ਮੰਗਲਵਾਰ, ਜੁਲਾਈ 29, 2025 11:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਰਸ਼ਦੀਪ ਦੇ ਕੋਚ ਜਸਵੰਤ ਰਾਏ ਨੂੰ ਮਿਲੀ ਵੱਡੀ ਜਿੰਮੇਵਾਰੀ, ਦਿੱਲੀ ਅੰਡਰ-19 ਟੀਮ ਦੇ ਕੋਚ ਵਜੋਂ ਹੋਏ ਨਿਯੁਕਤ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਰਣਜੀ ਟਰਾਫੀ ਕ੍ਰਿਕਟ ਖਿਡਾਰੀ ਅਤੇ ਰਾਸ਼ਟਰੀ ਪੱਧਰ ਦੇ ਕੋਚ ਜਸਵੰਤ ਰਾਏ ਨੂੰ ਆਉਣ ਵਾਲੇ ਘਰੇਲੂ ਸੈਸ਼ਨ ਲਈ ਦਿੱਲੀ ਅੰਡਰ-19 ਪੁਰਸ਼ ਟੀਮ ਦਾ ਕੋਚ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ ਦੇ ਰਹਿਣ ਵਾਲੇ ਸ੍ਰੀ ਰਾਏ ਨੇ 70 ਫਸਟ ਕਲਾਸ ਮੈਚ ਖੇਡੇ ਹਨ ਅਤੇ ਉਹ ਹਿਮਾਚਲ ਪ੍ਰਦੇਸ਼ ਦੀ ਸੀਨੀਅਰ ਪੁਰਸ਼ ਕ੍ਰਿਕਟ ਟੀਮ, ਹਿਮਾਚਲ ਪ੍ਰਦੇਸ਼ ਮਹਿਲਾ ਟੀਮ ਅਤੇ ਪੰਜਾਬ ਅੰਡਰ-19 ਮਹਿਲਾ ਟੀਮ ਨੂੰ ਕੋਚਿੰਗ ਦੇ ਚੁੱਕੇ ਹਨ

by Bharat Thapa
ਅਕਤੂਬਰ 2, 2022
in Featured, Featured News, ਖੇਡ
0

ਹਿਮਾਚਲ ਪ੍ਰਦੇਸ਼ ਦੇ ਸਾਬਕਾ ਰਣਜੀ ਟਰਾਫੀ ਕ੍ਰਿਕਟ ਖਿਡਾਰੀ ਅਤੇ ਰਾਸ਼ਟਰੀ ਪੱਧਰ ਦੇ ਕੋਚ ਜਸਵੰਤ ਰਾਏ ਨੂੰ ਆਉਣ ਵਾਲੇ ਘਰੇਲੂ ਸੈਸ਼ਨ ਲਈ ਦਿੱਲੀ ਅੰਡਰ-19 ਪੁਰਸ਼ ਟੀਮ ਦਾ ਕੋਚ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ ਦੇ ਰਹਿਣ ਵਾਲੇ ਸ੍ਰੀ ਰਾਏ ਨੇ 70 ਫਸਟ ਕਲਾਸ ਮੈਚ ਖੇਡੇ ਹਨ ਅਤੇ ਉਹ ਹਿਮਾਚਲ ਪ੍ਰਦੇਸ਼ ਦੀ ਸੀਨੀਅਰ ਪੁਰਸ਼ ਕ੍ਰਿਕਟ ਟੀਮ, ਹਿਮਾਚਲ ਪ੍ਰਦੇਸ਼ ਮਹਿਲਾ ਟੀਮ ਅਤੇ ਪੰਜਾਬ ਅੰਡਰ-19 ਮਹਿਲਾ ਟੀਮ ਨੂੰ ਕੋਚਿੰਗ ਦੇ ਚੁੱਕੇ ਹਨ।

ਉਹ 2017 ਤੋਂ 2019 ਤੱਕ ਹਿਮਾਚਲ ਪ੍ਰਦੇਸ਼ ਦੀ ਸੀਨੀਅਰ ਪੁਰਸ ਕ੍ਰਿਕਟ ਟੀਮ ਦੇ ਚੋਣਕਾਰ ਵੀ ਸਨ। ਰਾਏ ਨੇ ਹਾਲ ਹੀ ਵਿੱਚ ਚੋਖੀ ਪ੍ਰਸਿੱਧੀ ਹਾਸਲ ਕੀਤੀ ਜਦੋਂ ਉਨਾਂ ਦੇ ਸਿਖਿਆਰਥੀ ਤੇ ਖੱਬੇ ਹੱਥ ਦੇ ਮੀਡੀਅਮ-ਪੇਸਰ, ਅਰਸ਼ਦੀਪ ਸਿੰਘ, ਨੇ ਆਈ.ਪੀ.ਐਲ. ਦੇ ਪਿਛਲੇ ਸੀਜਨਾਂ ਦੌਰਾਨ ਪੰਜਾਬ ਕਿੰਗਜ ਲਈ ਗੇਂਦਬਾਜੀ ਕਰਦੇ ਹੋਏ ਸੁਰਖੀਆਂ ’ਚ ਰਹਿਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੀ ਥਾਂ ਬਣਾਈ ।

ਜਸਵੰਤ ਰਾਏ ਨੇ ਕਿਹਾ ਹੈ ਕਿ ਉਹਨਾਂ ਇਸ ਸਾਲ ਦਿੱਲੀ ਅੰਡਰ-19 ਪੁਰਸ਼ ਟੀਮ ਦੀ ਜਿੱਤ ਦਾ ਡੰਕਾ ਵਜਾਉਣ ਲਈ ਕਮਰ ਕੱਸ ਲਈ ਹੈ। ਸ੍ਰੀ ਰਾਏ ਨੇ ਕਿਹਾ ਕਿ ਉਨਾਂ ਦਾ ਮੁੱਖ ਉਦੇਸ਼ ਇਹ ਹੋਵੇਗਾ ਕਿ ਦਿੱਲੀ ਦੀ ਅੰਡਰ-19 ਟੀਮ ਜਿੱਤੇ ਅਤੇ ਵੱਧ ਤੋਂ ਵੱਧ ਨੌਜਵਾਨ ਖਿਡਾਰੀ ਸੀਨੀਅਰ ਟੀਮ ਵਿੱਚ ਥਾਂ ਬਣਾਉਣ।

ਨਵ- ਨਿਯੁਕਤ ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੇ ਸਾਬਕਾ ਕ੍ਰਿਕਟਰ ਗੁਰਸ਼ਰਨ ਸਿੰਘ, ਨਿਖਿਲ ਚੋਪੜਾ ਅਤੇ ਰੀਮਾ ਮਲਹੋਤਰਾ ਵਾਲੀ ਦਿੱਲੀ ਜ਼ਿਲਾ ਕ੍ਰਿਕਟ ਐਸੋਸੀਏਸ਼ਨ ਵਿਖੇ ਆਉਣ ਵਾਲੇ ਸੀਜ਼ਨ ਦੇ ਕੋਚਿੰਗ ਸਟਾਫ ਅਤੇ ਚੋਣ ਕਮੇਟੀ ਦੀ ਨਿਯੁਕਤੀ ਕੀਤੀ ਹੈ।

Tags: appointed coacharshdeep singhbig responsibilitycoach Jaswant RoyDelhi U-19 team
Share227Tweet142Share57

Related Posts

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025
Load More

Recent News

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.