ਐਤਵਾਰ, ਸਤੰਬਰ 21, 2025 11:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਦੇਖਦੇ ਹੀ ਦੇਖਦੇ ਸੁੱਕਾ ਪੱਤਾ ਬਦਲਿਆਂ ਤਿਤਲੀ ‘ਚ! ਵਾਇਰਲ ਵੀਡੀਓ ਨੇ ਲੋਕਾਂ ਨੂੰ ਪਾਇਆ ਭੰਬਲਭੂਸੇ ‘ਚ

Social Media Viral Video: ਸੋਸ਼ਲ ਮੀਡੀਆ 'ਤੇ ਇਕ ਤੋਂ ਵਧ ਕੇ ਇਕ ਤਸਵੀਰਾਂ ਅਤੇ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਕਈ ਵਾਰ ਇਹ ਵੀਡੀਓ ਦੇਖ ਕੇ ਅਸੀਂ ਬਹੁਤ ਖੁਸ਼ ਹੋ ਜਾਂਦੇ ਹਾਂ, ਫਿਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਥੋੜਾ ਜਿਹਾ ਉਲਝਣ ਵਿਚ ਪੈ ਜਾਂਦੇ ਹਾਂ।

by Bharat Thapa
ਦਸੰਬਰ 27, 2022
in ਅਜ਼ਬ-ਗਜ਼ਬ, ਵੀਡੀਓ
0

Social Media Viral Video: ਸੋਸ਼ਲ ਮੀਡੀਆ ‘ਤੇ ਇਕ ਤੋਂ ਵਧ ਕੇ ਇਕ ਤਸਵੀਰਾਂ ਅਤੇ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਕਈ ਵਾਰ ਇਹ ਵੀਡੀਓ ਦੇਖ ਕੇ ਅਸੀਂ ਬਹੁਤ ਖੁਸ਼ ਹੋ ਜਾਂਦੇ ਹਾਂ, ਫਿਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਥੋੜਾ ਜਿਹਾ ਉਲਝਣ ਵਿਚ ਪੈ ਜਾਂਦੇ ਹਾਂ। ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਚੀਜ਼ ਸੁੱਕੇ ਪੱਤੇ ਵਰਗੀ ਲੱਗਦੀ ਹੈ ਪਰ ਜੇਕਰ ਧਿਆਨ ਨਾਲ ਦੇਖਿਆ ਜਾਵੇ ਤਾਂ ਇਸ ਪੱਤੇ ਦੀ ਅਸਲੀਅਤ ਕੁਝ ਹੋਰ ਹੀ ਹੈ। ਜੇਕਰ ਤੁਸੀਂ ਇਸ ਵੀਡੀਓ ਨੂੰ ਸ਼ੁਰੂ ਵਿੱਚ ਦੇਖੋਗੇ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਇਹ ਸਿਰਫ਼ ਇੱਕ ਪੱਤਾ ਹੈ ਪਰ ਇਸ ਦੀ ਅਸਲੀਅਤ ਕੁਝ ਹੋਰ ਹੈ।

ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਜਗ੍ਹਾ ‘ਤੇ ਸੁੱਕਾ ਪੱਤਾ ਪਿਆ ਹੈ। ਪਹਿਲੀ ਨਜ਼ਰੇ ਇਹ ਕੋਈ ਪੱਤਾ ਜਾਪਦਾ ਹੈ, ਜਦੋਂ ਕੋਈ ਵਿਅਕਤੀ ਇਸ ਨੂੰ ਛੂਹਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਪਤਾ ਤਿਤਲੀ ਬਣ ਜਾਂਦਾ ਹੈ। ਸੋਸ਼ਲ ਮੀਡੀਆ ‘ਤੇ ਇਸ ਤਿਤਲੀ ਦੀ ਵੀਡੀਓ ਦੇਖ ਕੇ ਲੋਕ ਭੰਬਲਭੂਸੇ ‘ਚ ਹਨ।

Incredible camouflage of the Kallima inachus butterfly.pic.twitter.com/2CHYdYzgHZ

— Fascinating (@fasc1nate) December 26, 2022

ਇਸ ਵਾਇਰਲ ਵੀਡੀਓ ਨੂੰ fasc1nate ਨਾਂ ਦੇ ਟਵਿੱਟਰ ਯੂਜ਼ਰ ਨੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਇਸ ਵੀਡੀਓ ਨੂੰ 14 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਵਾਇਰਲ ਵੀਡੀਓ ‘ਤੇ ਹਜ਼ਾਰਾਂ ਲੋਕਾਂ ਦੇ ਕਮੈਂਟਸ ਆ ਚੁੱਕੇ ਹਨ। ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ ਹੈ ਕਿ ਇਹ ਬਹੁਤ ਹੀ ਭੰਬਲਭੂਸੇ ਵਾਲੀ ਵੀਡੀਓ ਹੈ। ਕਮੈਂਟ ਕਰਦੇ ਹੋਏ ਇਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ ਅਜਿਹਾ ਵੀਡੀਓ ਪਹਿਲਾਂ ਕਦੇ ਨਹੀਂ ਦੇਖਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: butterflydry leafpeople confusedpropunjabtvviral video
Share245Tweet153Share61

Related Posts

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025

ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਜਾਣੋ 22 ਤੇ 24 ਕੈਰੇਟ ਦੇ ਨਵੇਂ ਰੇਟ

ਸਤੰਬਰ 16, 2025

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਈ ਖਤਮ, ਰਾਤ 8 ਵਜੇ ਤੱਕ ਆਵੇਗਾ ਨਤੀਜਾ

ਸਤੰਬਰ 9, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025
Load More

Recent News

ਨਿਤਿਨ ਕੋਹਲੀ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਲਈ ਦਿੱਤਾ ਸੱਦਾ, ਹਾਕੀ ਇੰਡੀਆ ਟੀਮ ਪੰਜਾਬ ਹੜ੍ਹ ਰਾਹਤ ਲਈ ਕਰੇਗੀ ਦਾਨ

ਸਤੰਬਰ 21, 2025

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.