ਐਤਵਾਰ, ਫਰਵਰੀ 15, 2026 03:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਗਾ ਦੀ ਮਸ਼ਹੂਰ ਕੱਪੜਾ ਦੁਕਾਨ ‘ਚ ਵੜੇ ਅਰਸ਼ ਡੱਲਾ ਦੇ ਗੈਂਗਸਟਰ ਸਾਥੀ, ਵਪਾਰੀ ਨੂੰ ਦਿੱਤੀ ਧਮਕੀ, ਮੌਕੇ ‘ਤੇ ਪਹੁੰਚੀ ਪੁਲਿਸ ਨੇ ਦਬੋਚਿਆ: ਵੀਡੀਓ

by Gurjeet Kaur
ਅਕਤੂਬਰ 5, 2023
in ਪੰਜਾਬ
0

ਮੋਗਾ ਦੇ ਕੈਂਪ ਕੱਪੜਾ ਮਾਰਕੀਟ ‘ਚ ਇੱਕ ਨਾਮੀ ਕੱਪੜਾ ਦੇ ਸ਼ੋਅਰੂਮ ‘ਚ ਦਿਨ ਦਿਹਾੜੇ 3 ਬਦਮਾਸ਼ਾਂ ਨੇ ਆ ਕੇ ਆਉਂਦੇ ਹੀ ਦੁਕਾਨ ਮਾਲਕ ਨੂੰ ਵਿਦੇਸ਼ ‘ਚ ਬੈਠੇ ਗੈਂਗਸਟਰ ਅਰਸ਼ ਡੱਲਾ ਨਾਲ ਗੱਲ ਕਰਨ ਨੂੰ ਕਿਹਾ।

ਦੁਕਾਨ ਦੇ ਸਟਾਫ ਨੂੰ ਸ਼ੱਕ ਹੋਣ ‘ਤੇ ਮਾਰਕੀਟ ‘ਚ ਤੈਨਾਤ ਪੀਸੀਆਰ ਮੁਲਾਜ਼ਮ ਨੂੰ ਬੁਲਾ ਨੌਜਵਾਨਾਂ ਨੂੰ ਮੌਕੇ ‘ਤੇ ਪਹੁੰਚੇ ਪੀਸੀਆਰ ਪੁਲਿਸ ਕਰਮਚਾਰੀ ਸਤਨਾਮ ਸਿੰਘ ਨੇ ਬਹਾਦੁਰੀ ਨਾਲ ਦੋ ਬਦਮਾਸ਼ਾਂ ਨੂੰ ਦਬੋਚਿਆ ਜਦੋਂ ਕਿ ਇਕ ਮੌਕੇ ਤੋਂ ਫਰਾਰ ਹੋ ਗਿਆ।

 


ਦੂਜੇ ਪਾਸੇ ਸਾਰੀ ਘਟਨਾ ਮੌਕੇ ‘ਤੇ ਲੱਗੀ ਸੀਸੀਟੀਵੀ ‘ਚ ਕੈਦ ਹੋ ਗਈ।ਫੜੇ ਗਏ ਦੋਵਾਂ ਬਦਮਾਸ਼ਾਂ ਅਰਸ਼ ਡੱਲਾ ਦੇ ਸਾਥੀ ਦੱਸੇ ਜਾ ਰਹੇ ਹਨ।ਦੂਜੇ ਪਾਸੇ ਇਸ ਮਾਮਲੇ ‘ਚ ਦੁਕਾਨ ਦੇ ਮਾਲਕ ਨੇ ਕੈਮਰੇ ਦੇ ਸਾਹਮਣੇ ਕੁਝ ਵੀ ਬੋਲਣ ਤੋਂ ਸਾਫ ਮਨਾ ਕਰ ਦਿੱਤਾ।

ਦੂਜੇ ਪਾਸੇ ਇਸ ਮਾਮਲੇ ‘ਚ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਸਨੇ ਕੱਪੜਾ ਮਾਰਕੀਟ ‘ਤੇ ਪੈਟਰੋਲਿੰਗ ਕਰਦੇ ਸਮੇਂ ਦੁਕਾਨ ਦੇ ਇਕ ਮੁਲਾਜ਼ਮ ਨੇ ਮੈਨੂੰ ਦੱਸਿਆ ਦੀ ਉਨਾਂ੍ਹ ਦੀ ਦੁਕਾਨ ‘ਤੇ ਤਿੰਨ ਸ਼ੱਕੀ ਨੌਜਵਾਨ ਹਨ ਜਿਨ੍ਹਾਂ ਦੇ ਕੋਲ ਹਥਿਆਰ ਵੀ ਹੈ ਤੇ ਉਹ ਮੌਕੇ ‘ਤੇ ਪਹੁੰਚੇ ਤੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ।ਜਿਨ੍ਹਾਂ ਨੇ ਆਪਣੇ ਆਪ ਨੂੰ ਅਰਸ਼ ਡਾਲਾ ਦਾ ਸਾਥੀ ਦੱਸਿਆ ਤੇ ਉਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਭੱਜਣ ‘ਚ ਕਾਮਯਾਬ ਹੋ ਗਿਆ।

Tags: Gangster Arsh dallamogaMoga kpda markitpro punjab tvpunjabpunjabi news
Share347Tweet217Share87

Related Posts

ਪੰਜਾਬ ‘ਚ ਅੱਜ ਚੱਲਣਗੀਆਂ ਠੰਢੀਆਂ ਹਵਾਵਾਂ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾ

ਫਰਵਰੀ 15, 2026

ਬਟਾਲਾ ਪੁਲਿਸ ਵੱਲੋਂ ਸ਼ਮਸ਼ਾਨ ਘਾਟ ‘ਚ ਨਸ਼ਾ ਕਰਦਾ ਕਾਂਗਰਸੀ ਆਗੂ ਗ੍ਰਿਫ਼ਤਾਰ

ਫਰਵਰੀ 15, 2026

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026
Load More

Recent News

ਪੰਜਾਬ ‘ਚ ਅੱਜ ਚੱਲਣਗੀਆਂ ਠੰਢੀਆਂ ਹਵਾਵਾਂ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾ

ਫਰਵਰੀ 15, 2026

ਬਟਾਲਾ ਪੁਲਿਸ ਵੱਲੋਂ ਸ਼ਮਸ਼ਾਨ ਘਾਟ ‘ਚ ਨਸ਼ਾ ਕਰਦਾ ਕਾਂਗਰਸੀ ਆਗੂ ਗ੍ਰਿਫ਼ਤਾਰ

ਫਰਵਰੀ 15, 2026

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.