ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਨੇ ਸ਼ੁੱਕਰਵਾਰ ਨੂੰ ਇੱਕ ਟਵੀਟ ਵਿੱਚ ਕਿਹਾ, “ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ, ਹੁਣ ਸੁਣਨ ਵਿੱਚ ਆ ਰਿਹਾ ਹੈ ਕਿ ਇਹ ਲੋਕ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰਨਗੇ। ਕਿਸ ਮਾਮਲੇ ‘ਚ ਉਹ ਕਰਨਗੇ ਅਤੇ ਕੀ ਇਲਜ਼ਾਮ ਲਗਾਉਣਗੇ, ਇਹ ਹੁਣ ਇਹ ਲੋਕ ਬਣਾ ਰਹੇ ਹਨ।
जब से राघव चड्ढा को गुजरात का सह प्रभारी नियुक्त किया है और उन्होंने गुजरात में चुनाव प्रचार के लिए जाना चालू किया है, अब सुन रहे हैं कि राघव चड्ढा को भी ये लोग गिरफ़्तार करेंगे। किस केस में करेंगे और क्या आरोप होंगे, ये अभी ये लोग बना रहे हैं
— Arvind Kejriwal (@ArvindKejriwal) September 30, 2022
ਇਹ ਵੀ ਪੜ੍ਹੋ : PGI ‘ਚ ਦੇਸ਼ ਦਾ ਪਹਿਲਾ ਕੇਸ, ਪੈਂਕਰਿਆਜ ਤੇ ਕਿਡਨੀ ਟਰਾਂਸਪਲਾਂਟ ਦੇ 4 ਸਾਲ ਬਾਅਦ ਮਾਂ ਬਣੀ ਔਰਤ, ਸਿਹਤਮੰਦ ਬੱਚੇ ਨੂੰ ਦਿੱਤਾ ਜਨਮ’
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ ,ਮਿਡ ਡੇ ਮੀਲ ਵਰਕਰਾਂ ਦੀ ਦੋ-ਤਿੰਨ ਦਿਨਾਂ ਅੰਦਰ ਖਾਤਿਆਂ ‘ਚ ਆਏਗੀ ਤਨਖਾਹ