ਮੰਗਲਵਾਰ, ਜੁਲਾਈ 1, 2025 10:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Arshad Warsi ਨੇ ‘Asur 3’ ਨੂੰ ਲੈ ਕੇ ਦਿੱਤਾ ਵੱਡਾ ਹਿੰਟ, ਐਕਟਰ ਨੇ ਕਹੀ ਇਹ ਵੱਡੀ ਗੱਲ

Asur 3: ਸੁਪਰਡੁਪਰ ਹਿੱਟ ਵੈੱਬ ਸੀਰੀਜ਼ ਅਸੁਰ ਦਾ ਦੂਜਾ ਭਾਗ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਇਸ ਸੀਰੀਜ਼ ਨੂੰ ਲੋਕਾਂ ਦਾ ਭਰਪੂਰ ਪਿਆਰ ਮਿਲਿਆ। ਇਸ ਦੌਰਾਨ ਖ਼ਬਰ ਹੈ ਕਿ ਇਸ ਦਾ ਤੀਜਾ ਭਾਗ ਵੀ ਦਸਤਕ ਦੇ ਸਕਦਾ ਹੈ।

by ਮਨਵੀਰ ਰੰਧਾਵਾ
ਜੂਨ 13, 2023
in ਬਾਲੀਵੁੱਡ, ਮਨੋਰੰਜਨ
0

Asur 3: ਬਾਲੀਵੁੱਡ ਐਕਟਰ ਅਰਸ਼ਦ ਵਾਰਸੀ ਇਨ੍ਹੀਂ ਦਿਨੀਂ ਖੁਸ਼ੀ ‘ਚ ਸੱਤਵੇਂ ਅਸਮਾਨ ‘ਤੇ ਹਨ। ਉਹ ਆਪਣੀ ਹਾਲ ਹੀ ‘ਚ ਰਿਲੀਜ਼ ਹੋਈ ਵੈੱਬ ਸੀਰੀਜ਼ ‘ਅਸੁਰ 2’ ਨੂੰ ਲੈ ਕੇ ਚਰਚਾ ‘ਚ ਹੈ। ‘ਅਸੁਰ’ ਦੀ ਸਫਲਤਾ ਤੋਂ ਬਾਅਦ ਦਰਸ਼ਕ ‘ਅਸੁਰ 2’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਭਾਗ 2 ਵੀ ਜੀਓ ਸਿਨੇਮਾ ‘ਤੇ ਸਟ੍ਰੀਮ ਹੋ ਗਿਆ। ਦੂਜਾ ਭਾਗ ਦੇਖਣ ਤੋਂ ਬਾਅਦ ਹੁਣ ਫੈਨਸ ਨੂੰ ਇਸ ਦੇ ਤੀਜੇ ਭਾਗ ਦਾ ਵੀ ਇੰਤਜ਼ਾਰ ਹੈ। ਇਸ ਦੌਰਾਨ ਐਕਟਰ ਅਰਸ਼ਦ ਨੇ ਇੱਕ ਵੱਡਾ ਅਪਡੇਟ ਦਿੱਤਾ ਹੈ।

ਅਰਸ਼ਦ ਵਾਰਸੀ ਨੇ ਦਿੱਤਾ ਹਿੰਟ

ਅਰਸ਼ਦ ਨੇ ‘ਅਸੁਰ 3’ ਦੇ ਸੀਕਵਲ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦਰਸ਼ਕਾਂ ਦੇ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਅਸੁਰਾ ਦਾ ਅਗਲਾ ਭਾਗ ਆਉਣਾ ਚਾਹੀਦਾ ਹੈ ਕਿਉਂਕਿ ‘ਅਸੁਰ 2’ ‘ਚ ਕਈ ਅਜਿਹੀਆਂ ਗੁੰਝਲਦਾਰ ਕਹਾਣੀਆਂ ਸੀ, ਜਿਨ੍ਹਾਂ ਨੂੰ ਇਸ ਹਿੱਸੇ ‘ਚ ਹੱਲ ਨਹੀਂ ਕੀਤਾ ਜਾ ਸਕਿਆ, ਇਸ ਹਿੱਸੇ ‘ਚ ਦਰਸ਼ਕਾਂ ਨੂੰ ਇਸ਼ਾਰਾ ਮਿਲਿਆ ਕਿ ਅਗਲਾ ਅਸੁਰ ਕੌਣ ਹੋਵੇਗਾ।

 

View this post on Instagram

 

A post shared by JioCinema (@officialjiocinema)

ਐਕਟਰ ਨੇ ਕੀ ਕਿਹਾ

ਅਰਸ਼ਦ ਵਾਰਸੀ ਨੇ ਕਿਹਾ, ’ਮੈਂ’ਤੁਸੀਂ ਤੁਹਾਨੂੰ ਸੱਚ ਦੱਸਦਾ ਹਾਂ। ਜਦੋਂ ਮੈਂ ‘ਅਸੁਰ 1’ ਕੀਤਾ ਸੀ ਤਾਂ ਅਸੀਂ ਕਦੇ ਵੀ ਸੀਜ਼ਨ 2 ਕਰਨ ਬਾਰੇ ਨਹੀਂ ਸੋਚਿਆ ਸੀ ਕਿ ਅਸੀਂ ਇਸ ਨੂੰ ਬਣਾਵਾਂਗੇ। ਜਦੋਂ ਮੈਂ ਇਸ ਸੀਜ਼ਨ ਨੂੰ ਖ਼ਤਮ ਕੀਤਾ ਤਾਂ ਮੈਂ ਸ਼ੋਅ ਦੇ ਲੇਖਕ ਗੌਰਵ ਨੂੰ ਕਿਹਾ ਕਿ ਤੁਸੀਂ ਸਮਝਦੇ ਹੋ ਕਿ ਇਹ ਬਹੁਤ ਵਧੀਆ ਹੈ, ਲੋਕ ਹੋਰ ਦੇਖਣਾ ਪਸੰਦ ਕਰਨਗੇ ਤੇ ਅਜਿਹਾ ਹੀ ਹੋਇਆ। ਅਸੀਂ ਸੀਜ਼ਨ 2 ਲਿਆਏ।

ਕਿਵੇਂ ਖ਼ਤਮ ਹੋਵੇਗਾ

ਪਾਰਟ 3 ਬਾਰੇ ਅਰਸ਼ਦ ਨੇ ਕਿਹਾ, ‘ਜਦੋਂ ਅਸੀਂ ਸੀਜ਼ਨ 2 ਦੀ ਸ਼ੂਟਿੰਗ ਕਰ ਰਹੇ ਸੀ ਤਾਂ ਮੈਂ ਮੇਕਰਸ ਨੂੰ ਕਿਹਾ, ‘ਗੌਰਵ ਹੁਣ ਪਾਰਟ 3 ਲਿਖਣਾ ਸ਼ੁਰੂ ਕਰੇ।’ ਇਸ ਲਈ ਮੈਨੂੰ ਉਮੀਦ ਹੈ ਕਿ ਨਿਰਮਾਤਾ ਜ਼ਰੂਰ ਕੁਝ ਸੋਚਣਗੇ। ਕਿਸੇ ਵੀ ਸਕ੍ਰਿਪਟ ਨੂੰ ਬਣਾਉਣ ਲਈ ਬਹੁਤ ਖੋਜ ਅਤੇ ਮਿਹਨਤ ਦੀ ਲੋੜ ਹੁੰਦੀ ਹੈ ਅਤੇ ਇਸ ਵਿੱਚ ਸਮਾਂ ਵੀ ਲੱਗਦਾ ਹੈ। ਦਰਸ਼ਕਾਂ ਨੂੰ ਇਸ ਸੀਰੀਜ਼ ਦਾ ਅੰਤ ਦੇਖਣਾ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arshad WarsiAsurAsur 3entertainment newspro punjab tvpunjabi newsWeb Series Asur
Share262Tweet164Share66

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025
Load More

Recent News

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 1, 2025

ਜੁਲਾਈ ਮਹੀਨੇ ਦੇ ਪਹਿਲੇ ਦਿਨ ਸਿਲੰਡਰਾਂ ਦੀ ਕੀਮਤ ‘ਚ ਆਈ ਗਿਰਾਵਟ, ਜਾਣੋ ਕਿੰਨੀ ਘੱਟ ਹੋਈ ਕੀਮਤ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.