ਵੀਰਵਾਰ, ਨਵੰਬਰ 12, 2026 12:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਅਰਸ਼ਦੀਪ ਨੇ ਸਾਊਥ ਅਫ਼ਰੀਕਾ ਵਿਰੁੱਧ ਆਪਣੀ ਪਹਿਲੀਆਂ 3 ਗੇਂਦਾਂ ‘ਚ ਲਈਆਂ ਦੋ ਵਿਕਟਾਂ

by Bharat Thapa
ਅਕਤੂਬਰ 30, 2022
in ਕ੍ਰਿਕਟ, ਖੇਡ
0
ind vs SA

ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਜਿੱਤ ਲਈ 134 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 133 ਦੌੜਾਂ ਹੀ ਬਣਾ ਸਕੀ। ਭਾਰਤ ਲਈ ਸੂਰਿਆ ਕੁਮਾਰ ਨੇ 40 ਗੇਂਦਾਂ ਵਿੱਚ 68 ਦੌੜਾਂ ਬਣਾਈਆਂ, ਜਿਸ ਵਿੱਚ ਛੇ ਚੌਕੇ ਅਤੇ ਤਿੰਨ ਛੱਕੇ ਸ਼ਾਮਲ ਸਨ। ਉਸ ਤੋਂ ਇਲਾਵਾ ਕੋਈ ਵੀ ਭਾਰਤੀ ਬੱਲੇਬਾਜ਼ ਕੁਝ ਖਾਸ ਯੋਗਦਾਨ ਨਹੀਂ ਦੇ ਸਕਿਆ। ਦੱਖਣੀ ਅਫ਼ਰੀਕਾ ਲਈ ਲੁੰਗੀ ਐਨਗਿਡੀ ਨੇ ਚਾਰ ਅਤੇ ਵੇਨ ਪਾਰਨੇਲ ਨੇ ਤਿੰਨ ਵਿਕਟਾਂ ਲਈਆਂ।

ਟੀਮ ਇੰਡੀਆ ਦਾ ਟੀਚਾ ਇਹ ਮੈਚ ਜਿੱਤ ਕੇ ਸੈਮੀਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ​​ਕਰਨਾ ਹੋਵੇਗਾ। ਹਾਲਾਂਕਿ ਦੱਖਣੀ ਅਫਰੀਕਾ ਖਿਲਾਫ ਮੈਚ ਆਸਾਨ ਨਹੀਂ ਹੋਣ ਵਾਲਾ ਹੈ ਕਿਉਂਕਿ ਅਫਰੀਕੀ ਟੀਮ ਬੰਗਲਾਦੇਸ਼ ਖਿਲਾਫ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਆਤਮਵਿਸ਼ਵਾਸ ਨਾਲ ਭਰੀ ਹੋਈ ਹੈ। ਅਜਿਹੇ ‘ਚ ਭਾਰਤੀ ਟੀਮ ਨੂੰ ਮੈਚ ਜਿੱਤਣ ਲਈ ਤਿੰਨਾਂ ਵਿਭਾਗਾਂ ‘ਚ ਬਿਹਤਰ ਖੇਡ ਦਿਖਾਉਣੀ ਹੋਵੇਗੀ।

Tags: cricketind vs saPro PunjabTvsports news
Share308Tweet192Share77

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.