ਸ਼ੁੱਕਰਵਾਰ, ਜਨਵਰੀ 2, 2026 05:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Ashtam paper :ਅੱਜ ਤੋਂ ਪੰਜਾਬ ਭਰ ‘ਚ ਅਸ਼ਟਾਮ ਪੇਪਰਾਂ ਦੀ ਵਿਕਰੀ ਆਨਲਾਈਨ ਸ਼ੁਰੂ

ਈ ਸਟੈਂਪ ਜ਼ਰੀਏ ਹੋਣਗੇ ਸਾਰੇ ਕੰਮ

by propunjabtv
ਅਗਸਤ 1, 2022
in ਅਜ਼ਬ-ਗਜ਼ਬ
0

Ashtam paper : ਸੂਬੇ ਭਰ ਵਿਚ ਅੱਜ ਤੋਂ ਅਸ਼ਟਾਮ ਪੇਪਰਾਂ ਦੀ ਵਿਕਰੀ ਆਨਲਾਈਨ ਹੋਵੇਗੀ। ਇਸ ਨਾਲ ਕਾਗਜ਼ੀ ਸਟੈਂਪ ਪੇਪਰਾਂ ਦੀ ਵਰਤੋਂ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ। ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ। ਸੋ ਅੱਜ ਭਾਵ 1 ਅਗਸਤ ਤੋਂ 50 ਰੁਪਏ ਦੇ ਅਸ਼ਟਾਮ ਤੋਂ ਲੈ ਕੇ ਸਾਰੇ ਅਸ਼ਟਾਮ ਆਨਲਾਈਨ ਮਿਲਣੇ ਸ਼ੁਰੂ ਹੋ ਜਾਣਗੇ।

ਹੁਣ ਸੂਬੇ ਭਰ ’ਚ ਸਾਰੇ ਕੰਮ ਈ ਸਟੈਂਪ ਰਾਹੀਂ ਹੀ ਹੋਣਗੇ। ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਕੁਸ਼ਲਤਾ ਲਿਆਉਣ ਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਇਹ ਅਹਿਮ ਫ਼ੈਸਲਾ ਲਿਆ ਸੀ। ਹੁਣ ਹਰ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਭਾਵ ਕੰਪਿਊਟਰ ਤੋਂ ਪ੍ਰਿੰਟਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।

ਦੱਸ ਦੇਈਏ ਕਿ ਪਹਿਲਾਂ ਇਹ ਸਹੂਲਤ ਕੇਵਲ 20000 ਰੁਪਏ ਤੋਂ ਉੱਪਰ ਦੇ ਸਟੈਂਪ ਪੇਪਰਾਂ ਲਈ ਸੀ।ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸਾਲਾਨਾ ਤਕਰੀਬਨ 35 ਕਰੋਡ਼ ਰੁਪਏ ਦੀ ਬੱਚਤ ਹੋਵੇਗੀ, ਜੋ ਸਟੈਂਪ ਪੇਪਰਾਂ ਦੀ ਛਪਾਈ ’ਤੇ ਖ਼ਰਚ ਹੁੰਦੇ ਸਨ।

Tags: acrossAshtam paperpunjabstarted-online
Share251Tweet157Share63

Related Posts

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025
Load More

Recent News

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026

BSNL ਨੇ ਲਾਂਚ ਕੀਤਾ ਨਵੇਂ ਸਾਲ ਦਾ ਕਿਫਾਇਤੀ ਪਲਾਨ, 400 ਲਾਈਵ ਚੈਨਲ ਵੀ ਮਿਲਣਗੇ

ਜਨਵਰੀ 1, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

ਨਵੇਂ ਸਾਲ ਦੇ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਹੋਈ ਇਕੱਠੀ ਹੋਈ, ਕਈ ਸੜਕਾਂ ਬੰਦ

ਜਨਵਰੀ 1, 2026

ਸਸਤਾ ਹੋਇਆ ਹਵਾਈ ਸਫ਼ਰ, ATF ਦੀਆਂ ਕੀਮਤਾਂ ‘ਚ ਆਈ 7% ਗਿਰਾਵਟ

ਜਨਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.