ਬੁੱਧਵਾਰ, ਅਕਤੂਬਰ 14, 2026 01:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Arjan Dhillon ਦੀ ਨਵੀਂ ਐਲਬਮ ‘A For Arjan’ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਅਰਜਨ ਢਿੱਲੋਂ ਫਿਰ ਤੋਂ ਫੈਨਸ ਦੇ ਦਿਲਾਂ ਅਤੇ ਪਲੇਲਿਸਟ 'ਚ ਆਪਣੀ ਥਾਂ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

by Bharat Thapa
ਨਵੰਬਰ 23, 2022
in ਮਨੋਰੰਜਨ
0

Arjan Dhillon’s New Album Release Date: ਅਰਜਨ ਢਿੱਲੋਂ ਫਿਰ ਤੋਂ ਫੈਨਸ ਦੇ ਦਿਲਾਂ ਅਤੇ ਪਲੇਲਿਸਟ ‘ਚ ਆਪਣੀ ਥਾਂ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸ ਦਈਏ ਕਿ ਅਰਜਨ ਢਿੱਲੋਂ ਬਿਲਕੁਲ ਨਵੀਂ ਐਲਬਮ ਲੈ ਕੇ ਆ ਰਿਹਾ ਹੈ, ਜਿਸ ਦਾ ਪੋਸਟਰ ਉਸ ਨੇ ਹੁਣੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤਾ ਹੈ। ਪੰਜਾਬ ਸਿੰਗਰ ਅਰਜਨ ਨੇ ਇੱਕ ਮਹੀਨਾ ਪਹਿਲਾਂ ਆਪਣੇ ਪ੍ਰਸ਼ੰਸਕਾਂ ਨੂੰ ਜਲਵਾ ਐਲਬਮ ਨਾਲ ਖੁਸ਼ ਕੀਤਾ ਸੀ ਜਿਸ ਦੇ ਗਾਣੇ ਅਜੇ ਵੀ ਲੂਪ ‘ਤੇ ਚੱਲਦੇ ਹਨ। ਅਤੇ ਹੁਣ ਉਹ ਇੱਕ ਨਵੀਂ ਐਲਬਮ ਰਿਲੀਜ਼ ਕਰਨ ਦੀ ਤਿਆਰੀ ਕਰ ਲਈ ਹੈ।

ਟਾਈਟਲ ਅਤੇ ਪੋਸਟਰ ਦੇ ਨਾਲ, ਢਿਲੋਂ ਨੇ ਇਸ ਦੀ ਰਿਲੀਜ਼ ਡੇਟ ਵੀ ਸ਼ੇਅਰ ਕੀਤੀ ਹੈ। ਜਿਵੇਂ ਕਿ ਪਹਿਲਾਂ ਭਵਿੱਖਬਾਣੀ ਕੀਤੀ ਗਈ ਸੀ ਐਲਬਮ ਦਾ ਟਾਈਟਲ ‘A For Arjan’ ਹੈ ਅਤੇ ਇਸਦੀ ਰਿਲੀਜ਼ ਮਿਤੀ 25 ਨਵੰਬਰ, 2022 ਐਲਾਨੀ ਗਈ ਹੈ। ਇਸ ਐਲਬਮ ਦੇ ਸ਼ੇਅਰ ਕੀਤੇ ਪੋਸਟਰ ਨੂੰ ਦੇਖਣ ਤੋਂ ਬਾਅਦ ਇਹ ਪੁਸ਼ਟੀ ਹੋ ਗਈ ਕਿ ‘ਏ ਫਾਰ ਅਰਜਨ’ 25 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।

 

View this post on Instagram

 

A post shared by A for ARJAN (@arjandhillonofficial)


ਪੋਸਟਰ ਦੀ ਗੱਲ ਕਰੀਏ ਤਾਂ ਇਹ ਵਾਈਬ੍ਰੈਂਟ ਤੇ ਕਲਰਫੁਲ ਹੈ। ਹਾਲਾਂਕਿ ਗਾਇਕ ਨੇ ਟ੍ਰੈਕਲਿਸਟ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਰਿਲੀਜ਼ ਡੇਟ ਲਈ ਸਿਰਫ ਦੋ ਦਿਨ ਬਾਕੀ ਹਨ ਇਸ ਲਈ ਅਸੀਂ ਉਮੀਦ ਕਰ ਰਹੇ ਹਾਂ ਕਿ ਇਹ ਪ੍ਰਸ਼ੰਸਕਾਂ ਲਈ ਇੱਕ ਸਰਪ੍ਰਾਈਜ਼ ਹੋਵੇਗਾ। ਹੋ ਸਕਦਾ ਹੈ ਕਿ ਇਹ ਐਲਬਮ ਕੁਝ ਸੈਡ ਅਤੇ ਰੋਮਾਂਟਿਕ ਟਰੈਕਸ ਨਾਲ ਭਰੀ ਹੋਵੇਗੀ। ਐਲਬਮ ਬਰਾਊਨ ਸਟੂਡੀਓਜ਼ ਵੱਲੋਂ ਪੇਸ਼ ਕੀਤੀ ਜਾਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arjan Dhillonlatest newspro punjab tvpunjabi newspunjabi singer
Share352Tweet220Share88

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.