ਸ਼ੁੱਕਰਵਾਰ, ਅਪ੍ਰੈਲ 3, 2026 08:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਥਿਆਰ ਰੱਖਣ ਵਾਲੇ ਇਸ ਮਿਤੀ ਤੱਕ ਇਹ ਕੰਮ ਕਰ ਲੈਣ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

by Gurjeet Kaur
ਮਾਰਚ 31, 2024
in ਪੰਜਾਬ
0

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 4 ਅਪ੍ਰੈਲ ਰੱਖੀ ਗਈ ਹੈ। ਇਸ ਤੋਂ ਬਾਅਦ ਵੀ ਹੁਣ ਤੱਕ ਸਿਰਫ਼ 25 ਫ਼ੀਸਦੀ ਲਾਇਸੈਂਸ ਧਾਰਕਾਂ ਨੇ ਹੀ ਜਲੰਧਰ ਵਿੱਚ ਆਪਣੇ ਹਥਿਆਰ ਜਮ੍ਹਾਂ ਕਰਵਾਏ ਹਨ। ਅਸਲਾ ਜਮ੍ਹਾ ਕਰਵਾਉਣ ਦੀ ਆਖ਼ਰੀ ਤਰੀਕ ਵਿੱਚ ਸਿਰਫ਼ 4 ਦਿਨ ਬਾਕੀ ਹਨ ਅਤੇ ਇਸ ਤੋਂ ਬਾਅਦ ਲਾਇਸੈਂਸ ਧਾਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ ਵਿੱਚ ਕਰੀਬ 16 ਹਜ਼ਾਰ ਅਸਲਾ ਅਤੇ 13 ਹਜ਼ਾਰ ਲਾਇਸੈਂਸ ਹਨ। ਇਸ ਸਬੰਧੀ ਪੁਲਿਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੇ ਹਥਿਆਰ ਜਮਾਂ ਕਰਵਾਉਣ | ਜੇਕਰ ਕੋਈ ਵੀ ਲਾਇਸੈਂਸ ਧਾਰਕ ਹਥਿਆਰ ਜਮਾਂ ਨਹੀਂ ਕਰਵਾਏਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 4 ਅਪ੍ਰੈਲ ਤੱਕ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਹ ਹਥਿਆਰ 10 ਜੂਨ ਤੋਂ ਬਾਅਦ ਲਾਇਸੈਂਸ ਧਾਰਕਾਂ ਨੂੰ ਵਾਪਸ ਕਰ ਦਿੱਤੇ ਜਾਣਗੇ।

Tags: Arms licence Holderelection code of conductJalandar Newsjalandharjalandhar newslatest newspro punjab tvweapons
Share953Tweet596Share238

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.