਲੀ ਐਲਬਮ ‘ਸਰੂਰ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਸ ਆਉਣ ਵਾਲੀ ਐਲਬਮ ਬਾਰੇ ਸਿੰਗਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਅਹਿਮ ਖੁਲਾਸਾ ਕੀਤਾ ਸੀ। ਜਿਸ ਤੋਂ ਬਾਅਦ ਫੈਨਸ ਨੂੰ ਇਸ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਫੈਨਸ ਦੀ ਐਕਸਾਈਟਮੈਂਟ ਨੂੰ ਕੁਝ ਘੱਟ ਕਰਨ ਅਤੇ ਬੱਜ਼ ਕ੍ਰਿਏਟ ਕਰਨ ਲਈ ਸਿੰਗਰ ਅਰਜਨ ਢਿੱਲੋਂ ਨੇ ਆਖਰਕਾਰ ਐਲਬਮ ਦੀ ਰਿਲੀਜ਼ ਡੇਟ ਅਤੇ ਟਰੈਕਲਿਸਟ ਨੂੰ ਫੈਨਸ ਨਾਲ ਸ਼ੇਅਰ ਕਰ ਦਿੱਤਾ ਹੈ।

ਅਰਜਨ ਦੀ ਐਲਬਮ ਦਾ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ, ਅਰਜਨ ਢਿੱਲੋਂ ਦੀ ਆਉਣ ਵਾਲੀ ਐਲਬਮ ‘ਸਰੂਰ’ ਦੀ ਟਰੈਕਲਿਸਟ ਸਾਹਮਣੇ ਆ ਗਈ ਹੈ। ਦੱਸ ਦਈਏ ਕਿ ਸਿੰਗਰ ਦੀ ਪੋਸਟ ਮੁਤਾਬਕ ਇਹ ਐਲਬਮ 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਅਰਜਨ ਨੇ ਆਪਣੇ ਇੰਸਟਾਗ੍ਰਾਮ ‘ਤੇ ਟਰੈਕਲਿਸਟ ਦੇ ਪੋਸਟਰ ਦੇ ਨਾਲ ਐਲਬਮ ਦਾ ਪੋਸਟਰ ਸ਼ੇਅਰ ਕੀਤਾ ਹੈ।

ਵੇਖੋ ਸਿੰਗਰ ਵਲੋਂ ਸ਼ੇਅਰ ਕੀਤੀ ਪੋਸਟ:

 

View this post on Instagram

 

A post shared by SAROOR (@arjandhillonofficial)

ਲਿਸਟ ਵਿੱਚ ਕੁੱਲ 15 ਗਾਣੇ ਸ਼ਾਮਲ ਹਨ ਤੇ ਸਾਰੇ ਗਾਣਿਆਂ ਦੇ ਟਾਈਟਲ ਦਾ ਖੁਲਾਸਾ ਹੋ ਗਿਆ ਹੈ। ਟਰੈਕਲਿਸਟ ਬਾਰੇ ਗੱਲ ਕਰੀਏ ਤਾਂ ਇਸ ਵਿੱਚ 15 ਟਰੈਕਾਂ: Ilzaam, Worldwide, Tape 2, Thode Wargia, Panjabi, Long Back, Dunia, Lil Bit, Jaan Wariye, Rabb, Calculation, Her Town, Peg, Range, Mighty Mirza ਸ਼ਾਮਲ ਹਨ।

ਕ੍ਰੈਡਿਟ ਦੀ ਗੱਲ ਕਰੀਏ ਤਾਂ ਇਸ ਐਲਬਮ ਨੂੰ ਲੇਬਲ Panj-aab ਰਿਕਾਰਡਜ਼ ਅਤੇ ਹਰਵਿੰਦਰ ਸਿੱਧੂ ਵਲੋਂ ਪੇਸ਼ ਕੀਤੀ ਜਾ ਰਹੀ ਹੈ। ਮਿਊਜ਼ਿਕ MXRCI, ਦ ਕਿਡ ਤੇ ਪ੍ਰੀਤ ਹੁੰਦਲ ਵਲੋਂ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Album SaroorArjan DhillonArjan Dhillon's Albumentertainment newspro punjab tvpunjabi newspunjabi singerPunjabi songs
Share322Tweet202Share81

Related Posts

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025
Load More

Recent News

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਇਸ ਤਾਰੀਕ ਤੋਂ ਬੰਦ ਰਹਿਣਗੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ

ਦਸੰਬਰ 15, 2025

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਦੁਬਾਰਾ ਹੋਵੇਗੀ ਵੋਟਿੰਗ, 16 ਬੂਥਾਂ ‘ਤੇ ਗੜਬੜੀਆਂ ਮਗਰੋਂ ਚੋਣ ਕਮਿਸ਼ਨ ਦਾ ਫ਼ੈਸਲਾ

ਦਸੰਬਰ 15, 2025

2026 ‘ਚ ਕਾਰ ਖਰੀਦਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ! ਈਵੀ ਤੋਂ ਲੈ ਕੇ ਹਾਈਬ੍ਰਿਡ ਤੱਕ, ਨਵੇਂ ਸਾਲ ‘ਚ ਇਹ ਵਾਹਨ ਹੋਣਗੇ ਲਾਂਚ

ਦਸੰਬਰ 15, 2025

‘ਅਸੀਂ ਰੱਬ ਨੂੰ ਕਿੱਥੇ ਆਰਾਮ ਕਰਨ ਦਿੰਦੇ ਹਾਂ?’ ਸੁਪਰੀਮ ਕੋਰਟ ਨੇ ਵ੍ਰਿੰਦਾਵਨ ਦੇ ਬਾਂਕੇ ਬਿਹਾਰੀ ਮੰਦਰ ਬਾਰੇ ਕਿਉਂ ਦਿੱਤਾ ਇਹ ਬਿਆਨ

ਦਸੰਬਰ 15, 2025

ਦਿੱਲੀ ਦੀ ਜ਼ਹਿਰੀਲੀ ਹਵਾ ‘ਤੇ CJI ਸੂਰਿਆਕਾਂਤ ਦੀ ਵੱਡੀ ਟਿੱਪਣੀ, ਕਿਹਾ…

ਦਸੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.