ਐਤਵਾਰ, ਜੂਨ 22, 2025 12:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਰਸ਼ਦੀਪ ਨੇ ਅਪਣੀ ਤੇਜ਼ ਗੇਂਦਬਾਜ਼ੀ ਦਾ ਖੋਲਿਆ ਰਾਜ ,ਦੱਸਿਆ ਕਿਸ ਦੀਆਂ ਵੀਡੀਓ ਦੇਖ-ਦੇਖ ਸਿੱਖਿਆ ਹੁਨਰ (ਵੀਡੀਓ)

ਭਾਰਤੀ ਟੀਮ ਟੀ-20 ਵਿਸ਼ਵ ਕੱਪ 2022 ਵਿੱਚ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਟੀਮ ਇੰਡੀਆ ਦੇ ਇਸ ਸ਼ਾਨਦਾਰ ਪ੍ਰਦਰਸ਼ਨ 'ਚ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ।

by Bharat Thapa
ਨਵੰਬਰ 5, 2022
in Featured, Featured News, ਖੇਡ, ਪੰਜਾਬ
0

ਭਾਰਤੀ ਟੀਮ ਟੀ-20 ਵਿਸ਼ਵ ਕੱਪ 2022 ਵਿੱਚ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਟੀਮ ਇੰਡੀਆ ਦੇ ਇਸ ਸ਼ਾਨਦਾਰ ਪ੍ਰਦਰਸ਼ਨ ‘ਚ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ। ਅਰਸ਼ਦੀਪ ਇੰਗਲੈਂਡ ਖਿਲਾਫ ਟੀ-20 ਸੀਰੀਜ਼ ‘ਚ ਡੈਬਿਊ ਕਰਨ ਤੋਂ ਬਾਅਦ ਸਿਰਫ ਚਾਰ ਮਹੀਨਿਆਂ ‘ਚ ਹੀ ਟੀਮ ਇੰਡੀਆ ਦਾ ਰੈਗੂਲਰ ਮੈਂਬਰ ਬਣ ਗਿਆ ਹੈ। ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲੇ ਅਰਸ਼ਦੀਪ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਨੇ ਯੂ-ਟਿਊਬ ‘ਤੇ ਸਾਬਕਾ ਦਿੱਗਜ ਆਲਰਾਊਂਡਰ ਇਰਫਾਨ ਪਠਾਨ ਦੀ ਗੇਂਦਬਾਜ਼ੀ ਦੇਖ ਕੇ ਖੁਦ ਨੂੰ ਤਿਆਰ ਕੀਤਾ ਹੈ।

With love, from a proven world champion to Team India's latest 🌟 in the ICC Men's #T20WorldCup 2022! 💙#BelieveInBlue and join the conversation with @arshdeepsinghh and @IrfanPathan on #FollowTheBlues:

Today 6 PM | Star Sports 1/1HD pic.twitter.com/gB0fBWiNQf

— Star Sports (@StarSportsIndia) November 3, 2022

ਇੱਕ ਨਿੱਜੀ ਚੈਨਲ ‘ਤੇ ਗੱਲਬਾਤ ਕਰਦੇ ਹੋਏ ਇਰਫਾਨ ਪਠਾਨ ਨੇ ਅਰਸ਼ਦੀਪ ਸਿੰਘ ਨੂੰ ਪੁੱਛਿਆ, ’ਮੈਂ’ਤੁਸੀਂ ਤੁਹਾਨੂੰ ਅੰਡਰ 19 ਤੋਂ ਫਾਲੋ ਕਰ ਰਿਹਾ ਹਾਂ, ਤੁਸੀਂ ਸਭ ਤੋਂ ਜ਼ਿਆਦਾ ਕਿਸ ਚੀਜ ‘ਤੇ ਕੰਮ ਕੀਤਾ ਹੈ’? ਇਸ ਦੇ ਜਵਾਬ ਵਿੱਚ ਅਰਸ਼ਦੀਪ ਨੇ ਕਿਹਾ, ’ਮੈਂ’ਤੁਸੀਂ ਸਭ ਤੋਂ ਵੱਧ ਕੰਮ ਪਾਜੀ ਯੂਟਿਊਬ ‘ਤੇ ਤੁਹਾਡੇ ਵੀਡੀਓਜ਼ ਨੂੰ ਦੇਖਣ ਦਾ ਕੰਮ ਕੀਤਾ ਹੈ ਅਤੇ ਇਸ ਨਾਲ ਮੇਰੀ ਬਹੁਤ ਮਦਦ ਹੋਈ ਹੈ।’

ਅਰਸ਼ਦੀਪ ਨੇ ਅੱਗੇ ਕਿਹਾ, ‘ਮੇਰਾ ਧਿਆਨ ਹਮੇਸ਼ਾ ਇਕਸਾਰਤਾ ‘ਤੇ ਰਹਿੰਦਾ ਹੈ। ਮੈਨੂੰ ਨਵੀਂ ਅਤੇ ਪੁਰਾਣੀ ਦੋਵਾਂ ਗੇਂਦਾਂ ਨਾਲ ਗੇਂਦਬਾਜ਼ੀ ਕਰਨਾ ਪਸੰਦ ਹੈ। ਮੈਂ ਜ਼ਰੂਰਤ ਮੁਤਾਬਕ ਵਿਕਟਾਂ ਲੈਣਾ ਅਤੇ ਦੌੜਾਂ ‘ਤੇ ਕੰਟਰੋਲ ਕਰਨਾ ਚਾਹੁੰਦਾ ਹਾਂ।

ਤੁਹਾਨੂੰ ਦੱਸ ਦੇਈਏ ਕਿ ਅਰਸ਼ਦੀਪ ਸਿੰਘ ਵਿਸ਼ਵ ਕੱਪ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰ ਰਹੇ ਹਨ। ਉਹ ਹੁਣ ਤੱਕ ਟੀ-20 ਵਿਸ਼ਵ ਕੱਪ ਵਿੱਚ ਨੌਂ ਵਿਕਟਾਂ ਲੈ ਚੁੱਕੇ ਹਨ। ਉਸ ਨੇ ਬੰਗਲਾਦੇਸ਼ ਦੇ ਖਿਲਾਫ ਮੈਚ ‘ਚ ਕਪਤਾਨ ਸ਼ਾਕਿਬ ਅਲ ਹਸਨ ਅਤੇ ਅਫੀਫ ਹੁਸੈਨ ਨੂੰ ਆਊਟ ਕੀਤਾ ਸੀ। ਜੇਕਰ ਟੀਮ ਇੰਡੀਆ ਇਸ ਟੂਰਨਾਮੈਂਟ ਵਿੱਚ ਅੰਤ ਤੱਕ ਖੇਡਦੀ ਹੈ ਤਾਂ ਅਰਸ਼ਦੀਪ ਬਿਨਾਂ ਸ਼ੱਕ ਇਸ ਸਾਲ ਦੇ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਸਕਦੇ ਹਨ।

 

Tags: arshdeep singhAustralia world T20Indian cricket teamirfan pathan
Share286Tweet179Share72

Related Posts

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

Beauty Tips: ਸਸਤੀ ਲਿਪਸਟਿਕ ਵੀ ਦਿਖੇਗੀ ਮਹਿੰਗੀ, ਅਪਣਾਓ ਲਗਾਉਣ ਦਾ ਇਹ ਤਰੀਕਾ

ਜੂਨ 21, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025

ਦਿਨ ਨਹੀਂ ਘੰਟੇ ਦੇ ਹਿਸਾਬ ਨਾਲ ਮਿਲੇਗਾ ਇੰਟਰਨੈੱਟ ਡਾਟਾ! ਕੰਪਨੀਆਂ ਕਰ ਰਹੀਆਂ ਇਹ ਬਦਲਾਅ

ਜੂਨ 21, 2025
Load More

Recent News

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

Beauty Tips: ਸਸਤੀ ਲਿਪਸਟਿਕ ਵੀ ਦਿਖੇਗੀ ਮਹਿੰਗੀ, ਅਪਣਾਓ ਲਗਾਉਣ ਦਾ ਇਹ ਤਰੀਕਾ

ਜੂਨ 21, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.