ਬੁੱਧਵਾਰ, ਨਵੰਬਰ 4, 2026 12:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਦੇਖਦੇ ਹੀ ਦੇਖਦੇ ਹੇਠਾ ਧੱਸ ਗਈ ਸੜਕ, ਟੋਏ ‘ਚ ਫੱਸਿਆ ਪੂਰਾ ਬਾਜ਼ਾਰ, ਦੇਖੋ ਵੀਡੀਓ

ਹੈਦਰਾਬਾਦ ਦੇ ਗੋਸ਼ਾਮਹਿਲ ਇਲਾਕੇ 'ਚ ਸ਼ੁੱਕਰਵਾਰ ਨੂੰ ਸੜਕ ਟੁੱਟਣ ਕਾਰਨ ਹਾਦਸਾ ਵਾਪਰ ਗਿਆ। ਹਾਦਸੇ ਸਮੇਂ ਬਾਜ਼ਾਰ ਵੀ ਲੱਗਾ ਹੋਇਆ ਸੀ, ਇਸ ਲਈ ਬਾਜ਼ਾਰ 'ਚ ਭੀੜ ਸੀ। ਹਾਦਸੇ ਤੋਂ ਬਾਅਦ ਚਾਰੇ ਪਾਸੇ ਹਲਚਲ ਮਚ ਗਈ। ਹਾਲਾਂਕਿ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

by Bharat Thapa
ਦਸੰਬਰ 23, 2022
in ਅਜ਼ਬ-ਗਜ਼ਬ, ਦੇਸ਼, ਵੀਡੀਓ
0

ਹੈਦਰਾਬਾਦ ਦੇ ਗੋਸ਼ਾਮਹਿਲ ਇਲਾਕੇ ‘ਚ ਸ਼ੁੱਕਰਵਾਰ ਨੂੰ ਸੜਕ ਟੁੱਟਣ ਕਾਰਨ ਹਾਦਸਾ ਵਾਪਰ ਗਿਆ। ਹਾਦਸੇ ਸਮੇਂ ਬਾਜ਼ਾਰ ਵੀ ਲੱਗਾ ਹੋਇਆ ਸੀ, ਇਸ ਲਈ ਬਾਜ਼ਾਰ ‘ਚ ਭੀੜ ਸੀ। ਹਾਦਸੇ ਤੋਂ ਬਾਅਦ ਚਾਰੇ ਪਾਸੇ ਹਲਚਲ ਮਚ ਗਈ। ਹਾਲਾਂਕਿ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਰ ਇਸ ਦੌਰਾਨ ਕਈ ਵਾਹਨ ਅਤੇ ਗੱਡੀਆਂ ਸੜਕ ਕਿਨਾਰੇ ਪਏ ਟੋਏ ਵਿੱਚ ਜਾ ਡਿੱਗੀਆਂ। ਸੂਚਨਾ ਮਿਲਦੇ ਹੀ ਪੁਲਿਸ ਅਤੇ ਜੀਐਚਐਮਸੀ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ।

#WATCH हैदराबाद के गोशामहल इलाके में एक सड़क धंसी। सड़क के नीचे जलभराव होने से सड़क धंसने की वजह बताई जा रही है।

पुलिस और GHMC के अधिकारी मौके पर मौजूद हैं। pic.twitter.com/55bbSSCj3p

— ANI_HindiNews (@AHindinews) December 23, 2022

ਦੱਸਿਆ ਜਾ ਰਿਹਾ ਹੈ ਕਿ ਇਹ ਸੜਕ ਡਰੇਨ ਦੇ ਉੱਪਰ ਬਣੀ ਸੀ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਸੜਕ ‘ਤੇ ਬਾਜ਼ਾਰ ਸੀ। ਇੱਥੇ ਵੱਡੀ ਗਿਣਤੀ ਵਿੱਚ ਲੋਕ ਸਬਜ਼ੀ ਖਰੀਦਣ ਆਉਂਦੇ ਹਨ। ਇੱਥੇ ਲੋਕਾਂ ਨੇ ਸਬਜ਼ੀਆਂ ਆਦਿ ਗੱਡੀਆਂ ‘ਤੇ ਰੱਖੀਆਂ ਹੋਈਆਂ ਸਨ। ਸੜਕ ਅਚਾਨਕ ਟੁੱਟਣ ਕਾਰਨ ਗੱਡੀਆਂ ਸਮੇਤ ਲੋਕ ਵੀ ਟੋਏ ਵਿੱਚ ਡਿੱਗ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਕਿਸੇ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ ਹਨ। ਪਰ ਸਬਜ਼ੀ ਵਿਕਰੇਤਾਵਾਂ ਦਾ ਨੁਕਸਾਨ ਜ਼ਰੂਰ ਹੋਇਆ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ‘ਚ ਰੋਸ ਦੇ ਨਾਲ-ਨਾਲ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਦਿੰਦਿਆਂ ਗੋਸ਼ਾਮਹਿਲ ਦੇ ਵਿਧਾਇਕ ਰਾਜਾ ਸਿੰਘ ਨੇ ਦੱਸਿਆ ਕਿ ਇਸ ਪੁਲ ਦਾ ਨਿਰਮਾਣ 2009 ਵਿੱਚ ਕਾਂਗਰਸ ਦੇ ਰਾਜ ਦੌਰਾਨ ਹੋਇਆ ਸੀ। ਇਹ ਭ੍ਰਿਸ਼ਟਾਚਾਰ ਹੈ ਕਿਉਂਕਿ ਨਾਲੇ ’ਤੇ ਪੁਲ ਬਣਾਉਣ ਵਿੱਚ ਮਾੜਾ ਲੋਹਾ ਵਰਤਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entire marketHyderabadpropunjabtvroad collapsestuck the pitviral video
Share219Tweet137Share55

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.