ਸੋਮਵਾਰ, ਅਪ੍ਰੈਲ 20, 2026 03:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡਿਊਟੀ ‘ਤੇ ਜਾ ਰਹੇ  ASI ਦੀ ਸੜਕ ਹਾਦਸੇ ‘ਚ ਹੋਈ ਮੌਤ

by propunjabtv
ਅਗਸਤ 14, 2021
in ਦੇਸ਼, ਪੰਜਾਬ
0

ਅੱਜ ਸਵੇਰੇ ਵਾਪਰੇ ਹਾਦਸੇ ਵਿਚ ਹੈ ਕਿ ASI ਦੀ ਮੌਤ ਹੋ ਗਈ ਜਾਣਕਾਰੀ ਅਨੁਸਾਰ ਥਾਣਾ ਸਦਰ ਮਲੋਟ ਵਿਖੇ ਤਇਨਾਤ ਏ ਐਸ ਆਈ ਜਸਵੀਰ ਸਿੰਘ ਪਿੰਡ ਖੇਮਾ ਖੇੜਾ ਦਾ ਰਹਿਣ ਵਾਲਾ ਹੈ। ਅੱਜ ਉਸਦੀ ਬਾਦਲ ਪਿੰਡ ਡਿਊਟੀ ਸੀ ਜਿੱਥੇ ਮੁਲਾਜ਼ਮਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਧਰਨਾ ਦੇਣਾ ਹੈ। ਮਿਰਤਕ ਏ ਐਸ ਆਈ ਸਵੇਰੇ ਘਰ ਤੋ 7 ਵਜੇ ਬਾਦਲ ਪਿੰਡ ਚੱਲਿਆ ਸੀ। ਪਿੰਡ ਖੇਮਾ ਖੇੜਾ ਤੋ ਕੁੱਤਿਆ ਵਾਲੀ ਲਿੰਕ ਸੜਕ ਤੇ ਅਵਾਰਾ ਪਸ਼ੂ ਅੱਗੇ ਆ ਜਾਣ ਕਰਕੇ ਮੋਟਰ ਸਾਇਕਲ ਖੰਬੇ ਵਿਚ ਵੱਜਾ ਅਤੇ ਉਸਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਦੇ ਤੋਂ ਬੱਚੇ ਹਨ ਜਿਸ ਵਿਚ ਦੋ ਧੀਆਂ ਅਤੇ ਇਕ ਪੁੱਤਰ। ਮ੍ਰਿਤਕ ਏ ਐਸ ਆਈ ਦੀ ਪਤਨੀ ਦੀ ਕਰੀਬ 15 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਨੇ ਖੁਦ ਬੱਚਿਆਂ ਨੂੰ ਪਾਲਿਆ ਸੀ। ਚੌਂਕੀ ਭਾਈ ਕਾ ਕੇਰਾ ਦੇ ਇੰਚਾਰਜ ਸਬ ਇੰਸਪੈਕਟਰ ਹਰਵਿੰਦਰ ਪਾਲ ਸਿੰਘ ਰਵੀ ਨੇ ਦੱਸਿਆ ਕਿ ਲੰਬੀ ਪੁਲਸ ਨੇ ਮ੍ਰਿਤਕ ਦੇ ਭਤੀਜੇ ਜਸਵਿੰਦਰ ਸਿੰਘ ਦੇ ਬਿਆਨਾਂ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: ASI on dutydies inroad accident
Share221Tweet138Share55

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.