ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ
ਅਭਿਸ਼ੇਕ ਮਨੂ ਸਿੰਘਵੀ ਨੇ ਇਹ ਜਾਣਕਾਰੀ ਜਸਟਿਸ ਸੰਜੀਵ ਖੰਨਾ ਦੇ ਸਾਹਮਣੇ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ‘ਚ ਆਪਣਾ ਪੱਖ ਹੇਠਲੀ ਅਦਾਲਤ ‘ਚ ਪੇਸ਼ ਕਰਾਂਗੇ।
ਹੁਣ ਸੁਪਰੀਮ ਕੋਰਟ ‘ਚ ਕੇਜਰੀਵਾਲ ਮਾਮਲੇ ਦੀ ਸੁਣਵਾਈ ਨਹੀਂ ਹੋਵੇਗੀ