ਬੁੱਧਵਾਰ, ਅਕਤੂਬਰ 29, 2025 03:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਅਰਸ਼ਦੀਪ ਸਿੰਘ ਤੇ ਵਿਰਾਟ ਕੋਹਲੀ ਨੇ ਜਿੱਤ ਤੋਂ ਬਾਅਦ ਗ੍ਰਾਊਂਡ ‘ਚ ਹੀ ਪਾਇਆ ਭੰਗੜਾ,ਵੀਡੀਓ ‘ਚ ਦੇਖੋ ਕਿਵੇਂ ਕਰ ਰਹੇ ਮਸਤੀ…

ਵਿਰਾਟ ਕੋਹਲੀ ਅਤੇ ਅਰਸ਼ਦੀਪ ਸਿੰਘ ਦਾ ਇਕ ਡਾਂਸ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।ਇਸ ਵੀਡੀਓ 'ਚ ਦੋਵੇਂ ਭਾਰਤੀ ਤੁਣਕ ਤੁਣਕ ਗਾਣੇ 'ਤੇ ਭੰਗੜਾ ਕਰ ਰਹੇ ਹਨ।

by Gurjeet Kaur
ਜੂਨ 30, 2024
in ਕ੍ਰਿਕਟ, ਖੇਡ
0

ਟੀਮ ਇੰਡੀਆ ਦੇ ਟੀ20 ਵਰਲਡ ਕੱਪ ਚੈਂਪੀਅਨ ਬਣਨ ਦੇ ਬਾਅਦ ਸੋਸ਼ਲ ਮੀਡੀਆ ‘ਤੇ ਵੀਡੀਓ ਦਾ ਸੈਲਾਬ ਆਇਆ ਹੋਇਆ ਹੈ।11 ਸਾਲ ਬਾਅਦ ਦੇ ਲੰਬੇ ਇੰਤਜ਼ਾਰ ਦੇ ਬਾਅਦ ਭਾਰਤੀ ਖਿਡਾਰੀਆਂ ਨੂੰ ਜਸ਼ਨ ਮਨਾਉਣ ਦਾ ਮੌਕਾ ਮਿਲਿਆ ਹੈ।ਅਜਿਹੇ ‘ਚ ਟੀਮ ਇੰਡੀਆ ਦੇ ਖਿਡਾਰੀ ਆਪਣੀਆਂ ਖੁਸ਼ੀਆਂ ਜ਼ਾਹਿਰ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ।

what a vibe!! Virat Kohli, Arshdeep Singh and Rinku Singh dancing on Tunak Tunak 😭💙 pic.twitter.com/OkZ9LZ78n3

— sohom 🇦🇷 (@AwaaraHoon) June 29, 2024


ਇਸ ਦੌਰਾਨ ਇਕ ਵੀਡੀਓ ਵਿਰਾਟ ਕੋਹਲੀ ਤੇ ਅਰਸ਼ਦੀਪ ਸਿੰਘ ਦਾ ਸਾਹਮਣੇ ਆਇਆ ਹੈ, ਜਿਸ ‘ਚ ਇਹ ਦੋਵੇਂ ਭਾਰਤੀ ਬਾਰਬਾਡੋਸ ‘ਚ ਭੰਗੜਾ ਕਰਦੇ ਹੋਏ ਨਜ਼ਰ ਆ ਰਹੇ ਹਨ।ਜੀ ਹਾਂ, ਇਸ ਵੀਡੀਓ ‘ਚ ਰਿੰਕੂ ਸਿੰਘ, ਮੁਹੰਮਦ ਸਿਰਾਜ ਤੇ ਖਲੀਲ ਅਹਿਮਦ ਵਰਗੇ ਕਈ ਹੋਰ ਖਿਡਾਰੀ ਵੀ ਮੌਜੂਦ ਹਨ।ਵਿਰਾਟ ਕੋਹਲੀ ਤੇ ਅਰਸ਼ਦੀਪ ਸਿੰਘ ਨੇ ਦਿਲੇਰ ਮਹਿੰਦੀ ਦੇ ਮਸ਼ਹੂਰ ਗਾਣੇ ‘ਤੁਣਕ-ਤੁਣਕ’ ‘ਤੇ ਡਾਂਸ ਕਰਕੇ ਮਹਿਫਲ ਹੀ ਲੁੱਟ ਲਈ।ਤੁਸੀਂ ਵੀ ਦੇਖੋ ਇਹ ਮਜ਼ੇਦਾਰ ਵੀਡੀਓ-

Tags: #ArshdeepSingh #T20WorldCupFinal #indiawin #Teamindia #RohitSharma #INDvSAarshdeep singhDance VideoIndia winINSvsSApro punjab tvTeam IndiaVirat Kohli
Share1124Tweet702Share281

Related Posts

ICU ਤੋਂ ਬਾਹਰ ਆਏ ਕ੍ਰਿਕਟਰ ਸ਼੍ਰੇਅਸ ਅਈਅਰ, ਸਿਡਨੀ ਹਸਪਤਾਲ ‘ਚ ਨੇ ਦਾਖਲ, ਜਾਣੋ ਹੁਣ ਕਿਵੇਂ ਹੈ ਸਿਹਤ

ਅਕਤੂਬਰ 28, 2025

ਸਿਡਨੀ ਦੇ ਹਸਪਤਾਲ ‘ਚ ਦਾਖਲ ਕਰਵਾਏ ਗਏ ਸ਼੍ਰੇਅਸ ਅਈਅਰ

ਅਕਤੂਬਰ 27, 2025

ਟੀਮ ਇੰਡੀਆ ਤੋਂ ਬਾਹਰ ਹੋਣ ‘ਤੇ ਅਗਰਕਰ ਤੇ ਗੰਭੀਰ ‘ਤੇ ਭੜਕਿਆ ਇਹ ਸਟਾਰ ਖਿਡਾਰੀ

ਅਕਤੂਬਰ 27, 2025

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025

ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਅਕਤੂਬਰ 10, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025
Load More

Recent News

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025

ਅੰਬਾਲਾ ਏਅਰਬੇਸ ਤੋਂ ਰਾਫੇਲ ਲੜਾਕੂ ਜਹਾਜ਼ ‘ਚ ਨੇ ਭਰੀ ਉਡਾਣ, ਰਚਿਆ ਇਤਿਹਾਸ

ਅਕਤੂਬਰ 29, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.