ਸ਼ਨੀਵਾਰ, ਮਈ 17, 2025 06:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Arshdeep Singh ਨੇ ਵਾਰਮ-ਅਪ ਮੈਚ ‘ਚ ਫੈਨਜ਼ ਲਈ ਕੀਤਾ ਦਿਲ ਜਿੱਤਣ ਵਾਲਾ ਕੰਮ, ਵੀਡੀਓ ਹੋਈ ਵਾਇਰਲ

ਟੀਮ ਇੰਡੀਆ ਨੂੰ ਦੂਜੇ ਅਭਿਆਸ ਮੈਚ 'ਚ ਪੱਛਮੀ ਆਸਟ੍ਰੇਲੀਆ ਖਿਲਾਫ 36 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਮੈਚ 'ਚ ਫੀਲਡਿੰਗ ਦੌਰਾਨ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ।

by propunjabtv
ਅਕਤੂਬਰ 14, 2022
in ਖੇਡ
0
Arshdeep Singh

Arshdeep Singh

Arshdeep Singh Video: ਅਰਸ਼ਦੀਪ ਸਿੰਘ ਨੇ ਭਾਰਤ ਅਤੇ ਪੱਛਮੀ ਆਸਟ੍ਰੇਲੀਆ ਵਿਚਾਲੇ ਅਭਿਆਸ ਮੈਚ ‘ਚ ਦਿਲ ਜਿੱਤਣ ਵਾਲਾ ਕੰਮ ਕੀਤਾ ਹੈ। ਉਸ ਨੇ ਮੈਚ ‘ਚ ਆਪਣੇ ਫੈਨਜ਼ ਲਈ ਕੁਝ ਅਜਿਹਾ ਕੀਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।

ਦਰਅਸਲ, ਭਾਰਤੀ ਟੀਮ ਨੇ ਪਰਥ ਵਿੱਚ ਪੱਛਮੀ ਆਸਟ੍ਰੇਲੀਆ ਦੇ ਖਿਲਾਫ ਆਪਣਾ ਦੂਜਾ ਗੈਰ ਅਧਿਕਾਰਤ ਅਭਿਆਸ ਮੈਚ ਖੇਡਿਆ। ਇਸ ਮੈਚ ਵਿੱਚ ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ ਅਤੇ ਯੁਜਵੇਂਦਰ ਚਾਹਲ ਨੂੰ ਆਰਾਮ ਦਿੱਤਾ ਗਿਆ। ਇਸ ਦੇ ਨਾਲ ਹੀ ਰੋਹਿਤ ਟੀਮ ‘ਚ ਮੌਜੂਦ ਸੀ ਪਰ ਉਨ੍ਹਾਂ ਦੀ ਥਾਂ ‘ਤੇ ਕੇਐੱਲ ਰਾਹੁਲ ਟਾਸ ਲਈ ਆਏ। ਉਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

Arshdeep Singh signing the bat of a cricket fan, nice gesture from the star of bowling, he is truly a favorite of Indian fans. pic.twitter.com/UoUwNvuhqu

— Johns. (@CricCrazyJohns) October 13, 2022

ਮੈਚ ਵਿੱਚ ਅਰਸ਼ਦੀਪ ਸਿੰਘ ਨੇ ਪਹਿਲੀ ਵਿਕਟ ਲਈ ਅਤੇ ਉਸ ਨੇ ਪੱਛਮੀ ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਜੋਸ਼ ਫਿਲਿਪ ਨੂੰ 8 ਦੌੜਾਂ ਦੇ ਨਿੱਜੀ ਸਕੋਰ ’ਤੇ ਆਊਟ ਕੀਤਾ। ਮੈਚ ਦੌਰਾਨ ਅਰਸ਼ਦੀਪ ਸਿੰਘ ਜਦੋਂ ਫੀਲਡਿੰਗ ਕਰ ਰਹੇ ਸੀ ਤਾਂ ਉਨ੍ਹਾਂ ਦੇ ਇੱਕ ਪ੍ਰਸ਼ੰਸਕ ਨੇ ਉਨ੍ਹਾਂ ਤੋਂ ਆਟੋਗ੍ਰਾਫ ਮੰਗਿਆ। ਇੱਕ ਗਰਾਊਂਡ ਸਟਾਫ਼ ਅਰਸ਼ਦੀਪ ਸਿੰਘ ਕੋਲ ਬੱਲਾ ਲੈ ਕੇ ਆਇਆ ਅਤੇ ਖੱਬੇ ਹੱਥ ਦੇ ਗੇਂਦਬਾਜ਼ ਨੇ ਉਸ ਨੂੰ ਆਪਣਾ ਆਟੋਗ੍ਰਾਫ ਦਿੱਤਾ।

ਫਿਰ ਗਰਾਊਂਡ ਸਟਾਫ ਨੇ ਇਹ ਬੱਲਾ ਉਸ ਦੇ ਪ੍ਰਸ਼ੰਸਕ ਨੂੰ ਦਿੱਤਾ। ਵੀਡੀਓ ‘ਚ ਫੈਨ ਨੂੰ ਅਰਸ਼ਦੀਪ ਦਾ ਧੰਨਵਾਦ ਕਰਦੇ ਹੋਏ ਲਵ ਯੂ ਕਹਿੰਦੇ ਸੁਣਿਆ ਜਾ ਸਕਦਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਟੀਮ ਇੰਡੀਆ ਦੂਜੇ ਅਭਿਆਸ ਮੈਚ ‘ਚ ਹਾਰੀ

ਇਸ ਦੇ ਨਾਲ ਹੀ ਪੱਛਮੀ ਆਸਟ੍ਰੇਲੀਆ ਖਿਲਾਫ ਦੂਜੇ ਅਭਿਆਸ ਮੈਚ ਦੀ ਗੱਲ ਕਰੀਏ ਤਾਂ ਭਾਰਤੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਆਪਣੀ ਛਾਪ ਛੱਡਣ ‘ਚ ਕਾਮਯਾਬ ਰਹੇ। ਦਰਅਸਲ, ਵੈਸਟਰਨ ਆਸਟ੍ਰੇਲੀਆ ਖਿਲਾਫ ਦੂਜੇ ਅਭਿਆਸ ਮੈਚ ‘ਚ ਅਰਸ਼ਦੀਪ ਸਿੰਘ ਨੇ 3 ਓਵਰਾਂ ‘ਚ 25 ਦੌੜਾਂ ਦੇ ਕੇ 1 ਵਿਕਟ ਲਿਆ ਸੀ।

ਜ਼ਿਕਰਯੋਗ ਹੈ ਕਿ ਪਹਿਲੇ ਅਭਿਆਸ ਮੈਚ ‘ਚ ਭਾਰਤੀ ਟੀਮ ਨੇ ਜਿੱਤ ਦਰਜ ਕੀਤੀ ਸੀ, ਪਰ ਦੂਜੇ ਮੈਚ ‘ਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਭਾਰਤੀ ਟੀਮ 17 ਅਕਤੂਬਰ ਨੂੰ ਆਸਟ੍ਰੇਲੀਆ ਅਤੇ 19 ਅਕਤੂਬਰ ਨੂੰ ਨਿਊਜ਼ੀਲੈਂਡ ਖਿਲਾਫ ਅਭਿਆਸ ਮੈਚ ਖੇਡੇਗੀ।

Tags: arshdeep singhArshdeep Singh VideoArshdeep Singh Viral Videocricket newsKL Rahulpro punjab tvpunjabi newssports newsT20 World Cup 2022Team India
Share219Tweet137Share55

Related Posts

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.