Arvind Kejriwal will Campaign for Jalandhar By-Election: ਇਸ ਸਮੇਂ ਜਲੰਧਰ ਜਿਮਣੀ ਚੋਣਾਂ ਨੂੰ ਕੇ ਸੂਬੇ ‘ਚ ਸਿਆਸੀ ਪਾਰਾ ਭੱਖਿਆ ਹੋਇਆ ਹੈ। ਹਰ ਪਾਰਟੀ ਆਪਣੇ ਉਮੀਦਵਾਰ ਦੇ ਪੱਖ ‘ਚ ਚੋਣ ਪ੍ਰਚਾਰ ਕਰਨ ‘ਚ ਕੋਈ ਕਮੀ ਨਹੀਂ ਛੱਡ ਰਹੀ। ਅਜਿਹੇ ‘ਚ ਹੁਣ ਖ਼ਬਰ ਆਈ ਹੈ ਕਿ 6 ਮਈ ਨੂੰ ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚਣਗੇ।
ਹਾਸਲ ਜਾਣਕਾਰੀ ਮੁਤਾਬਕ ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਜਲੰਧਰ ‘ਚ ਦੋ ਦਿਨ ਪ੍ਰਚਾਰ ਕਰਨਗੇ। ਇਸ ਦੌਰਾਨ ਉਹ ਜਲੰਧਰ ਲੋਕ ਸਭਾ ਜਿਮਣੀ ਚੋਣਾਂ ਨੂੰ ਲੈ ਕੇ ਰੋਡ ਸ਼ੋਅ ਅਤੇ ਰੈਲੀ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h